Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਦਿੜ੍ਹਬਾ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਸ਼ੀਤਲ ਦੀ ਮਾਤਾ ਮਹਿੰਦਰ ਕੌਰ ਨੂੰ ਵੱਖ ਵੱਖ ਆਗੂਆਂ ਵੱਲੋਂ ਕੀਤੇ ਸ਼ਰਧਾ ਦੇ ਫੁੱਲ ਭੇਟ

26 ਨਵੰਬਰ, 2025 10:27 PM
ਸੰਗਰੂਰ  (ਰਮੇਸ਼ ਗਰਗ)
ਦਿੜ੍ਹਬਾ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵੀ ਰਣਜੀਤ ਸਿੰਘ ਸ਼ੀਤਲ ਦੀ ਮਾਤਾ ਸ੍ਰੀਮਤੀ ਮਹਿੰਦਰ ਕੌਰ ਨੂੰ ਪਿੰਡ ਗੰਢੂਆਂ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸਧਾਜਲੀ ਸਮਾਗਮ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
 
ਸਰਧਾਜਲੀ ਭੇਟ ਕਰਦਿਆਂ ਪੰਜਾਬ ਪੁਲੀਸ ਦੇ ਸਾਬਕਾ ਐਸਪੀ ਅਤੇ ਸਾਬਕਾ ਜੇਲ ਸੁਪਰਡੈਂਟ ਸ੍ਰ  ਜੋਗਾ ਸਿੰਘ ਨੇ ਕਿਹਾ ਕਿ ਜਿੱਥੇ ਮਾਂ ਰੱਬ ਦਾ ਦੂਜਾ ਰੂਪ ਹੁੰਦੀ ਹੈ ਉਥੇ ਮਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਤੋਂ ਬਾਅਦ ਪਤਾ ਹੈ ਲੱਗਦਾ ਹੈ ਕਿ ਸਮਾਜ ਵਿੱਚ ਮਾਂ ਦੀ ਕੀ ਅਹਿਮੀਅਤ ਹੁੰਦੀ ਹੈ। ਉਹਨਾਂ ਕਿਹਾ ਕਿ ਮਾਤਾ ਮਹਿੰਦਰ ਕੌਰ ਵੀ ਇਸ ਗੱਲ ਦਾ ਮਾਣ ਹੈ ਕਿ ਉਹਨਾਂ ਦੇ ਪੁੱਤਰ  ਰਣਜੀਤ ਸਿੰਘ ਸ਼ੀਤਲ ਵੱਲੋਂ ਪੱਤਰਕਾਰੀ ਦੇ ਖੇਤਰ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਕਾਰਨ ਅੱਜ ਠਾਠਾ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਦਿੰਦਾ ਹੈ ਕਿ ਮਹਿੰਦਰ ਕੌਰ ਦੇ ਸਾਹਾਂ ਦਾ ਖਜ਼ਾਨਾ ਸ੍ਰੀ ਰਣਜੀਤ ਸਿੰਘ ਸ਼ੀਤਲ ਇਲਾਕੇ ਵਿੱਚ ਇੱਕ ਵੱਖਰੀ ਪਛਾਣ ਰੱਖਦਾ ਹੈ। ਉਨਾਂ ਹੋਰਨਾਂ ਨੂੰ ਵੀ ਮਾਤਾ ਮਹਿੰਦਰ ਕੌਰ ਵੱਲੋਂ ਦੱਸੇ ਗਏ ਮਾਰਗ ਤੇ ਚੱਲਣ ਦਾ ਸੱਦਾ ਦਿੱਤਾ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਮਾਤਾ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।
 
ਇਸ ਮੌਕੇ ਸਾਬਕਾ ਵਿਧਾਇਕ ਸਰਜੀਤ ਸਿੰਘ ਧੀਮਾਨ , ਪ੍ਰਿੰਸੀਪਲ ਹਰਸੰਤ ਸਿੰਘ ਰੋੜੇਵਾਲ ਤੋਂ ਇਲਾਵਾ ਵੱਖ-ਵੱਖ ਆਗੂਆਂ ਨੇ ਵੀ ਸ਼ਰਧਾਂਜਲੀ ਦਿੱਤੀ। ਸਮਾਗਮ ਵਿੱਚ । ਇਸ ਮੌਕੇ ਸੰਗਰੂਰ ਤੋਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਗੁਰਦੀਪ ਸਿੰਘ ਲਾਲੀ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਮੈਡਮ ਅਰਵਿੰਦਰ ਪਾਲ ਕੌਰ ਵੱਲੋਂ ਭੇਜਿਆ ਗਿਆ ਸੰਦੇਸ਼ ਪੜ੍ਹਿਆ ਗਿਆ। ਇਸ ਮੌਕੇ ਹੋਰ ਵੀ ਬਹੁਤ ਸਾਰੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਸਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਇੰਟਰਨੈਸ਼ਨਲ ਕੀਰਤਨੀ ਜਥਾ ਦੇ ਉੱਘੇ ਰਾਗੀ ਭਾਈ ਬਹਾਦਰ ਸਿੰਘ ਖਾਲਸਾ ਵੱਲੋਂ ਵੱਲੋਂ ਮਾਤਾ ਜੀ ਦੀ ਜੀਵਨੀ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ