Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਦਿੱਲੀ ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ FSL ਤੇ ਆਤਿਸ਼ੀ ਨੂੰ ਨੋਟਿਸ, 22 ਜਨਵਰੀ ਤੱਕ ਮੰਗਿਆ ਜਵਾਬ

16 ਜਨਵਰੀ, 2026 04:42 PM

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਦਨ ਦੀ ਕਾਰਵਾਈ ਅਤੇ ਫੋਰੈਂਸਿਕ ਜਾਂਚ ਨਾਲ ਜੁੜੇ ਅਹਿਮ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੱਲੋਂ ਵਰਤੇ ਗਏ ਸ਼ਬਦਾਂ ਬਾਰੇ ਅਜੇ ਤੱਕ ਕੋਈ ਸਪੱਸ਼ਟੀਕਰਨ ਪ੍ਰਾਪਤ ਨਹੀਂ ਹੋਇਆ ਹੈ। ਇਸ ਮਾਮਲੇ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ (Privilege Committee) ਨੇ ਆਤਿਸ਼ੀ ਨੂੰ ਨੋਟਿਸ ਭੇਜ ਕੇ 19 ਜਨਵਰੀ ਤੱਕ ਜਵਾਬ ਮੰਗਿਆ ਹੈ।


ਦੂਜੇ ਪਾਸੇ ਪੰਜਾਬ FSL ਅਤੇ ਪੁਲਸ ਅਧਿਕਾਰੀਆਂ ਨੂੰ ਨੋਟਿਸ ਸਪੀਕਰ ਨੇ ਜਾਣਕਾਰੀ ਦਿੱਤੀ ਕਿ ਵਿਧਾਨ ਸਭਾ ਵੱਲੋਂ ਹੁਣ ਪੰਜਾਬ FSL (Forensic Science Laboratory) ਨੂੰ ਨੋਟਿਸ ਭੇਜਿਆ ਜਾ ਰਿਹਾ ਹੈ। ਇਸ ਨੋਟਿਸ ਰਾਹੀਂ ਇਹ ਪੁੱਛਿਆ ਗਿਆ ਹੈ ਕਿ ਉਨ੍ਹਾਂ ਦੀ ਰਿਪੋਰਟ ਦਾ ਆਧਾਰ ਕੀ ਹੈ ਅਤੇ ਰਿਪੋਰਟ ਵਿੱਚ ਕੀ ਤੱਥ ਸਾਹਮਣੇ ਆਏ ਹਨ। FSL ਦੇ ਡਾਇਰੈਕਟਰ ਨੂੰ ਆਪਣਾ ਜਵਾਬ ਦੇਣ ਲਈ 22 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ।


ਇਸ ਤੋਂ ਇਲਾਵਾ ਸਪੀਕਰ ਨੇ ਦੱਸਿਆ ਕਿ ਸਬੰਧਤ ਪੁਲਸ ਅਧਿਕਾਰੀਆਂ ਨੂੰ ਪਹਿਲਾਂ ਹੀ ਨੋਟਿਸ ਭੇਜੇ ਗਏ ਸਨ। ਹੁਣ ਤੱਕ ਡੀਜੀਪੀ ਪੰਜਾਬ ਅਤੇ ਕਮਿਸ਼ਨਰ ਜਲੰਧਰ ਦੇ ਜਵਾਬ ਪ੍ਰਾਪਤ ਹੋ ਚੁੱਕੇ ਹਨ ਪਰ ਉਨ੍ਹਾਂ ਨੂੰ ਅਗਲੇਰੀ ਜਾਣਕਾਰੀ ਅਤੇ ਜਵਾਬ ਦੇਣ ਲਈ 22 ਜਨਵਰੀ ਤੱਕ ਦਾ ਹੋਰ ਸਮਾਂ ਦਿੱਤਾ ਗਿਆ ਹੈ। ਸਾਈਬਰ ਸੈੱਲ ਦੀ ਰਿਪੋਰਟ ਦਾ ਅਧਿਐਨ ਮਾਮਲੇ ਦੀ ਜਾਂਚ ਬਾਰੇ ਅੱਗੇ ਦੱਸਦਿਆਂ ਉਨ੍ਹਾਂ ਕਿਹਾ ਕਿ ਡੀਜੀਪੀ ਸਪੈਸ਼ਲ ਸਾਈਬਰ ਵੱਲੋਂ ਵੀ ਰਿਪਲਾਈ ਦਿੱਤਾ ਗਿਆ ਹੈ। ਇਸ ਜਵਾਬ ਦਾ ਵਰਤਮਾਨ ਵਿੱਚ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਸਬੰਧਤ ਕਮੇਟੀ ਦੇ ਹਵਾਲੇ ਕਰ ਦਿੱਤਾ ਜਾਵੇਗਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ