Sunday, July 05, 2026
BREAKING
ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼ ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਰਾਸ਼ਟਰੀ

ਦਿੱਲੀ ਦੰਗਿਆਂ ਦਾ ਮਾਮਲਾ : ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ

05 ਜੁਲਾਈ, 2026 04:58 PM

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੀ ਵੱਡੀ ਸਾਜ਼ਿਸ਼ ਦੇ ਮਾਮਲੇ ਵਿਚ ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਵਧੀਕ ਸੈਸ਼ਨ ਜੱਜ ਸਮੀਰ ਬਾਜਪੇਈ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਖ਼ਾਲਿਦ ਅਤੇ ਇਮਾਮ ਨੇ ਜ਼ਮਾਨਤ ਅਰਜ਼ੀਆਂ ਦਾਇਰ ਕਰਦਿਆਂ ਦਲੀਲ ਦਿੱਤੀ ਕਿ ਮੁਕੱਦਮਾ ਸ਼ੁਰੂ ਹੋਏ ਬਿਨਾਂ ਉਨ੍ਹਾਂ ਨੂੰ ਲਗਾਤਾਰ ਜੇਲ ਵਿਚ ਰੱਖਣਾ ਉਨ੍ਹਾਂ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਹੈ। ਖ਼ਾਲਿਦ ਦੀ ਪਟੀਸ਼ਨ ਵਿਚ ਇਹ ਵੀ ਦਲੀਲ ਦਿੱਤੀ ਗਈ ਕਿ ਇਕ ਅਦਾਲਤੀ ਘਟਨਾਚੱਕਰ ਨਾਲ ‘ਹਾਲਾਤ ਵਿਚ ਬਦਲਾਅ’ ਆਇਆ ਹੈ। ਉਨ੍ਹਾਂ ਨੇ ਇਕ ਹੋਰ ਮਾਮਲੇ ਵਿਚ ਮਈ ਦੌਰਾਨ ਅਦਾਲਤ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਤਹਿਤ ਵੀ ‘ਜ਼ਮਾਨਤ ਹੀ ਨਿਯਮ ਹੈ।’

Have something to say? Post your comment

ਅਤੇ ਰਾਸ਼ਟਰੀ ਖਬਰਾਂ

BRICS ਦੇਸ਼ਾਂ ਦੇ ਡਰੱਗ ਕੰਟਰੋਲ ਮੁਖੀਆਂ ਦੀ ਮੇਜ਼ਬਾਨੀ ਕਰੇਗਾ ਭਾਰਤ, 6-7 ਜੁਲਾਈ ਨੂੰ ਗੁਹਾਟੀ 'ਚ ਹੋਵੇਗੀ ਬੈਠਕ

BRICS ਦੇਸ਼ਾਂ ਦੇ ਡਰੱਗ ਕੰਟਰੋਲ ਮੁਖੀਆਂ ਦੀ ਮੇਜ਼ਬਾਨੀ ਕਰੇਗਾ ਭਾਰਤ, 6-7 ਜੁਲਾਈ ਨੂੰ ਗੁਹਾਟੀ 'ਚ ਹੋਵੇਗੀ ਬੈਠਕ

ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ

ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ

ਭਾਰਤ-ਪੇਰੂ ਮੁਕਤ ਵਪਾਰ ਸਮਝੌਤਾ ਛੇਤੀ ਹੋਣ ਦੀ ਸੰਭਾਵਨਾ ਨਹੀਂ: ਪਿਊਸ਼ ਗੋਇਲ

ਭਾਰਤ-ਪੇਰੂ ਮੁਕਤ ਵਪਾਰ ਸਮਝੌਤਾ ਛੇਤੀ ਹੋਣ ਦੀ ਸੰਭਾਵਨਾ ਨਹੀਂ: ਪਿਊਸ਼ ਗੋਇਲ

ਕੇਤਨ ਅਗਰਵਾਲ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਹੁਣ ਦਾਦਾ ਜੀ ਦਾ ਹੋਇਆ ਦਿਹਾਂਤ

ਕੇਤਨ ਅਗਰਵਾਲ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਹੁਣ ਦਾਦਾ ਜੀ ਦਾ ਹੋਇਆ ਦਿਹਾਂਤ

ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਮੈਲਬੋਰਨ 'ਚ ਸੁਰੱਖਿਆ ਏਜੰਸੀਆਂ ਅਲਰਟ

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਮੈਲਬੋਰਨ 'ਚ ਸੁਰੱਖਿਆ ਏਜੰਸੀਆਂ ਅਲਰਟ

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਦਿੱਲੀ 'ਚ ਸ਼ੁਰੂ ਹੋਵੇਗੀ

ਦਿੱਲੀ 'ਚ ਸ਼ੁਰੂ ਹੋਵੇਗੀ "ਸਾਫ਼ ਹਵਾ, ਸਿਹਤਮੰਦ ਦਿੱਲੀ" ਪ੍ਰਾਜੈਕਟ: CM ਰੇਖਾ ਗੁਪਤਾ