Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਮਨੋਰੰਜਨ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

21 ਜੁਲਾਈ, 2026 05:38 PM

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕਾਕਰੋਚ ਜਨਤਾ ਪਾਰਟੀ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੇ ਹੱਕ ਵਿਚ ਆਵਾਜ਼ ਚੁੱਕੀ ਹੈ। ਕਾਕਰੋਚ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਸੰਸਦ ਮਾਰਚ ਕੀਤਾ ਗਿਆ ਸੀ, ਜਿਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨਾਲ ਬਹੁਤ ਬੁਰਾ ਵਿਵਹਾਰ ਕੀਤਾ। ਉਨ੍ਹਾਂ ਨੂੰ ਭਜਾਉਣ ਦੀਆਂ ਕੋਸ਼ਿਸ਼ਾਂ ਕਰਦੇ ਹੋਏ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਆਸੂ ਗੈਸ ਦੇ ਗੋਲੇ ਛੱਡੇ।

ਇਸ ਸਬੰਧ ਵਿਚ ਦਿਲਜੀਤ ਦੌਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਸਮਰਥਨ ਕਰਦੇ ਹੋਏ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਅਪੀਲ ਕੀਤੀ। ਦਿਲਜੀਤ ਨੇ ਲਿਖਿਆ, ''ਬੀਤੇ ਦਿਨ ਕਾਕਰੋਚ ਜਨਤਾ ਪਾਰਟੀ ਅਤੇ ਉਨ੍ਹਾਂ ਦੇ ਪ੍ਰਦਰਸ਼ਨਕਾਰੀਆਂ ਨਾਲ ਜੋ ਵੀ ਹੋਇਆ, ਉਹ ਬਹੁਤ ਮਾੜਾ ਹੋਇਆ ਹੈ। ਵਿਦਿਆਰਥੀਆਂ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ। ਮੈਂ ਬੇਨਤੀ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣ ਲਿਆ ਜਾਵੇ, ਕਿਉਂਕਿ ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।''

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ