Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ: SAD

19 ਜਨਵਰੀ, 2026 06:52 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ। ਜਿਸ 'ਚ ਉਨ੍ਹਾਂ ਨੇ ਐਕਸ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ ਦੇ ਪੈਰਾਂ ਵਿੱਚ ਡਿੱਗਣ ਵਾਲੇ ਭਗਵੰਤ ਮਾਨ ਨੂੰ ਪੰਥ ਦੀ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ ਹੈ।

ਉਨ੍ਹਾਂ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਨੇ ਸਾਰਾ ਪੰਜਾਬ ਆਪਣੇ ਦਿੱਲੀ ਦੇ ਆਕਾਵਾਂ ਨੂੰ ਲੁੱਟ ਕੇ ਖਵਾ ਦਿੱਤਾ ਹੈ, ਅਤੇ ਦੂਜੇ ਪਾਸੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਇਸ 'ਬੇਈਮਾਨ ਪਾਰਟੀ' ਦੇ 'ਬੇਈਮਾਨ ਮੁੱਖ ਮੰਤਰੀ' ਨੂੰ ਦੂਜਿਆਂ 'ਤੇ ਸਵਾਲ ਪੁੱਛਣ ਦੀ ਬਜਾਏ ਪਹਿਲਾਂ ਪੀੜ੍ਹੀ ਥੱਲ ਸੋਟਾ ਫੇਰ ਲੈਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਬਿਆਨ ਦਿੱਤਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰੂ ਗੋਬਿੰਦ ਸਿੰਘ ਦੇ ਨਹੀਂ, ਸੁਖਬੀਰ ਸਿੰਘ ਬਾਦਲ ਦੇ ਸਿਪਾਹੀ ਹਨ। ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ