Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਦੀਵਾਲੀ ਤੇ ਵਿਕਰੀ 6 ਲੱਖ ਕਰੋੜ  ਰੁਪਏ ਤੋ ਟੱਪੀ

22 ਅਕਤੂਬਰ, 2025 05:11 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਜੀਐਸਟੀ ਸੁਧਾਰ ਤੇ ਮਜਬੂਤ ਉਪਭੋਗਤਾ ਰੁਝਾਨ ਦੇ ਕਾਰਨ ਭਾਰਤ ਦੀ ਦੀਵਾਲੀ ਵਿਕਰੀ 6.05 ਕਰੋਡ ਰੁ ਤੇ ਪਹੁੰਚ ਗਈ | ਕੁੱਲ ਵਿਕਰੀ 5.40 ਲੱਖ ਕਰੋੜ ਰੁ ਵਸਤਾ ਦੀ ਤੇ 65 ਹਜਾਰ ਕਰੋਡ ਰੁਪਏ ਸੇਵਾਵਾ ਦੀ ਵਿਕਰੀ ਸ਼ਾਮਲ ਹੈ | ਆਲ ਇੰੀਆ ਵਪਾਰੀ ਫੈਡਰੇਸ਼ਨ ( ਕੈਟ)  ਨੇ ਆਪਣੇ ਸਰਵੇ ਵਿੰਗ ਵੱਲੋਂ ਸੂਬਿਆ ਦੀਆ ਰਾਜਧਾਨੀਆ ਤੇ ਟੀਅਰ, ਸ਼ਹਿਰਾ ਦੇ ਸਰਵੇ ਦੌਰਾਨ ਇਹ ਨਿਛੋੜ ਕੱਢਿਆ ਹੈ | ਕੈਟ ਦੇ ਅਨੁਸਾਰ ਪਿਛਲੇ ਸਾਲ ਦੀ ਦੀਵਾਲੀ ਦੀ ਵਿਕਰੀ 4.25 ਲੱਖ ਕਰੋਡ ਰੁਪਏ ਸੀ |  ਕੈਟ ਦੇ ਮੁਤਾਬਿਕ ਮੁੱਖ ਪ੍ਰਚੂਨ ਵਪਰ ( ਖਾਸ ਕਰਕੇ ਗੈਰ ਕਾਰਪੋਰੇਟ ਤੇ ਰਵਾਇਤੀ ਬਜਾਰ )  ਨੇ ਕੁੱਲ ਵਪਾਰ ਵਿੱਚ 85 ਫੀਸਦੀ ਦਾ ਯੋਗਦਾਨ ਪਾਇਆ, ਜਿਹੜਾ ਭਾਰਤ ਦੇ ਭੌਤਿਕ ਬਾਜਾਰ ਤੇ ਛੋਟੇ ਵਪਾਰੀਆ ਦੀ ਜੋਰਦਾਰ ਵਾਪਸੀ ਨੂੰ  ਦਰਸਾਉਦਾ ਹੈ | ਵਿਕਰੀ ਦੇ ਸੈਕਟਰਵਾਰ ਅੰਕੜਿਆ ਤੇ ਨਜਰ ਪਾਈਏ ਤਾਂ ਕਰਿਆਨਾ ਤੇ ਐਫਐਮਸੀਜੀ ਦੀ ਹਿੱਸੇਦਾਰੀ 12 ਫੀਸਦੀ, ਸੋਨੇ ਤੇ ਗਹਿਣੀਆ 10 ਫੀਸਦੀ, ਇਲੈਕਟ੍ਰੋਨਿਕ ਵਸਤੂਆ ਅੱਠ ਫੀਸਦੀ , ਉਪਭੋਗਤਾ ਟਿਕਾਉ ਵਸਤੂਆ ਸੱਤ ਫੀਸਦੀ , ਰੈਡੀਮੇਡ ਕੱਪਡੇ ਸੱਤ ਫੀਸਦੀ, ਗਿ੍ਫਟ ਆਈਟਮਾ ਸੱਤ ਫੀਸਦੀ, ਹੋਮ ਡੈਕੋਰੇਸ਼ਨ ਪੰਜ ਫੀਸਦੀ, ਫਰਨੀਸ਼ਿੰਗ ਤੇ ਫਰਨੀਚਰ ਪੰਜ ਫੀਸਦੀ, ਮਠਿਆਈਆ ਤੇ ਨਮਕੀਨ  ਪੰਜ ਫੀਸਦੀ ਕੱਪਡਾ ਤੇ ਫੈਬਰਿਕ ਚਾਰ ਫੀਸਦੀ, ਪੂਜਾ ਸਮੱਗਰੀ ਤਿੰਨ ਫੀਸਦੀ , ਫਲ ਤੇ ਸੁੱਕੇ ਮੇਵੇ ਤਿੰਨ ਫੀਸਦੀ ਸਾਮਲ ਹਨ |

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.