Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਰਾਸ਼ਟਰੀ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

03 ਜੂਨ, 2026 07:04 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁੱਧਵਾਰ ਨੂੰ ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਬੁੱਧਵਾਰ ਨੂੰ ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿੱਚ ਇੱਕ ਹੋਟਲ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਮਰਨ ਵਾਲੇ ਲੋਕਾਂ ਵਿਚ ਕਈ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਮੁੱਖ ਤੌਰ 'ਤੇ ਮੱਧ ਏਸ਼ੀਆ ਅਤੇ ਅਫਰੀਕਾ ਦੇ ਸਨ।

ਇਸ ਘਟਨਾ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਮੋਦੀ ਨੇ 'X' 'ਤੇ ਪੋਸਟ ਕਰਦੇ ਹੋਏ ਕਿਹਾ, "ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।" ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ

ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ

ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ