Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਦਿੱਲੀ ਦਰਬਾਰ ਪੁੱਜਾ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼, ਅੱਜ ਸ਼ਾਮ 4 ਵਜੇ ਹੋਵੇਗੀ ਹਾਈਕਮਾਨ ਦੀ ਮੀਟਿੰਗ

22 ਜਨਵਰੀ, 2026 11:18 AM

ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਹੁਣ ਦਿੱਲੀ ਦਰਬਾਰ ਪਹੁੰਚ ਗਿਆ ਹੈ। ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੇ ਚੱਲਦੇ ਅੱਜ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਮੁਤਾਬਕ ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁਲਾਇਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਹ ਮੀਟਿੰਗ ਰਾਹੁਲ ਗਾਂਧੀ, ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਨਾਲ ਅੱਜ ਸ਼ਾਮਲ 4 ਵਜੇ ਹੋਵੇਗੀ। ਇੰਦਰਾ ਹਾਲ ਵਿੱਚ ਹੋਣ ਵਾਲੀ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਜਾਤੀ ਮੁੱਦੇ 'ਤੇ ਕਲੇਸ਼ ਚੱਲ ਰਿਹਾ ਸੀ। ਕੁਝ ਆਗੂਆਂ ਨੇ ਕਾਂਗਰਸ ਹਾਈ ਕਮਾਨ ਨੂੰ ਪੱਤਰ ਲਿਖ ਕੇ ਸ਼ਾਂਤ ਰਹਿਣ ਦੀ ਅਪੀਲ ਕੀਤੀ ਤੇ ਮੀਟਿੰਗ ਲਈ ਸਮਾਂ ਮੰਗਿਆ। ਸੂਤਰਾਂ ਅਨੁਸਾਰ, ਇਹ ਮੀਟਿੰਗ ਪੰਜਾਬ ਕਾਂਗਰਸ ਵਿਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਕਾਟੋ ਕਲੇਸ਼ ਨੂੰ ਖਤਮ ਕਰਨ ਦੇ ਉਦੇਸ਼ ਨਾਲ ਬੁਲਾਈ ਗਈ ਹੈ। ਪਾਰਟੀ ਹਾਈਕਮਾਨ ਚਾਹੁੰਦੀ ਹੈ ਕਿ ਚੋਣਾਂ ਤੋਂ ਪਹਿਲਾਂ ਸਾਰੇ ਆਗੂ ਇੱਕਜੁੱਟ ਹੋ ਕੇ ਮੈਦਾਨ ਵਿਚ ਉਤਰਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ