Monday, October 12, 2026
BREAKING
• ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ • ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ  • ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ • ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ • ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ • ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ • ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਰਾਸ਼ਟਰੀ

ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

12 ਅਕਤੂਬਰ, 2026 06:36 PM

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰਾਜ ਦੇ ਲਗਭਗ 60 ਹਜ਼ਾਰ ਚੌਕੀਦਾਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ 13 ਅਕਤੂਬਰ ਨੂੰ ਬਰੇਲੀ ਪੁਲਸ ਲਾਈਨਜ਼ ਵਿਖੇ ਗ੍ਰਾਮ ਗਾਰਡਾਂ ਦਾ ਸਨਮਾਨ ਕਰਦੇ ਹੋਏ ਚੌਕੀਦਾਰਾਂ ਲਈ ਇੱਕ ਹਜ਼ਾਰ ਰੁਪਏ ਮਹੀਨਾਵਾਰ ਮਾਣਭੱਤਾ ਵਾਧੇ ਦਾ ਐਲਾਨ ਕਰਨਗੇ। ਮਾਣਭੱਤੇ ਵਿਚ 40 ਪ੍ਰਤੀਸ਼ਤ ਵਾਧੇ ਨਾਲ ਹਰੇਕ ਚੌਕੀਦਾਰ ਨੂੰ ਸਾਲਾਨਾ 12,000 ਰੁਪਏ ਵਾਧੂ ਮਿਲਣਗੇ।

ਦੱਸ ਦੇਈਏ ਕਿ ਸਰਕਾਰ ਲਗਭਗ 60,000 ਪਿੰਡ ਦੇ ਚੌਕੀਦਾਰਾਂ ਦਾ ਮਾਸਿਕ ਮਾਣਭੱਤਾ ₹2,500 ਤੋਂ ਵਧਾ ਕੇ ₹3,500 ਕਰ ਰਹੀ ਹੈ। ਉਕਤ ਲੋਕ ਲੰਬੇ ਸਮੇਂ ਤੋਂ ਤਨਖਾਹ ਵਿਚ ਵਾਧਾ ਕਰਨ ਦੀ ਮੰਗ ਕਰ ਰਹੇ ਸਨ। ਇਸ ਸਬੰਧ ਵਿਚ ਉਹ ਕਈ ਦਿਨਾਂ ਤੋਂ ਰਾਜਧਾਨੀ ਵਿੱਚ ਧਰਨਾ ਦੇ ਰਹੇ ਸਨ। ਹੁਣ ਤੱਕ ਗ੍ਰਾਮ ਗਾਰਡਾਂ ਨੂੰ ₹2,500 ਰੁਪਏ ਮਹੀਨਾਵਾਰ ਮਾਣਭੱਤਾ ਮਿਲਦਾ ਸੀ, ਜੋ ਵੱਧ ਕੇ ₹3,500 ਦਿੱਤਾ ਜਾਵੇਗਾ। ਸੂਬੇ ਦੇ 60 ਹਜ਼ਾਰ ਗਾਰਡਾਂ ਦੇ ਮਾਣਭੱਤੇ ਵਿੱਚ ਵਾਧਾ ਹੋਣ ਨਾਲ ਸਰਕਾਰ 'ਤੇ ਕਰੀਬ 7 ਕਰੋੜ ਪ੍ਰਤੀ ਮਹੀਨਾ ਅਤੇ 84 ਕਰੋੜ ਰੁਪਏ ਸਾਲਾਨਾ ਦਾ ਵਾਧੂ ਵਿੱਤੀ ਬੋਝ ਪਵੇਗਾ, ਜਿਸ ਲਈ ਪੂਰਕ ਬਜਟ ਵਿੱਚ ਪ੍ਰਬੰਧ ਕੀਤੇ ਜਾਣ ਦੀ ਸੰਭਾਵਨਾ ਹੈ। ਗ੍ਰਹਿ ਵਿਭਾਗ ਨਾਲ ਜੁੜੇ ਗ੍ਰਾਮ ਗਾਰਡ ਪੁਲਿਸ ਨੂੰ ਪੇਂਡੂ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ, ਆਪਸੀ ਝਗੜਿਆਂ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ

ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ

ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ

ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ

''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ

''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ", ਵਿਰੋਧ ਪ੍ਰਦਰਸ਼ਨ ਵਾਲੀ ਥਾਂ ਨੂੰ ਲੈ ਕੇ ਅਭਿਜੀਤ ਦੀਪਕੇ ਦਾ ਬਿਆਨ

ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ

ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ

ਜੰਤਰ-ਮੰਤਰ 'ਤੇ ਧਰਨਿਆਂ 'ਤੇ ਲੱਗੀ ਰੋਕ! ਦਿੱਲੀ ਪੁਲਸ ਨੇ ਤੈਅ ਕੀਤੇ 3 ਨਵੇਂ ਸਥਾਨ, ਹੁਕਮ ਹੋਏ ਜਾਰੀ

ਜੰਤਰ-ਮੰਤਰ 'ਤੇ ਧਰਨਿਆਂ 'ਤੇ ਲੱਗੀ ਰੋਕ! ਦਿੱਲੀ ਪੁਲਸ ਨੇ ਤੈਅ ਕੀਤੇ 3 ਨਵੇਂ ਸਥਾਨ, ਹੁਕਮ ਹੋਏ ਜਾਰੀ

ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ : CJI ਸੂਰੀਆਕਾਂਤ

ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ : CJI ਸੂਰੀਆਕਾਂਤ

ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ

ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ