Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਦੁਸ਼ਹਿਰਾ ਕਮੇਟੀ ਖਰੜ ਵੱਲੋਂ ਲੋੜਵੰਦ ਲੜਕੀ ਦਾ ਵਿਆਹ 27/09/2025 ਨੂੰ

26 ਸਤੰਬਰ, 2025 10:24 PM

ਖਰੜ (ਪ੍ਰੀਤ ਪੱਤੀ) : ਦੁਸ਼ਹਿਰਾ ਕਮੇਟੀ ਖਰੜ ਵੱਲੋਂ ਪਿਛਲੇ 25 ਸਾਲਾਂ ਤੋਂ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਵਿੱਚ "ਦੁਸ਼ਹਿਰਾ ਉਤਸਵ" 2025 ਵੱਡੇ ਪੱਧਰ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਦੁਸ਼ਹਿਰਾ ਕਮੇਟੀ ਵੱਲੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਹਮੇਸ਼ਾ ਯੋਗਦਾਨ ਪਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਦੁਸ਼ਹਿਰਾ ਕਮੇਟੀ ਖਰੜ ਵੱਲੋਂ ਸਾਲ 2002 ਵਿੱਚ ਬੀਬੀ ਜੀ ਦੇ ਮੰਦਰ ਵਿੱਚ ਇੱਕ ਲੋੜਵੰਦ ਲੜਕੀ ਦਾ ਵਿਆਹ ਕਰਕੇ ਇਸ ਲੜੀ ਦਾ ਆਗਾਜ਼ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਇਸ ਲੜੀ ਨੂੰ ਨਿਰੰਤਰ ਅੱਗੇ ਤੋਰਿਆ ਜਾ ਰਿਹਾ ਹੈ ਤੇ ਹਰ ਸਾਲ ਇੱਕ ਲੋੜਵੰਦ ਲੜਕੀ ਦਾ ਵਿਆਹ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦੁਸ਼ਹਿਰਾ ਕਮੇਟੀ ਖਰੜ ਵੱਲੋਂ ਸਾਲ 26ਵੇਂ ਵਿੱਚ ਪ੍ਰਵੇਸ਼ ਹੁੰਦੇ ਹੋਏ ਅੱਜ 27 ਸਤੰਬਰ ਨੂੰ 23 ਵਾਂ ਇੱਕ ਲੋੜਵੰਦ ਲੜਕੀ ਦਾ ਵਿਆਹ ਪਰਸ਼ੂਰਾਮ ਭਵਨ ਖਰੜ ਵਿਖੇ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.