Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਦਿੱਲੀ ਦੀ CM ਨੇ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਹੋਈ ਚਰਚਾ

27 ਅਪ੍ਰੈਲ, 2026 05:51 PM

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਾਲ ਸੋਮਵਾਰ ਨੂੰ ਇੱਥੇ ਮੁਲਾਕਾਤ ਕਰ ਕੇ ਰਾਸ਼ਰਟੀ ਰਾਜਧਾਨੀ 'ਚ ਵਿਕਾਸ ਪ੍ਰਾਜੈਕਟਾਂ ਅਤੇ ਪ੍ਰਸ਼ਾਸਨਿਕ ਤਾਲਮੇਲ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਉੱਪ ਰਾਜਪਾਲ ਨਾਲ ਹੋਈ ਮੁਲਾਕਾਤ ਨੂੰ 'ਸ਼ਿਸ਼ਟਾਚਾਰ ਭੇਂਟ' ਦੱਸਦੇ ਹੋਏ ਕਿਹਾ ਕਿ ਭਾਜਪਾ ਦੀ ਸਰਕਾਰ ਦਿੱਲੀ ਦੇ ਵਿਕਾਸ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ,''ਅੱਜ ਮਾਨਯੋਗ ਉੱਪਰਾਜਪਾਲ ਸ਼੍ਰੀ ਤਰਨਜੀਤ ਸਿੰਘ ਸੰਧੂ ਜੀ ਨਾਲ ਮੁਲਾਕਾਤ ਕੀਤੀ। ਦਿੱਲੀ 'ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਜਨਹਿੱਤ ਕੰਮਾਂ ਅਤੇ ਪ੍ਰਸ਼ਾਸਨਿਕ ਤਾਲਮੇਲ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਸਾਰਥਕ ਚਰਚਾ ਹੋਈ।'' ਗੁਪਤਾ ਨੇ ਕਿਹਾ ਕਿ ਸਰਕਾਰ ਦਿੱਲੀ ਦੇ ਵਿਕਾਸ, ਬਿਹਤਰ ਨਾਗਰਿਕ ਸਹੂਲਤਾਂ ਅਤੇ ਤਰੱਕੀ ਕੰਮਾਂ ਨੂੰ ਤੇਜ਼ ਗਤੀ ਨਾਲ ਅੱਗੇ ਵਧਾਉਣ ਲਈ ਲਗਾਤਾਰ ਤਾਲਮੇਲ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉੱਪ ਰਾਜਪਾਲ ਦਫ਼ਤਰ ਨੇ 'ਐਕਸ' 'ਤੇ ਆਪਣੇ ਅਧਿਕਾਰਤ ਪੇਜ਼ 'ਤੇ ਇਕ ਪੋਸਟ 'ਚ ਰੇਖਾ ਗੁਪਤਾ ਦੀ ਸੰਧੂ ਨਾਲ ਮੁਲਾਕਾਤ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਕਿ ਮੁੱਖ ਮੰਤਰੀ ਨੇ ਲੋਕ ਨਿਵਾਸ 'ਚ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ