Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

15 ਜੂਨ, 2026 07:02 PM

ਦੀਨਾਨਗਰ : ਦੀਨਾਨਗਰ ਨਗਰ ਕੌਂਸਲ ਦੀ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਨੇਹ ਲਤਾ 193 ਵੋਟਾਂ ਦੇ ਫਰਕ ਨਾਲ ਜੇਤੂ ਰਹੀ। ਉਨ੍ਹਾਂ ਨੂੰ ਕੁੱਲ 449 ਵੋਟਾਂ ਮਿਲੀਆਂ। ਉੱਥੇ ਹੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਮਨ ਕੁਮਾਰੀ ਨੂੰ 249 ਵੋਟਾਂ ਮਿਲੀਆਂ, ਜਦਕਿ ਭਾਜਪਾ ਦੀ ਉਮੀਦਵਾਰ ਕੁਲਬੀਰ ਕੌਰ 139 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੀ। ਇਸ ਜਿੱਤ ਨਾਲ ਕਾਂਗਰਸ ਪਾਰਟੀ ਨੇ ਕੁੱਲ 8 ਸੀਟਾਂ ਜਿੱਤ ਕੇ ਦੀਨਾਨਗਰ ਨਗਰ ਕੌਂਸਲ 'ਤੇ ਕਬਜ਼ਾ ਕਰ ਲਿਆ ਹੈ। ਜਦਕਿ ਆਮ ਆਦਮੀ ਪਾਰਟੀ ਨੇ 6 ਸੀਟਾਂ ਜਿੱਤੀਆਂ ਹਨ ਅਤੇ ਭਾਜਪਾ ਨੇ 1 ਸੀਟ ਜਿੱਤ ਹਾਸਲ ਕੀਤੀ।

ਕੁੱਲ੍ਹ ਵਾਰਡ-15
ਕਾਂਗਰਸ (CONG)-08
ਆਮ ਆਦਮੀ ਪਾਰਟੀ (AAP)-06
ਭਾਰਤੀ ਜਨਤਾ ਪਾਰਟੀ (BJP)-01
ਸ਼੍ਰੋਮਣੀ ਅਕਾਲੀ ਦਲ (SAD)-00
ਹੋਰ (OTH)-00

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ