Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਦੀਵਾਲੀ 'ਤੇ ਰਿਲੀਜ਼ ਹੋਵੇਗੀ ਆਯੁਸ਼ਮਾਨ ਖੁਰਾਨਾ ਸਟਾਰਰ ਫਿਲਮ 'ਥਾਮਾ'

27 ਮਈ, 2025 05:35 PM

ਨਵੀਂ ਦਿੱਲੀ : ਅਦਾਕਾਰ ਆਯੁਸ਼ਮਾਨ ਖੁਰਾਨਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਥਾਮਾ' ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਵੱਡੀ ਫਿਲਮ ਹੈ। ਇਹ ਫਿਲਮ ਦੀਵਾਲੀ 'ਤੇ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। 'ਬਧਾਈ ਹੋ', 'ਸ਼ੁਭ ਮੰਗਲ ਸਾਵਧਾਨ' ਅਤੇ 'ਡ੍ਰੀਮ ਗਰਲ' ਵਰਗੀਆਂ ਫਿਲਮਾਂ 'ਚ ਲੀਕ ਤੋਂ ਹੱਟ ਕੇ ਅਦਾਕਾਰੀ ਕਰਨ ਵਾਲੇ ਖੁਰਾਣਾ 'ਥਾਮਾ' 'ਚ ਰਸ਼ਮਿਕਾ ਮੰਦਾਨਾ ਦੇ ਨਾਲ ਨਜ਼ਰ ਆਉਣਗੇ। ਇਸ ਫਿਲਮ ਦਾ ਨਿਰਦੇਸ਼ਨ 'ਮੁੰਜਿਆ' ਫਿਲਮ ਦੇ ਨਿਰਦੇਸ਼ਕ ਆਦਿਤਿਆ ਸਰਪੋਤਦਾਰ ਨੇ ਕੀਤਾ ਹੈ। ਖੁਰਾਨਾ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਇਹ ਫਿਲਮ ਦੀਵਾਲੀ 'ਤੇ ਰਿਲੀਜ਼ ਹੋ ਰਹੀ ਹੈ।

ਅਦਾਕਾਰ ਖੁਰਾਨਾ (40) ਨੇ ਇੱਕ ਬਿਆਨ ਵਿੱਚ ਕਿਹਾ, 'ਮੇਰੇ ਲਈ, ਦੀਵਾਲੀ ਦਾ ਅਰਥ ਹੈ ਇਕਜੁੱਟਤਾ..., ਪਰਿਵਾਰ ਅਤੇ ਦੋਸਤਾਂ ਨਾਲ ਸਮਾਂ ਬਿਤਾਉਣਾ...। ਇਹ ਸਭ ਤੋਂ ਵਧੀਆ ਅਨੁਭਵ ਹੈ। ਮੈਨੂੰ ਫਿਲਮਾਂ ਦਾ ਬਹੁਤ ਸ਼ੌਕ ਹੈ ਅਤੇ ਹਰ ਸਾਲ ਦੀਵਾਲੀ 'ਤੇ ਆਪਣੇ ਪਰਿਵਾਰ ਨਾਲ ਸਿਨੇਮਾ ਘਰ ਜਾ ਕੇ ਫਿਲਮ ਦੇਖਣ ਦੀ ਮੇਰੀ ਇਕ ਪਰੰਪਰਾ ਹੈ। ਅਸੀਂ ਇਕੱਠੇ ਬਹੁਤ ਮਸਤੀ ਕਰਦੇ ਹਾਂ ਅਤੇ ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਲੋਕ ਇਨ੍ਹਾਂ ਵੱਡੀਆਂ ਫਿਲਮਾਂ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸਿਨੇਮਾਘਰਾਂ ਵਿੱਚ ਆਉਂਦੇ ਹਨ।'

ਉਨ੍ਹਾਂ ਕਿਹਾ, "ਇਸ ਲਈ ਦੀਵਾਲੀ 'ਤੇ 'ਥਾਮਾ' ਦਾ ਰਿਲੀਜ਼ ਹੋਣਾ ਹੈਰਾਨੀਜਨਕ ਲੱਗਦਾ ਹੈ। ਇਹ ਮੇਰੇ ਕਰੀਅਰ ਦੀ ਸਭ ਤੋਂ ਵੱਡੀ ਰਿਲੀਜ਼ ਹੈ ਅਤੇ ਮੈਂ 'ਥਾਮਾ' ਨਾਲ ਦੇਸ਼ ਭਰ ਦੇ ਲੋਕਾਂ ਦਾ ਮਨੋਰੰਜਨ ਕਰਨ ਅਤੇ ਖੁਸ਼ੀ ਫੈਲਾਉਣ ਲਈ ਸੱਚਮੁੱਚ ਉਤਸ਼ਾਹਿਤ ਹਾਂ।" ਫਿਲਮ 'ਥਾਮਾ' ਦਿਨੇਸ਼ ਵਿਜਾਨ ਅਤੇ ਅਮਰ ਕੌਸ਼ਿਕ ਦੁਆਰਾ ਬਣਾਈ ਗਈ ਹੈ। ਇਸ ਤੋਂ ਪਹਿਲਾਂ, ਦਿਨੇਸ਼ ਵਿਜਨ ਦੀ ਪ੍ਰੋਡਕਸ਼ਨ ਕੰਪਨੀ ਮੈਡੌਕ ਫਿਲਮਜ਼ ਦੇ ਬੈਨਰ ਹੇਠ, ਹਾਰਰ ਕਾਮੇਡੀ 'ਸਤ੍ਰੀ', 'ਭੇੜੀਆ' ਅਤੇ 'ਮੁੰਜਿਆ' ਵਰਗੀਆਂ ਫਿਲਮਾਂ ਬਣ ਚੁੱਕੀਆਂ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ