Monday, May 25, 2026
BREAKING
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ  ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ 15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਹਰਿਆਣਾ

ਦਿੱਲੀ ਧਮਾਕੇ 'ਤੇ CM ਨਾਇਬ ਸੈਣੀ ਦਾ ਵੱਡਾ ਬਿਆਨ, 'ਮਾਮਲੇ ਦੀ ਜਾਂਚ ਨੂੰ ਲੈ ਕੇ ਏਜੰਸੀਆਂ ਅਲਰਟ 'ਤੇ'

11 ਨਵੰਬਰ, 2025 05:13 PM

ਦਿੱਲੀ ਬੰਬ ਧਮਾਕਿਆਂ ਦੇ ਸੰਬੰਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੀਆਂ ਰਾਜ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਘਟਨਾ ਦੇ ਸਾਰੇ ਤੱਥਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਜਾਂਚ ਜਾਰੀ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ, "ਇਸ ਘਟਨਾ ਵਿਚ ਜਿਹਨਾਂ ਲੋਕਾਂ ਦੀ ਮੌਤ ਹੋਈ ਹੈ, ਮੈਂ ਸਰਵਸ਼ਕਤੀਮਾਨ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਵਿਛੜੀਆਂ ਰੂਹਾਂ ਨੂੰ ਉਹ ਆਪਣੇ ਚਰਨਾਂ ਵਿੱਚ ਸਥਾਨ ਦੇਣ। ਜਿਹਨਾਂ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਦੇ ਇਰਾਦੇ ਅਸਫਲ ਹੋ ਜਾਣਗੇ ਅਤੇ ਉਨ੍ਹਾਂ ਨੂੰ ਬੁਰੇ ਨਤੀਜੇ ਭੁਗਤਣੇ ਪੈਣਗੇ।"

ਉਨ੍ਹਾਂ ਕਿਹਾ ਕਿ ਫਰੀਦਾਬਾਦ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ ਅਤੇ ਉੱਥੋਂ ਬਰਾਮਦ ਕੀਤੀ ਗਈ ਸਮੱਗਰੀ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਦੇ ਸਬੰਧਾਂ ਦੀ ਹੱਦ ਅਜੇ ਵੀ ਜਾਂਚ ਦਾ ਵਿਸ਼ਾ ਹੈ। ਹਰਿਆਣਾ ਪੁਲਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਕੇਂਦਰੀ ਏਜੰਸੀਆਂ ਵੀ ਸੂਬੇ ਦੇ ਸੰਪਰਕ ਵਿੱਚ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਿਹਾਰ ਚੋਣਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅੱਜ ਬਿਹਾਰ ਵਿੱਚ ਵੋਟਿੰਗ ਹੋ ਰਹੀ ਹੈ। ਬਿਹਾਰ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਤੋਂ ਖੁਸ਼ ਅਤੇ ਸੰਤੁਸ਼ਟ ਹਨ।

ਮੁੱਖ ਮੰਤਰੀ ਸੈਣੀ ਨੇ ਦਾਅਵਾ ਕੀਤਾ ਕਿ "ਬਿਹਾਰ ਵਿੱਚ ਐਨਡੀਏ ਗੱਠਜੋੜ ਦੀ ਸਰਕਾਰ ਬਣੇਗੀ।" ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਿੰਜੌਰ ਦੇ ਗੁਰਦੁਆਰੇ ਸਾਹਿਬ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਿੰਜੌਰ ਤੋਂ ਦੂਜੀ ਯਾਤਰਾ ਸ਼ੁਰੂ ਕੀਤੀ ਗਈ ਹੈ। ਤੀਜੀ ਯਾਤਰਾ ਫਰੀਦਾਬਾਦ ਤੋਂ ਸ਼ੁਰੂ ਹੋਵੇਗੀ ਅਤੇ ਚੌਥੀ ਯਮੁਨਾਨਗਰ ਦੇ ਸਢੌਰਾ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਸਾਰੀਆਂ ਯਾਤਰਾਵਾਂ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਇਕੱਠੀਆਂ ਹੋਣਗੀਆਂ। 25 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਕੁਰੂਕਸ਼ੇਤਰ ਵਿੱਚ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੇਸ਼ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਅਤੇ ਇਹ ਯਾਤਰਾ ਉਨ੍ਹਾਂ ਦੇ ਇਤਿਹਾਸ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਮਾਧਿਅਮ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਕਿਸਾਨਾਂ ਲਈ ਖੁਸ਼ਖਬਰੀ:  E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

ਕਿਸਾਨਾਂ ਲਈ ਖੁਸ਼ਖਬਰੀ: E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ