Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ ਰੋੜ੍ਹਿਆ ਦੁੱਧ

18 ਮਈ, 2026 06:12 PM

ਅੰਮ੍ਰਿਤਸਰ : ਅੰਮ੍ਰਿਤਸਰ 'ਚ ਦੁੱਧ ਸਪਲਾਇਰ ਯੂਨੀਅਨ ਵੱਲੋਂ ਕਥਿਤ ਨਕਲੀ ਦੁੱਧ ਅਤੇ ਫਰਜ਼ੀ ਪਨੀਰ ਦੀ ਬੇ-ਰੋਕ ਵਿੱਕਰੀ ਖ਼ਿਲਾਫ਼ ਡੀ.ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਕੁਇੰਟਲਾਂ ਦੇ ਹਿਸਾਬ ਨਾਲ ਦੁੱਧ ਰੋੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਨਕਲੀ ਡੇਅਰੀ ਉਤਪਾਦਾਂ ਦੀ ਵਿਕਰੀ ਰੋਕਣ ਲਈ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਖੁੱਲ੍ਹੇਆਮ ਵਿਕ ਰਹੇ ਸਿੰਥੈਟਿਕ ਦੁੱਧ ਅਤੇ ਨਕਲੀ ਪਨੀਰ ਕਾਰਨ ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਨਕਲੀ ਡੇਅਰੀ ਉਤਪਾਦ ਨਾ ਸਿਰਫ਼ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ 'ਤੇ ਅਸਰ ਪਾ ਰਹੇ ਹਨ, ਸਗੋਂ ਲੋਕਾਂ ਦੀ ਸਿਹਤ ਲਈ ਵੀ ਵੱਡਾ ਖ਼ਤਰਾ ਬਣੇ ਹੋਏ ਹਨ। ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦਰਜਨਾਂ ਦੀ ਗਿਣਤੀ ਵਿੱਚ ਨਕਲੀ ਪਨੀਰ ਅਤੇ ਨਕਲੀ ਖੋਆ ਤਿਆਰ ਕਰਨ ਵਾਲੀਆਂ ਫੈਕਟਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚ 150 ਤੋਂ 200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਨੀਰ ਵੇਚਿਆ ਜਾ ਰਿਹਾ ਹੈ, ਜਦਕਿ ਅਸਲੀ ਪਨੀਰ ਤਿਆਰ ਕਰਨ ਲਈ ਘੱਟੋ-ਘੱਟ 430 ਤੋਂ 600 ਰੁਪਏ ਪ੍ਰਤੀ ਕਿਲੋ ਤੱਕ ਖ਼ਰਚ ਆਉਂਦਾ ਹੈ। ਰਣਜੀਤ ਸਿੰਘ ਨੇ ਦੋਸ਼ ਲਗਾਇਆ ਕਿ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਅਤੇ ਡੀ.ਸੀ. ਦਫ਼ਤਰ ਵਿੱਚ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ