Monday, September 14, 2026
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ 'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਮਨੋਰੰਜਨ

ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ

14 ਸਤੰਬਰ, 2026 05:00 PM

ਮੁੰਬਈ : ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੇ ਮਾਮਲੇ ਵਿੱਚ ਸੀ.ਬੀ.ਆਈ਼ ਨੇ ਸੋਮਵਾਰ ਨੂੰ ਐਫ.ਆਈ.ਆਰ. ਦਰਜ ਕੀਤੀ ਹੈ । ਬੰਬੇ ਹਾਈ ਕੋਰਟ ਨੇ 2 ਸਤੰਬਰ ਨੂੰ ਦਿਸ਼ਾ ਦੇ ਪਿਤਾ ਦੀ ਪਟੀਸ਼ਨ 'ਤੇ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਸਨ। ਕੋਰਟ ਨੇ ਮੁੰਬਈ ਪੁਲਿਸ ਦੀ ਜਾਂਚ 'ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਛੇ ਸਾਲ ਤੱਕ ਐਫ.ਆਈ.ਆਰ. ਦਰਜ ਨਾ ਕਰਨਾ ਅਤੇ ਮਾਮਲੇ ਨੂੰ ਸਿਰਫ਼ ਹਾਦਸੇ ਵਜੋਂ ਦੇਖਣਾ ਕਈ ਸਵਾਲ ਖੜ੍ਹੇ ਕਰਦਾ ਹੈ।

ਜ਼ਿਕਰਯੋਗ ਹੈ ਕਿ ਦਿਸ਼ਾ ਦੀ ਮੌਤ 8 ਜੂਨ 2020 ਨੂੰ ਮੁੰਬਈ ਦੇ ਮਲਾਡ ਵਿੱਚ ਇੱਕ ਇਮਾਰਤ ਦੀ 14ਵੀਂ ਮੰਜਿਲ ਤੋਂ ਡਿੱਗਣ ਕਾਰਨ ਹੋਈ ਸੀ। ਘਟਨਾ ਦੇ ਛੇ ਦਿਨ ਬਾਅਦ 14 ਜੂਨ 2020 ਨੂੰ ਸੁਸ਼ਾਂਤ ਸਿੰਘ ਵੀ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਅਪਾਰਟਮੈਂਟ ਵਿੱਚ ਮ੍ਰਿਤਕ ਮਿਲੇ ਸਨ। ਦਿਸ਼ਾ ਕੇਸ ਦੀ ਸ਼ੁਰੂਆਤੀ ਜਾਂਚ ਲਗਭਗ ਤਿੰਨ ਮਹੀਨਿਆਂ ਵਿੱਚ ਬੰਦ ਕਰ ਦਿੱਤੀ ਗਈ ਸੀ। ਅਕਤੂਬਰ 2020 ਵਿੱਚ ਪੁਲਿਸ ਨੇ ਮੌਤ ਨੂੰ ਖੁਦਕੁਸ਼ੀ ਦੱਸਿਆ ਸੀ। ਉੱਥੇ ਹੀ ਦਸੰਬਰ 2023 ਵਿੱਚ ਕੇਸ ਦੁਬਾਰਾ ਖੋਲ੍ਹਿਆ ਗਿਆ ਅਤੇ ਸਿੱਟ ਬਣਾਈ ਗਈ। ਇਸ ਵਿੱਚ ਵੀ ਖੁਦਕੁਸ਼ੀ ਦੀ ਗੱਲ ਹੀ ਕਹੀ ਗਈ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ 'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਹੋਇਆ ਰਿਲੀਜ਼

ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ 'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਹੋਇਆ ਰਿਲੀਜ਼

ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ

ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ

ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

"ਹੱਕ" ਨੂੰ ਸਿਰਫ਼ ਦੇਖਣ ਦੀ ਹੀ ਨਹੀਂ, ਸਗੋਂ ਇਸ 'ਤੇ ਚਰਚਾ ਵੀ ਹੋਣੀ ਚਾਹੀਦੀ ਹੈ: ਇਮਰਾਨ ਹਾਸ਼ਮੀ

ਸਿਨੇ ਕਾਈਂਡ ਅਵਾਰਡ 2026 'ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ ਹਸਤੀਆਂ ਹੋਣਗੀਆਂ ਸਨਮਾਨਿਤ

ਸਿਨੇ ਕਾਈਂਡ ਅਵਾਰਡ 2026 'ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ ਹਸਤੀਆਂ ਹੋਣਗੀਆਂ ਸਨਮਾਨਿਤ

"ਹੰਕਾਰ: ਦਿ ਰੋਅਰ" ਦਾ ਟ੍ਰੇਲਰ ਰਿਲੀਜ਼

'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ

'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ

"ਦਿ ਵਨ" ਦੇ ਗਾਣੇ 'ਛਠੀ ਮਈਆ' ਦੇ ਟੀਜ਼ਰ 'ਚ ਦਿਸੀ ਅਧਿਆਤਮਿਕ ਦੁਨੀਆ, ਤਮੰਨਾ ਨੇ ਖਿੱਚਿਆ ਧਿਆਨ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਸਟਾਰਰ ਫਿਲਮ 'ਰਾਣਾਬਾਲੀ' ਦਾ ਟੀਜ਼ਰ ਰਿਲੀਜ਼

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਸਟਾਰਰ ਫਿਲਮ 'ਰਾਣਾਬਾਲੀ' ਦਾ ਟੀਜ਼ਰ ਰਿਲੀਜ਼

ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ

ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ