Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਦੇਸ਼ ਨੂੰ 5 ਟ੍ਰਿਲੀਅਨ ਡਾਲਰ ਇਕਾਨਮੀ ਬਣਾਉਣ 'ਚ ਅਹਿਮ ਯੋਗਦਾਨ ਨਿਭਾ ਰਿਹਾ ਆਟੋਮੋਬਾਈਲ ਸੈਕਟਰ

29 ਜੂਨ, 2025 05:05 PM

ਨਵੀਂ ਦਿੱਲੀ : ਭਾਰਤ ਦਾ ਆਟੋਮੋਬਾਈਲ ਸੈਕਟਰ ਹੁਣ ਸਿਰਫ਼ ਗੱਡੀਆਂ ਹੀ ਨਹੀਂ ਬਣਾ ਰਿਹਾ, ਸਗੋਂ ਇਹ ਦੇਸ਼ ਦੀ ਅਰਥਵਿਵਸਥਾ ਨੂੰ 5 ਟ੍ਰਿਲੀਅਨ ਡਾਲਰ ਤੱਕ ਲੈ ਜਾਣ ਵਾਲੀ ਮੁੱਖ ਤਾਕਤ ਬਣ ਰਿਹਾ ਹੈ। ਆਟੋਮੋਬਾਈਲ ਸੈਕਟਰ ਹੁਣ ਭਾਰਤ ਦੀ GDP ਵਿੱਚ ਲਗਭਗ 7.1 ਫ਼ੀਸਦੀ ਦਾ ਯੋਗਦਾਨ ਦੇ ਰਿਹਾ ਹੈ, ਜੋ ਕਿ ਨਿਰਯਾਤ ਤੋਂ ਲੈ ਕੇ ਰੋਜ਼ਗਾਰ ਤੱਕ ਹਰ ਪੱਖੋਂ ਦੇਸ਼ ਨੂੰ ਅੱਗੇ ਵਧਾ ਰਿਹਾ ਹੈ।

ਇਹ ਸੈਕਟਰ ਸਿੱਧੇ ਜਾਂ ਅਸਿੱਧੇ ਤੌਰ 'ਤੇ ਲਗਭਗ 3.7 ਕਰੋੜ ਲੋਕਾਂ ਨੂੰ ਰੋਜ਼ਗਾਰ ਦੇ ਰਿਹਾ ਹੈ। ਇਸ ਦੇ ਨਾਲ-ਨਾਲ EV, ਹਾਈਬ੍ਰਿਡ ਅਤੇ Hydrogen Fuel ਵਰਗੀਆਂ ਨਵੀਆਂ ਤਕਨਾਲੋਜੀਆਂ ਦੀ ਮਦਦ ਨਾਲ ਭਾਰਤ ਨੇਚਰ ਫਰੈਂਡਲੀ ਵਾਹਨਾਂ ਦਾ ਨਿਰਯਾਤ ਕੇਂਦਰ ਵੀ ਬਣ ਰਿਹਾ ਹੈ। TVS, Hero ਅਤੇ Bajaj ਵਰਗੀਆਂ ਕੰਪਨੀਆਂ ਵਿਦੇਸ਼ੀ ਮਾਰਕੀਟਾਂ ਵਿੱਚ ਆਪਣੀ ਠੋਸ ਮੌਜੂਦਗੀ ਦਰਜ ਕਰਵਾ ਰਹੀਆਂ ਹਨ।

ਸਰਕਾਰ ਵੱਲੋਂ ਵੀ ਆਟੋ ਸੈਕਟਰ ਨੂੰ ਮਜ਼ਬੂਤ ਬਣਾਉਣ ਲਈ ਵੱਡੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਤਪਾਦਨ-ਸਬੰਧੀ ਉਤਸ਼ਾਹਨ (PLI) ਯੋਜਨਾ, FAME ਸਕੀਮ ਅਤੇ Advanced Chemistry Cell (ACC) ਉਤਸ਼ਾਹਨ ਜਿਹੀਆਂ ਸਕੀਮਾਂ ਹੇਠ ਇਸ ਖੇਤਰ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਹੋ ਰਿਹਾ ਹੈ। EV ਉਤਪਾਦਨ ਲਈ 26,000 ਕਰੋੜ, ACC ਲਈ 18,000 ਕਰੋੜ ਅਤੇ FAME-II ਲਈ 10,000 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ।

ਇਸ ਤੋਂ ਇਲਾਵਾ ਭਾਰਤ ਨੇ ਲੋਜਿਸਟਿਕ ਲਾਗਤਾਂ ਨੂੰ ਵੀ ਘਟਾ ਕੇ 16 ਫ਼ੀਸਦੀ ਤੋਂ 10 ਫ਼ੀਸਦੀ ਦੇ ਨੇੜੇ ਲਿਆਉਣ ਦੀ ਯੋਜਨਾ ਬਣਾ ਲਈ ਹੈ, ਜਿਸ ਨਾਲ ਭਾਰਤੀ ਉਤਪਾਦ ਹੋਰ ਸਸਤੇ ਤੇ ਮੁਕਾਬਲੇਯੋਗ ਬਣਨਗੇ। ਆਟੋ ਸੈਕਟਰ ਦੀ ਇਹ ਗਤੀਸ਼ੀਲਤਾ ਸਿਰਫ਼ ਅਰਥਿਕ ਲਾਭ ਹੀ ਨਹੀਂ, ਸਗੋਂ ਸੁਨਹਿਰੇ ਭਵਿੱਖ ਵੱਲ ਵੀ ਇੱਕ ਵੱਡਾ ਕਦਮ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ