Monday, August 03, 2026
BREAKING
ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪੰਜਾਬ

ਦਿਵਿਆਂਗ ਬੱਚਿਆ ਨੂੰ ਜਰੂਰੀ ਸਹਾਇਤਾ ਸਮੱਗਰੀ  ਉਪਲੱਬਧ ਕਰਵਾਉਣ ਲਈ ਮੈਡੀਕਲ ਅਸੈਸਮੈਂਟ ਕੈਂਪ ਮਿਤੀ 20 ਤੇ 21 ਅਗਸਤ ਨੂੰ-ਡੀ.ਈ.ਓ ਸ਼ਰਮਾ

19 ਅਗਸਤ, 2025 05:01 PM

ਨਵਾਂਸਹਿਰ (ਮਨੋਰੰਜਨ ਕਾਲੀਆ) : ਆਈ.ਈ.ਡੀ ਅਤੇ ਆਈ.ਈ.ਡੀ.ਐਸ ਤਹਿਤ ਦਿਵਿਆਂਗ ਬੱਚਿਆ ਨੂੰ ਜਰੂਰੀ ਸਹਾਇਤਾ ਸਮੱਗਰੀ  ਉਪਲੱਬਧ ਕਰਵਾਉਣ ਲਈ ਮੈਡੀਕਲ ਅਸੈਸਮੈਂਟ ਕੈਂਪ ਮਿਤੀ 20 ਤੇ 21 ਅਗਸਤ ਨੂੰ ਲੱਗ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਅਨੀਤਾ ਸ਼ਰਮਾ ਨੇ ਦੱਸਿਆ ਕਿ ਪਹਿਲੀ ਤੋਂ ਬਾਰਵੀਂ ਤੱਕ ਪੜ੍ਹਦੇ ਦਿਵਿਆਂਗ ਬੱਚਿਆ ਨੂੰ ਅਲਿਮਕੋ ਕੰਪਨੀ ਕਾਨਪੁਰ ਦੀ ਸਹਾਇਤਾਂ ਨਾਲ ਜਰੂਰੀ ਲੋੜੀਂਦੀ ਸਹਾਇਤਾ ਮਹੁੱਈਆ ਕਰਵਾਈ ਜਾਂਦੀ ਹੈ । ਇਸ ਸਬੰਧੀ ਸ਼ੈਸ਼ਨ 2025-26 ਲਈ ਇਹਨਾਂ ਬੱਚਿਆ ਲਈ ਲੋੜੀਂਦੀ ਸਮੱਗਰੀ ਦੀ ਅਸੈਸਮੈਂਟ ਕਰਨ ਲਈ ਬਲਾਕ ਬਲਾਚੌਰ -1,ਬਲਾਚੌਰ-2 ਅਤੇ ਸੜੋਆ ਦੇ ਬੱਚਿਆ ਦਾ ਮੈਡੀਕਲ ਕੈਂਪ ਮਿਤੀ 20 ਅਗਸਤ ਨੂੰ ਬੀ.ਆਰ.ਸੀ ਸਿਆਣਾ ਵਿਖੇ ਲੱਗੇਗਾ, ਬਲਾਕ ਨਵਾਂਸਹਿਰ,ਬੰਗਾ, ਮੁਕੰਦਪੁਰ ਅਤੇ ਔੜ  ਦੇ ਬੱਚਿਆ ਦਾ ਮੈਡੀਕਲ ਅਸੈਸਮੈਂਟ ਕੈਂਪ ਮਿਤੀ 21 ਅਗਸਤ ਨੂੰ ਸਰਕਾਰੀ ਪਾ੍ਰਇਮਰੀ ਸਕੂਲ ਬਰਨਾਲਾ ਕਲ਼ਾਂ  ਵਿਖੇ ਲੱਗੇਗਾ ।ਉਹਨਾਂ ਕਿਹਾ ਕੈਂਪ ਦੋਰਾਨ ਵਿਦਿਆਰਥੀ ਆਪਣੇ ਨਾਲ ਆਈ ਡੀ ਪਰੂਫ ਅਧਾਰ ਕਾਰਡ,ਅਪੰਗਤਾ ਸਰਟੀਫਿਕੇਟ,ਬੈਂਕ ਅਕਾਊਂਟ ਦੀ ਕਾਪੀ ਤਿੰਨ ਪਾਪਸਪੋਰਟ ਫੋਟੋਆ ਅਤੇ ਇਨਕਮ ਦਾ ਪਰੂਫ ਨਾਲ ਲੈ ਕੇ ਆਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ