Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਦੇਸ਼ 'ਚ ਖਾਦ ਦਾ ਪੂਰਾ ਭੰਡਾਰ, ਘਬਰਾਉਣ ਦੀ ਲੋੜ ਨਹੀਂ : JP ਨੱਢਾ

27 ਮਾਰਚ, 2026 06:08 PM

ਨਵੀਂ ਦਿੱਲੀ : ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਦੇਸ਼ 'ਚ ਖਾਦ ਦਾ ਪੂਰਾ ਭੰਡਾਰ ਹੈ ਅਤੇ ਇਸ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਸਦਨ 'ਚ ਪ੍ਰਸ਼ਨਕਾਲ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਦੇ ਪ੍ਰਸ਼ਨ ਦੇ ਜਵਾਬ 'ਚ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਵੀਰਵਾਰ ਨੂੰ ਇਸ ਵਿਸ਼ੇ 'ਤੇ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨਾਲ ਗੱਲ ਹੋਈ ਹੈ। ਨੱਢਾ ਨੇ ਕਿਹਾ,''ਮੈਂ ਸਰਕਾਰ ਵਲੋਂ ਦੇਸ਼ ਦੀ ਜਨਤਾ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜਿੱਥੇ ਤੱਕ ਖਾਦ ਦਾ ਸਵਾਲ ਹੈ ਤਾਂ ਸਰਕਾਰ ਨੇ ਇਸ ਦੀ ਪੂਰੀ ਵਿਵਸਥਾ ਕਰ ਰੱਖੀ ਹੈ। ਘਬਰਾਉਣ ਦੀ ਕੋਈ ਲੋੜ ਨਹੀਂ ਹੈ।''

ਮੰਤਰੀ ਨੇ ਕਿਹਾ,''ਮੈਂ ਕੱਲ੍ਹ ਵੀ ਸਾਰੇ ਖੇਤੀਬਾੜੀ ਮੰਤਰੀਆਂ ਨਾਲ ਗੱਲ ਕੀਤੀ ਹੈ ਅਤੇ ਸਭ ਨੂੰ ਕਿਹਾ ਕਿ ਜੋ ਘਬਰਾਹਟ ਪੈਦਾ ਕੀਤੀ ਜਾ ਰਹੀ ਹੈ, ਇਸ ਦੀ ਕੋਈ ਲੋੜ ਨਹੀਂ ਹੈ। ਸਾਡੇ ਕੋਲ ਪੂਰਾ ਭੰਡਾਰ ਹੈ ਅਤੇ ਕਿਸਾਨਾਂ ਨੂੰ ਜਿੰਨੀ ਖਾਦ ਦੀ ਲੋੜ ਹੋਵੇਗੀ, ਉਪਲੱਬਧ ਕਰਵਾਈ ਜਾਵੇਗੀ।'' ਉਨ੍ਹਾਂ ਦੱਸਿਆ ਕਿ ਜਾਰਡਨ, ਸਾਊਦੀ ਅਰਬ ਅਤੇ ਕਈ ਹੋਰ ਦੇਸ਼ਾਂ ਨਾਲ ਲੰਬੇ ਸਮੇਂ ਤੋਂ ਸਮਝੌਤੇ ਕੀਤੇ ਜਾ ਰਹੇ ਹਨ ਤਾਂ ਕਿ ਖਾਦ ਲਈ ਜ਼ਰੂਰੀ ਸਮੱਗਰੀ ਆਯਾਤ ਕੀਤੀ ਜਾ ਸਕੇ। ਨੱਢਾ ਨੇ ਕਿਹਾ,''ਯੂਰੀਆ ਦਾ ਉਤਪਾਦਨ ਵਧਾਇਆ ਗਿਆ ਹੈ। ਪਿਛਲੇ 10 ਸਾਲਾਂ 'ਚ ਯੂਰੀਆ ਦਾ ਉਤਪਾਦਨ 230 ਲੱਖ ਮੀਟ੍ਰਿਕ ਟਨ ਤੋਂ ਵੱਧ ਕੇ 315 ਲੱਖ ਮੀਟ੍ਰਿਕ ਟਨ ਹੋ ਗਿਆ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ