Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਦੁਲਹਨੀਆ ਲੇ ਆਏਗੀ' ਦਾ ਪਹਿਲਾ ਲੁੱਕ ਪੋਸਟਰ ਰਿਲੀਜ਼, ਅਨੌਖੇ ਅੰਦਾਜ਼ 'ਚ ਦਿਸੀ ਖੁਸ਼ਾਲੀ ਕੁਮਾਰ

24 ਜੂਨ, 2026 05:06 PM

ਮੁੰਬਈ : ਆਉਣ ਵਾਲੀ ਪਰਿਵਾਰਕ ਮਨੋਰੰਜਨ ਫਿਲਮ 'ਦੁਲਹਨੀਆ ਲੇ ਆਏਗੀ' ਦਾ ਪਹਿਲਾ ਪੋਸਟਰ ਰਿਲੀਜ਼ ਕਰ ਦਿੱਤਾ ਗਿਆ ਹੈ। ਪੋਸਟਰ ਵਿਚ ਖੁਸ਼ਾਲੀ ਕੁਮਾਰ ਇੱਕ ਅਨੌਖੇ ਬ੍ਰਾਈਡਲ ਅਵਤਾਰ ਵਿੱਚ ਦਿਖਾਈ ਦੇ ਰਹੀ ਹੈ, ਜਿਸ ਨੇ ਦਰਸ਼ਕਾਂ ਵਿੱਚ ਫਿਲਮ ਨੂੰ ਲੈ ਕੇ ਉਤਸੁਕਤਾ ਹੋਰ ਵਧਾ ਦਿੱਤੀ ਹੈ। ਪੋਸਟਰ ਵਿਚ ਸੰਕੇਤ ਮਿਲਦਾ ਹੈ ਕਿ ਫਿਲਮ ਦੀ ਹੀਰੋਇਨ ਦਾ ਕਿਰਦਾਰ ਬੇਹੱਦ ਖਾਸ ਹੋਣ ਵਾਲਾ ਹੈ।


ਅਕਾਸ਼ਾਦਿੱਤਿਆ ਲਾਮਾ ਦੁਆਰਾ ਨਿਰਦੇਸ਼ਤ, ਇਸ ਫਿਲਮ ਵਿੱਚ ਖੁਸ਼ਾਲੀ ਕੁਮਾਰ ਦੇ ਨਾਲ ਪੀਯੂਸ਼ ਮਿਸ਼ਰਾ ਅਤੇ ਮਹੇਸ਼ ਮਾਂਜਰੇਕਰ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਕਹਾਣੀ ਇੱਕ ਦੁਲਹਨ ਦੇ ਆਲੇ-ਦੁਆਲੇ ਘੁੰਮਦੀ ਹੈ ਜੋ ਆਪਣੇ ਇਕ ਖਾਸ ਮਿਸ਼ਨ ਅਤੇ ਤੈਅ ਸਮਾਂ ਸੀਮਾ ਨਾਲ ਆਪਣੀ ਮੰਜ਼ਿਲ ਵੱਲ ਵਧਦੀ ਹੈ। ਫਿਲਮ ਵਿਚ ਹਾਸੇ, ਭਾਵਨਾਵਾਂ ਅਤੇ ਕਈ ਅਣਕਿਆਸੇ ਮੋੜ ਦੇਖਣ ਨੂੰ ਮਿਲਣਗੇ। ਫਿਲਮ ਬਾਰੇ, ਨਿਰਦੇਸ਼ਕ ਆਕਾਸ਼ਾਦਿੱਤਿਆ ਲਾਮਾ ਨੇ ਕਿਹਾ ਕਿ ਇਹ ਇੱਕ ਅਜਿਹੀ ਕਹਾਣੀ ਹੈ ਜੋ ਪਰਿਵਾਰ, ਰਿਸ਼ਤਿਆਂ ਅਤੇ ਉਨ੍ਹਾਂ ਨਾਲ ਜੁੜੀਆਂ ਗੁੰਝਲਾਂ ਅਤੇ ਖੁਸ਼ੀਆਂ ਦਾ ਜਸ਼ਨ ਮਨਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਫਿਲਮ ਦਾ ਕੇਂਦਰੀ ਕਿਰਦਾਰ ਇੱਕ ਅਜਿਹੀ ਦੁਲਹਨ ਹੈ ਜਿਸਨੂੰ ਦਰਸ਼ਕਾਂ ਨੇ ਪਹਿਲਾਂ ਕਦੇ ਨਹੀਂ ਦੇਖਿਆ। ਇਹ ਫਿਲਮ 24 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ