Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਦਿੱਲੀ ਸਰਕਾਰ ਵਿਕਸਤ ਕਰੇਗੀ ਸੰਘਣੇ ਰੁੱਖਾਂ ਵਾਲੇ 100 "ਆਕਸੀਜਨ" ਪਾਰਕ : CM ਰੇਖਾ ਗੁਪਤਾ

22 ਮਈ, 2026 07:09 PM

ਨਵੀਂ ਦਿੱਲੀ : ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਦੇ ਪ੍ਰਦੂਸ਼ਣ ਤੋਂ ਨਿਪਟਾਰਾ ਪਾਉਣ ਲਈ ਸੰਘਣੇ ਰੁੱਖਾਂ ਵਾਲੇ 100 "ਆਕਸੀਜਨ ਪਾਰਕ" ਵਿਕਸਤ ਕਰੇਗੀ। ਉੱਤਰੀ ਦਿੱਲੀ ਦੇ ਬੁਰਾੜੀ ਦੇ ਮੁਖਮੇਲਪੁਰ ਪਿੰਡ ਵਿੱਚ ਤਿੰਨ ਏਕੜ ਜ਼ਮੀਨ 'ਤੇ ਵਿਕਸਤ ਕੀਤੇ ਜਾਣ ਵਾਲੇ ਪਾਰਕ ਦਾ ਨੀਂਹ ਪੱਥਰ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਇਹ ਸ਼ਹਿਰ ਦਾ ਪਹਿਲਾ "ਆਕਸੀਜਨ ਪਾਰਕ" ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਕਈ ਸਾਲਾਂ ਤੋਂ "ਗੈਸ ਚੈਂਬਰ" ਵਿੱਚ ਬਦਲ ਗਈ ਹੈ ਪਰ ਕਿਸੇ ਨੇ ਵੀ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ।


ਗੁਪਤਾ ਨੇ ਕਿਹਾ, "ਸਾਡੀ ਸਰਕਾਰ ਪਿਛਲੇ ਸਾਲ ਤੋਂ ਪ੍ਰਦੂਸ਼ਣ ਨੂੰ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਪਾਰਕ ਪ੍ਰਦੂਸ਼ਣ ਨਾਲ ਲੜਨ ਲਈ ਦਿੱਲੀ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਪੰਛੀਆਂ ਨੂੰ ਆਸਰਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਇਨ੍ਹਾਂ ਪਾਰਕਾਂ ਵਿੱਚ ਸੰਘਣੇ ਫਲਦਾਰ ਰੁੱਖ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਸੰਘਣੇ ਰੁੱਖਾਂ ਵਾਲੇ ਅਜਿਹੇ ਪਾਰਕਾਂ ਦੀ ਸਖ਼ਤ ਲੋੜ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'