Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

ਦਿੱਲੀ ਸਰਕਾਰ ਨੇ ਆਤਿਸ਼ੀ ਤੋਂ ਮੰਗਿਆ ਜਵਾਬ, ਪੋਸਟਰ ਕੀਤੇ ਜਾਰੀ

13 ਜਨਵਰੀ, 2026 06:29 PM

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਮੰਗਦੇ ਹੋਏ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਮੰਗਲਵਾਰ ਨੂੰ ਪੋਸਟ ਦਿਖਾਏ, ਜਿਨ੍ਹਾਂ 'ਤੇ ਲਿਖਿਆ ਹੈ,''ਆਤਿਸ਼ੀ ਮਰਲੇਨਾ ਕਿੱਥੇ ਹੈ?'' ਇਕ ਪ੍ਰੈਸ ਕਾਨਫਰੰਸ ਦੌਰਾਨ ਮਿਸ਼ਰਾ ਨੇ ਦੋਸ਼ ਲਾਇਆ ਕਿ 6 ਤਾਰੀਖ ਨੂੰ ਦਿੱਲੀ ਵਿਧਾਨ ਸਭਾ 'ਚ ਇਕ ‘ਪਾਪ’ ਹੋਇਆ। ਦਿੱਲੀ ਦੇ ਸੈਰ-ਸਪਾਟਾ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਵਿਧਾਨ ਸਭਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਦਿਵਸ ਸਬੰਧੀ ਚਰਚਾ ਕੀਤੀ ਜਾ ਰਹੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਚਰਚਾ ਦੌਰਾਨ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ, ਜਿਸ ਨਾਲ ਧਾਰਮਿਕ ਭਾਵਨਾਵਾਂ ਅਤੇ ਸਦਨ ਦੇ ਮਾਣ ਨੂੰ ਠੇਸ ਪਹੁੰਚੀ।

ਮਿਸ਼ਰਾ ਨੇ ਕਿਹਾ ਕਿ ਆਤਿਸ਼ੀ ਘਟਨਾ ਦੇ ਬਾਅਦ ਤੋਂ ਵਿਧਾਨ ਸਭਾ, ਮੀਡੀਆ ਅਤੇ ਜਨਤਕ ਤੌਰ 'ਤੇ ਗੈਰ-ਹਾਜ਼ਰ ਰਹੀ, ਜਦੋਂ ਕਿ ਵਿਧਾਨ ਸਭਾ ਸਪੀਕਰ ਨੇ ਉਨ੍ਹਾਂ ਨੂੰ ਵਾਰ-ਵਾਰ ਸਦਨ 'ਚ ਆ ਕੇ ਉਨ੍ਹਾਂ ਦੇ ਪੱਖ 'ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ 7 ਜਨਵਰੀ ਨੂੰ ਦੁਪਹਿਰ ਕਰੀਬ 11.30 ਵਜੇ ਵਿਧਾਨ ਸਭਾ ਸਪੀਕਰ ਨੇ ਸਦਨ 'ਚ ਬਿਆਨ ਨੂੰ ਜ਼ੁਬਾਨੀ ਪੜ੍ਹ ਕੇ ਸੁਣਿਆ ਸੀ ਅਤੇ ਉਸ ਸਮੇਂ ਕਿਸੇ ਵੀ ਮੈਂਬਰ ਨੇ ਕੋਈ ਇਤਰਾਜ਼ ਨਹੀਂ ਜਤਾਇਆ। ਮਿਸ਼ਰਾ ਨੇ ਅੱਗੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਸਰੋਤਾਂ ਦੀ ਗਲਤ ਵਰਤੋਂ ਕਰ ਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਬਾਹਰ ਝੂਠੀ ਐੱਫਆਈਆਰ ਦਰਜ ਕਰਵਾਈ ਗਈ ਅੇਤ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ।

ਮਿਸ਼ਰਾ ਨੇ ਕਿਹਾ,''ਅੱਜ ਅਸੀਂ ਆਤਿਸ਼ੀ ਮਰਲੇਨਾ ਦਾ ਇਕ ਪੋਸਟਰ ਜਾਰੀ ਕਰ ਰਹੇ ਹਾਂ ਅਤੇ ਚਾਹੁੰਦੇ ਹਾਂ ਕਿ ਉਹ ਅੱਗੇ ਆ ਕੇ ਆਪਣੇ ਬਿਆਨ ਲਈ ਮੁਆਫ਼ੀ ਮੰਗੇ।'' ਮਿਸ਼ਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਚ ਪੱਖ ਨਾ ਬਣਨ ਅਤੇ ਪੰਜਾਬ ਪੁਲਸ ਨੂੰ ਅਜਿਹੇ ਮੁੱਦਿਆਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਨੇ ਆਤਿਸ਼ੀ ਨੂੰ ਇਹ ਵੀ ਕਿਹਾ ਕਿ ਉਹ ਮੀਡੀਆ ਅਤੇ ਜਨਤਾ ਦੇ ਸਾਹਮਣੇ ਆਏ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ