Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਦੁੱਧ ਦੀ ਥਾਂ ਬਣਾਓ ਇਸ ਚੀਜ਼ ਦੀ ਚਾਹ; ਬਿਮਾਰੀਆਂ ਹੋਣਗੀਆਂ ਛੂਮੰਤਰ

29 ਅਪ੍ਰੈਲ, 2025 04:17 PM

ਸਾਡੇ ’ਚੋਂ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਗਰਮ ਚਾਹ ਜਾਂ ਕੌਫੀ ਦੇ ਕੱਪ ਨਾਲ ਕਰਨਾ ਪਸੰਦ ਕਰਦੇ ਹਨ। ਸਰਦੀ ਹੋਵੇ ਜਾਂ ਗਰਮੀ, ਅਸੀਂ ਸਾਰੇ ਸਵੇਰੇ-ਸ਼ਾਮ ਚਾਹ ਪੀਣਾ ਪਸੰਦ ਕਰਦੇ ਹਾਂ ਪਰ ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਖਾਲੀ ਪੇਟ ਦੁੱਧ ਵਾਲੀ ਚਾਹ ਪੀਣਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਜੇਕਰ ਤੁਸੀਂ ਚਾਹ ਪੀਣ ਦੇ ਸ਼ੌਕੀਨ ਹੋ ਅਤੇ ਸਵੇਰੇ ਇਕ ਸਿਹਤਮੰਦ ਪੀਣ ਵਾਲੇ ਪਦਾਰਥ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਗੁਲਾਬ ਤੋਂ ਬਣੀ ਚਾਹ ਦਾ ਸੇਵਨ ਕਰ ਸਕਦੇ ਹੋ।

ਗੁਲਾਬ ਦੀਆਂ ਪੱਤੀਆਂ ਤੋਂ ਬਣੀ ਚਾਹ ਨਾ ਸਿਰਫ਼ ਸੁਆਦ ’ਚ ਸ਼ਾਨਦਾਰ ਹੈ, ਸਗੋਂ ਸਿਹਤ ਲਾਭਾਂ ’ਚ ਵੀ ਬਹੁਤ ਵਧੀਆ ਹੈ ਕਿਉਂਕਿ ਗੁਲਾਬ ਦੀਆਂ ਪੱਤੀਆਂ ’ਚ ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਈ, ਆਇਰਨ, ਐਂਟੀ ਡਿਪ੍ਰੈਸੈਂਟ, ਐਂਟੀ-ਬੈਕਟੀਰੀਅਲ, ਐਂਟੀ-ਆਕਸੀਡੈਂਟ ਅਤੇ ਐਂਟੀ-ਇਨਫਲੇਮੇਟਰੀ ਅਤੇ ਕੈਲਸ਼ੀਅਮ ਵਰਗੇ ਗੁਣ ਪਾਏ ਜਾਂਦੇ ਹਨ। ਜੋ ਸਰੀਰ ਨੂੰ ਕਈ ਫਾਇਦੇ ਪ੍ਰਦਾਨ ਕਰਨ ’ਚ ਮਦਦ ਕਰ ਸਕਦਾ ਹੈ। ਤਾਂ ਆਓ ਜਾਣਦੇ ਹਾਂ ਕਿ ਇਹ ਚਾਹ ਕਿਸਨੂੰ ਪੀਣੀ ਚਾਹੀਦੀ ਹੈ।

ਗੁਲਾਬ ਦੀ ਚਾਹ ਪੀਣ ਦੇ ਫਾਇਦੇ :-

ਤਣਾਅ ਨੂੰ ਘਟਾਉਂਦੀ ਹੈ
- ਗੁਲਾਬ ਦੀ ਚਾਹ ਦੀ ਮਹਿਕ ਮਨ ਨੂੰ ਸ਼ਾਂਤੀ ਦਿੰਦੀ ਹੈ ਅਤੇ ਤਣਾਅ, ਚਿੰਤਾ ਜਾਂ ਡਿਪ੍ਰੈਸ਼ਨ ਨੂੰ ਘਟਾਉਣ ’ਚ ਮਦਦ ਕਰਦੀ ਹੈ।

ਸਕਿਨ ਲਈ ਫਾਇਦੇਮੰਦ
- ਇਹ ਚਾਹ ਐਂਟੀਓਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ ਜੋ ਸਕਿਨ ਨੂੰ ਨਿਖਾਰਦੇ ਹਨ, ਪਿੰਪਲ ਅਤੇ ਇਨਫੈਕਸ਼ਨ ਤੋਂ ਬਚਾਅ ਕਰਦੇ ਹਨ।

ਹਾਰਮੋਨ ਬੈਲੈਂਸ ਕਰਦੀ ਹੈ
- ਔਰਤਾਂ ’ਚ ਮਾਸਿਕ ਧਰਮ (periods) ਸਮੇਂ ਹੋਣ ਵਾਲੇ ਦਰਦ ਅਤੇ ਚਿੜਚਿਡ਼ੇਪਨ ਨੂੰ ਘਟਾਉਣ ’ਚ ਮਦਦ ਕਰਦੀ ਹੈ।

ਹਾਜ਼ਮੇ ਨੂੰ ਸੁਧਾਰਦੀ ਹੈ
- ਗੁਲਾਬ ਦੀ ਚਾਹ ਪੇਟ ਨੂੰ ਸਾਫ਼ ਰੱਖਣ, ਅਜੀਰਨ ਅਤੇ ਗੈਸ ਆਦਿ ’ਚ ਰਾਹਤ ਦਿੰਦੀ ਹੈ।

ਬਾਡੀ ਡਿਟਾਕਸੀਫਿਕੇਸ਼ਨ ਲਈ ਵਧੀਆ
- ਇਹ ਸਰੀਰ ਵਿਚਾਲੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ’ਚ ਮਦਦ ਕਰਦੀ ਹੈ।

ਇਮਿਊਨ ਸਿਸਟਮ ਨੂੰ ਕਰੇ
- ਵਿਟਾਮਿਨ C ਅਤੇ ਐਂਟੀ-ਬੈਕਟੀਰੀਅਲ ਗੁਣਾਂ ਕਰਕੇ ਇਹ ਚਾਹ ਰੋਗ-ਰੋਧਕ ਸ਼ਕਤੀ ਵਧਾਉਂਦੀ ਹੈ।

ਭਾਰ ਘਟਾਉਣ ’ਚ ਸਹਾਇਕ
- ਕੈਲੋਰੀ ਘੱਟ ਹੋਣ ਕਰਕੇ ਇਹ ਚਾਹ ਭੁੱਖ ਨੂੰ ਕੰਟਰੋਲ ਕਰਦੀ ਹੈ ਅਤੇ ਮੈਟਾਬੋਲਿਜ਼ਮ ਵਧਾਉਂਦੀ ਹੈ।

ਚੰਗੀ ਨੀਂਦ
- ਰਾਤ ਨੂੰ ਇਹ ਚਾਹ ਪੀਣ ਨਾਲ ਮਨ ਨੂੰ ਠੰਢਕ ਮਿਲਦੀ ਹੈ ਅਤੇ ਨੀਂਦ ਵਧੀਆ ਆਉਂਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!