Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਦਿੱਲੀ-NCR 'ਚ ਜ਼ਹਿਰੀਲੀ ਹਵਾ ਦਾ ਕਹਿਰ! 300 ਤੋਂ ਪਾਰ AQI, ਅੱਖਾਂ 'ਚ ਜਲਣ ਤੇ ਖੁਜਲੀ ਦੀ ਹੋਈ ਸਮੱਸਿਆ

07 ਨਵੰਬਰ, 2025 06:42 PM

ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਚਿੰਤਾਜਨਕ ਹੁੰਦਾ ਜਾ ਰਿਹਾ ਹੈ। ਰਾਜਧਾਨੀ ਦੀ ਹਵਾ ਇੰਨੀ ਪ੍ਰਦੂਸ਼ਿਤ ਹੋ ਗਈ ਹੈ ਕਿ ਇਸਦਾ ਪ੍ਰਭਾਵ ਹੁਣ ਫੇਫੜਿਆਂ ਤੱਕ ਸੀਮਤ ਨਹੀਂ ਰਹਿ ਗਿਆ, ਸਗੋਂ ਅੱਖਾਂ ਵਿੱਚ ਵੀ ਜਲਣ, ਖੁਜਲੀ ਅਤੇ ਲਾਲੀ ਵਰਗੀਆਂ ਸਮੱਸਿਆਵਾਂ ਵੱਧ ਰਹੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਜ਼ਿਆਦਾਤਰ ਖੇਤਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) 300 ਤੋਂ ਉੱਪਰ ਦਰਜ ਕੀਤਾ ਗਿਆ ਹੈ, ਜੋ ਕਿ "ਬਹੁਤ ਮਾੜੀ" ਸ਼੍ਰੇਣੀ ਵਿੱਚ ਆਉਂਦਾ ਹੈ।

ਦਿੱਲੀ ਦੀ ਹਵਾ ਦੀ ਹਾਲਤ
ਸ਼ੁੱਕਰਵਾਰ ਸਵੇਰੇ ਦਿੱਲੀ ਦੇ ਅਕਸ਼ਰਧਾਮ ਖੇਤਰ ਵਿੱਚ AQI 322 ਦਰਜ ਕੀਤਾ ਗਿਆ, ਜਦੋਂ ਕਿ ਆਨੰਦ ਵਿਹਾਰ ਵਿੱਚ ਇਹ 329 ਤੋਂ ਵੱਧ ਗਿਆ। ਕਰਤਵਯ ਪਥ ਅਤੇ ਆਈਟੀਓ ਵਰਗੇ ਖੇਤਰਾਂ ਵਿੱਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਲੋਧੀ ਰੋਡ 'ਤੇ AQI 229 ਦਰਜ ਕੀਤਾ ਗਿਆ, ਜੋ ਮੁਕਾਬਲਤਨ ਘੱਟ ਹੋਣ ਦੇ ਬਾਵਜੂਦ ਸਾਹ ਲੈਣ ਅਤੇ ਦੇਖਣ ਵਿਚ ਮੁਸ਼ਕਲ ਪੈਦਾ ਕਰ ਰਿਹਾ ਸੀ। ਪ੍ਰਦੂਸ਼ਣ ਦੇ ਕਾਰਨ ਪੂਰਾ ਐਨਸੀਆਰ ਖੇਤਰ ਧੁੰਦ ਵਿੱਚ ਘਿਰਿਆ ਹੋਇਆ ਹੈ, ਜਿਸ ਕਾਰਨ ਦ੍ਰਿਸ਼ਟੀ ਵੀ ਕਾਫ਼ੀ ਘੱਟ ਗਈ ਹੈ।

ਕਿਉਂ ਵਿਗੜ ਰਹੀ ਅੱਖਾਂ ਦੀ ਹਾਲਤ?
ਦਿੱਲੀ ਦੇ i7 ਅੱਖਾਂ ਦੇ ਹਸਪਤਾਲ ਦੇ ਡਾਇਰੈਕਟਰ ਡਾ. ਰਹੀਲ ਚੌਧਰੀ ਦੇ ਅਨੁਸਾਰ, ਜਦੋਂ ਹਵਾ ਵਿੱਚ ਫੈਲਣ ਵਾਲੇ ਦੂਸ਼ਿਤ ਪਦਾਰਥ ਜਿਵੇਂ ਕਿ PM2.5, ਧੂੜ, ਧੂੰਆਂ ਅਤੇ ਨਾਈਟ੍ਰੋਜਨ ਡਾਈਆਕਸਾਈਡ ਅੱਖਾਂ ਤੱਕ ਪਹੁੰਚਦੇ ਹਨ, ਤਾਂ ਉਹ ਐਲਰਜੀ ਪ੍ਰਤੀਕ੍ਰਿਆ ਦਾ ਕਾਰਨ ਬਣਦੇ ਹਨ। ਇਸ ਨਾਲ ਅੱਖਾਂ ਵਿੱਚ ਖੁਜਲੀ, ਜਲਣ ਅਤੇ ਖੁਸ਼ਕੀ ਵਧਦੀ ਹੈ। ਪ੍ਰਦੂਸ਼ਣ ਦੇ ਬਰੀਕ ਕਣ ਅੱਖਾਂ ਵਿੱਚ ਪੈਦਾ ਹੋਣ ਵਾਲੇ ਹੰਝੂਆਂ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਵੀ ਪ੍ਰਭਾਵਿਤ ਕਰਦੇ ਹਨ, ਜਿਸ ਨਾਲ ਅੱਖਾਂ ਤੇਜ਼ੀ ਨਾਲ ਸੁੱਕ ਜਾਂਦੀਆਂ ਹਨ। ਮਾਹਿਰਾਂ ਦਾ ਕਹਿਣਾ ਕਿ ਹਵਾ ਪ੍ਰਦੂਸ਼ਕ ਅੱਖਾਂ ਦੀ ਰੌਸ਼ਨੀ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਨਹੀਂ ਕਰਦੇ ਪਰ ਜੇਕਰ ਐਲਰਜੀ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਅੱਖਾਂ ਦੀ ਲਾਗ ਵਧ ਸਕਦੀ ਹੈ, ਜਿਸ ਨਾਲ ਭਵਿੱਖ ਵਿੱਚ ਨਜ਼ਰ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ