Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਰਾਸ਼ਟਰੀ

ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ, 92 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ

12 ਅਪ੍ਰੈਲ, 2026 06:19 PM

ਨਵੀਂ ਦਿੱਲੀ : ਪ੍ਰਸਿੱਧ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਮੁੰਬਈ ਦੇ ਕੈਂਡੀ ਬ੍ਰੀਚ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸ ਦੇਈਏ ਕਿ ਬੀਤੇ ਦਿਨ ਅਚਾਨਕ ਸਿਹਤ ਵਿਗੜ ਜਾਣ ਤੋਂ ਬਾਅਦ ਗਾਇਕਾ ਆਸ਼ਾ ਭੋਸਲੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਦੌਰਾਨ ਉਨ੍ਹਾਂ ਦੀ ਹਾਲਤ ਗੰਭੀਰ ਸੀ।

ਜਾਣਕਾਰੀ ਮੁਤਾਬਕ ਆਸ਼ਾ ਭੋਸਲੇ ਦੇ ਦੇਹਾਂਤ ਹੋ ਜਾਣ ਦੀ ਸੂਚਨਾ ਉਨ੍ਹਾਂ ਨੇ ਪਰਿਵਾਰਕ ਸੂਤਰ ਵਲੋਂ ਮਿਲੀ ਹੈ। ਗਾਇਕਾ ਦੀ ਸਿਹਤ ਬਾਰੇ ਸ਼ੁਰੂਆਤੀ ਰਿਪੋਰਟਾਂ ਵਿੱਚ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਆਸ਼ਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਆਸ਼ਾ ਦੀ ਪੋਤੀ ਨੇ ਥਕਾਵਟ ਅਤੇ ਛਾਤੀ ਦੀ ਲਾਗ ਨਾਲ ਸਬੰਧਤ ਸਿਹਤ ਸਮੱਸਿਆਵਾਂ ਵੱਲ ਇਸ਼ਾਰਾ ਕੀਤਾ। ਰਿਪੋਰਟਾਂ ਅਨੁਸਾਰ, ਪ੍ਰਸਿੱਧ ਗਾਇਕਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਿਵੇਂ ਹੀ ਇਹ ਖ਼ਬਰ ਆਈ, ਸੋਸ਼ਲ ਮੀਡੀਆ 'ਤੇ ਸੋਗ ਦੀ ਲਹਿਰ ਦੌੜ ਗਈ, ਪ੍ਰਸ਼ੰਸਕਾਂ ਅਤੇ ਮਸ਼ਹੂਰ ਹਸਤੀਆਂ ਨੇ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ ਦਿੱਤੀ।

ਹਾਲਾਂਕਿ, ਉਨ੍ਹਾਂ ਦੀ ਮੌਤ ਤੋਂ ਕੁਝ ਘੰਟੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ। ਉਨ੍ਹਾਂ ਟਵਿੱਟਰ 'ਤੇ ਲਿਖਿਆ, "ਮੈਨੂੰ ਇਹ ਸੁਣ ਕੇ ਚਿੰਤਾ ਹੋਈ ਕਿ ਆਸ਼ਾ ਭੋਸਲੇ ਜੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।" ਭਾਰਤੀ ਸੰਗੀਤ ਇਤਿਹਾਸ ਵਿੱਚ ਆਸ਼ਾ ਭੋਂਸਲੇ ਦਾ ਨਾਮ ਬਹੁਤ ਸਤਿਕਾਰ ਨਾਲ ਲਿਆ ਜਾਂਦਾ ਹੈ। ਉਸਨੇ ਆਪਣੇ ਕਰੀਅਰ ਵਿੱਚ ਅੱਠ ਦਹਾਕਿਆਂ ਤੋਂ ਵੱਧ ਸਮੇਂ ਤੱਕ ਸੰਗੀਤ ਉਦਯੋਗ ਵਿੱਚ ਯੋਗਦਾਨ ਪਾਇਆ। ਉਸਨੇ 12,000 ਤੋਂ ਵੱਧ ਗੀਤ ਗਾਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ