Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਦੂਰਦਰਸ਼ਨ ਦੀ ਸੀਨੀਅਰ ਨਿਊਜ਼ ਐਂਕਰ ਸਰਲਾ ਮਾਹੇਸ਼ਵਰੀ ਦਾ ਦਿਹਾਂਤ

12 ਫ਼ਰਵਰੀ, 2026 06:41 PM

ਨਵੀਂ ਦਿੱਲੀ : ਦੂਰਦਰਸ਼ਨ ਦੀ ਸੀਨੀਅਰ ਨਿਊਜ਼ ਐਂਕਰ ਸਰਲਾ ਮਾਹੇਸ਼ਵਰੀ ਦਾ 71 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਉਹ 1980 ਅਤੇ 1990 ਦੇ ਦਹਾਕੇ 'ਚ ਡੀਡੀ ਨਿਊਜ਼ ਦੇ ਸਭ ਤੋਂ ਪ੍ਰਸਿੱਧ ਚਿਹਰਿਆਂ 'ਚੋਂ ਇਕ ਸਨ ਅਤੇ ਉਨ੍ਹਾਂ ਦੀ ਪਛਾਣ ਇਕ ਸਨਮਾਨਿਤ ਸਮਾਚਾਰ ਵਾਚਕ ਵਜੋਂ ਸੀ। ਪਰਿਵਾਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਅੰਤਿਮ ਸੰਸਕਾਰ 12 ਫਰਵਰੀ ਨੂੰ ਸ਼ਾਮ 4 ਵਜੇ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ।

ਤਿੰਨ ਦਹਾਕਿਆਂ ਦਾ ਸ਼ਾਨਦਾਰ ਸਫਰ
ਸਰਲਾ ਮਾਹੇਸ਼ਵਰੀ ਨੇ ਦੂਰਦਰਸ਼ਨ 'ਚ ਆਪਣੇ ਸਫ਼ਰ ਦੀ ਸ਼ੁਰੂਆਤ ਸਾਲ 1976 'ਚ ਇਕ ਅਨਾਊਂਸਰ ਵਜੋਂ ਕੀਤੀ ਸੀ ਅਤੇ ਸਾਲ 2005 ਤੱਕ ਉਹ ਨਿਊਜ਼ ਐਂਕਰ ਵਜੋਂ ਸੇਵਾਵਾਂ ਨਿਭਾਉਂਦੇ ਰਹੇ। ਲਗਭਗ ਤਿੰਨ ਦਹਾਕਿਆਂ ਦੇ ਇਸ ਲੰਬੇ ਸਫਰ ਦੌਰਾਨ ਉਹ ਆਪਣੀ ਸੋਮਨੀ ਆਵਾਜ਼, ਸਹੀ ਉਚਾਰਨ ਅਤੇ ਗੰਭੀਰ ਪੇਸ਼ਕਾਰੀ ਲਈ ਦਰਸ਼ਕਾਂ ਵਿੱਚ ਇੱਕ ਜਾਣੀ-ਪਛਾਣੀ ਆਵਾਜ਼ ਬਣੇ ਰਹੇ।

ਡੀਡੀ ਨਿਊਜ਼ ਨੇ ਦਿੱਤੀ ਸ਼ਰਧਾਂਜਲੀ
ਡੀਡੀ ਨਿਊਜ਼ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਰਾਹੀਂ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਂਟ ਕੀਤੀ ਹੈ। ਡੀਡੀ ਨਿਊਜ਼ ਅਨੁਸਾਰ, ਉਨ੍ਹਾਂ ਦੀ ਸਾਦਗੀ, ਸੰਜਮ ਅਤੇ ਸ਼ਖਸੀਅਤ ਨੇ ਦਰਸ਼ਕਾਂ ਦੇ ਮਨ 'ਚ ਡੂੰਘਾ ਭਰੋਸਾ ਕਾਇਮ ਕੀਤਾ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਬਹੁਤ ਦੁਖੀ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਲਗਾਤਾਰ ਸ਼ਰਧਾਂਜਲੀ ਦੇ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ