Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਦਿੱਲੀ CM ਦੀ ਸਕਿਓਰਿਟੀ 'ਚ ਮੁੜ ਬਦਲਾਅ, CRPF ਤੋਂ ਸੁਰੱਖਿਆ ਵਾਪਸ ਲੈ ਕੇ ਦਿੱਲੀ ਪੁਲਸ ਨੂੰ ਦਿੱਤੀ ਜ਼ਿੰਮੇਵਾਰੀ

25 ਅਗਸਤ, 2025 04:34 PM

ਦਿੱਲੀ ਦੀ ਰਾਜਨੀਤੀ ਵਿੱਚ ਚਰਚਾ ਦਾ ਸਭ ਤੋਂ ਵੱਡਾ ਮੁੱਦਾ ਮੁੱਖ ਮੰਤਰੀ ਰੇਖਾ ਗੁਪਤਾ ਦੀ ਸੁਰੱਖਿਆ ਅਤੇ ਉਨ੍ਹਾਂ 'ਤੇ ਹਮਲਾ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ CM ਗੁਪਤਾ ਨੂੰ ਦਿੱਤੀ ਗਈ Z ਸ਼੍ਰੇਣੀ ਦੀ CRPF ਸੁਰੱਖਿਆ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦੁਬਾਰਾ ਦਿੱਲੀ ਪੁਲਸ ਨੂੰ ਸੌਂਪ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਰੇਖਾ ਗੁਪਤਾ 'ਤੇ 20 ਅਗਸਤ ਨੂੰ ਹਮਲਾ ਹੋਇਆ ਸੀ। ਇਹ ਘਟਨਾ 'ਜਨ ਸੁਨਵਾਈ' ਪ੍ਰੋਗਰਾਮ ਦੌਰਾਨ ਸਿਵਲ ਲਾਈਨਜ਼ ਸਥਿਤ ਕੈਂਪ ਦਫਤਰ ਵਿੱਚ ਵਾਪਰੀ ਸੀ। ਮੁੱਖ ਮੰਤਰੀ ਦਫ਼ਤਰ ਨੇ ਇਸ ਹਮਲੇ ਨੂੰ "ਮੁੱਖ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼" ਦੱਸਿਆ ਸੀ। ਹਮਲੇ ਦੇ ਅਗਲੇ ਹੀ ਦਿਨ ਗ੍ਰਹਿ ਮੰਤਰਾਲੇ ਨੇ CRPF ਨੂੰ Z ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਸਨ ਪਰ ਹੁਣ ਇਹ ਸੁਰੱਖਿਆ ਵਾਪਸ ਲੈ ਲਈ ਗਈ ਹੈ ਅਤੇ ਮੁੱਖ ਮੰਤਰੀ ਦੀ ਸੁਰੱਖਿਆ ਦੁਬਾਰਾ ਦਿੱਲੀ ਪੁਲਸ ਨੂੰ ਸੌਂਪ ਦਿੱਤੀ ਗਈ ਹੈ।

ਇਸ ਦੌਰਾਨ ਇਸ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਗਈ ਹੈ। ਪੁਲਸ ਨੇ ਹਮਲੇ ਦੇ ਮੁੱਖ ਦੋਸ਼ੀ ਰਾਜੇਸ਼ ਦੇ ਦੋਸਤ ਤਹਿਸੀਨ ਸਈਦ ਨੂੰ ਗੁਜਰਾਤ ਦੇ ਰਾਜਕੋਟ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਤਹਿਸੀਨ ਨੇ ਦੋਸ਼ੀ ਰਾਜੇਸ਼ ਦੀ ਮਦਦ ਲਈ ਪੈਸੇ ਭੇਜੇ ਸਨ ਅਤੇ ਦੋਵੇਂ ਲਗਾਤਾਰ ਸੰਪਰਕ ਵਿੱਚ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ