Monday, August 17, 2026
BREAKING
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਰਾਸ਼ਟਰੀ

ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ ਗ੍ਰਿਫ਼ਤਾਰ

17 ਅਗਸਤ, 2026 06:18 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਇੱਕ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਭਾਰਤੀ ਸੁਰੱਖਿਆ ਬਲਾਂ ਨੇ ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪਾਕਿਸਤਾਨੀ ਖ਼ੁਫ਼ੀਆ ਏਜੰਸੀ ISI ਦੁਆਰਾ ਚਲਾਏ ਜਾ ਰਹੇ 'ਸ਼ਹਿਜ਼ਾਦ ਭੱਟੀ ਨੈੱਟਵਰਕ' ਦਾ ਪਰਦਾਫਾਸ਼ ਕਰ ਕੇ ਇਸ ਦੇ 200 ਤੋਂ ਵੱਧ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਰੱਖਿਆ ਬਲਾਂ ਨੇ ਦੇਸ਼ ਵਿਰੋਧੀ ਹਮਲਿਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇਸ ਗੈਂਗ ਦੇ 200 ਤੋਂ ਵੱਧ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਹਿ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਕਿ ਭਾਰਤੀ ਸੁਰੱਖਿਆ ਬਲਾਂ ਨੇ ਦੇਸ਼ ਦੇ 14 ਸੂਬਿਆਂ 'ਚ ਇੱਕੋ ਸਮੇਂ ਆਪ੍ਰੇਸ਼ਨ ਚਲਾ ਕੇ ਇਸ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇਹ ਕਾਰਵਾਈ ਅੱਤਵਾਦ ਵਿਰੁੱਧ ਭਾਰਤ ਦੀ 'ਜ਼ੀਰੋ-ਟੋਲਰੈਂਸ' ਨੀਤੀ ਦੀ ਸ਼ਾਨਦਾਰ ਉਦਾਹਰਨ ਹੈ।

ਇਸ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿੱਚ ਆਈ.ਈ.ਡੀ., ਪਾਕਿਸਤਾਨ ਆਰਡਨੈਂਸ ਫੈਕਟਰੀ ਦੇ ਮਾਰਕ ਵਾਲੇ ਹੈਂਡ ਗ੍ਰਨੇਡ, ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਜਾਸੂਸੀ ਲਈ ਵਰਤੇ ਜਾਂਦੇ ਸੀ.ਸੀ.ਟੀ.ਵੀ. ਕੈਮਰੇ ਬਰਾਮਦ ਕੀਤੇ ਗਏ ਹਨ।

ਇਸ ਮਾਮਲੇ 'ਚ ਪੱਛਮੀ ਬੰਗਾਲ ਐੱਸ.ਟੀ.ਐੱਫ. ਨੇ ਜੁਲਾਈ ਦੇ ਅਖੀਰ ਵਿੱਚ ਜੈਸ਼-ਏ-ਮੁਹੰਮਦ ਦੇ ਸ਼ੱਕੀ ਅੱਤਵਾਦੀ ਮੁਹੰਮਦ ਹਮੀਮ ਮੰਡਲ ਅਤੇ ਉਸ ਦੀ ਮਹਿਲਾ ਸਾਥੀ ਅਰਪਿਤਾ ਸਰਕਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਨੈੱਟਵਰਕ ਅਰਪਿਤਾ ਸਰਕਾਰ ਦੇ ਜ਼ਰੀਏ ਪੱਛਮੀ ਬੰਗਾਲ ਕੈਬਨਿਟ ਦੇ ਘੱਟੋ-ਘੱਟ 6 ਮੌਜੂਦਾ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਫ਼ਿਰਾਕ 'ਚ ਸੀ। ਫਿਲਹਾਲ ਪੁਲਸ ਅਤੇ ਸੁਰੱਖਿਆ ਏਜੰਸੀਆਂ ਜ਼ਬਤ ਕੀਤੇ ਗਏ ਡਿਜੀਟਲ ਉਪਕਰਨਾਂ ਅਤੇ ਇਸ ਗਿਰੋਹ ਦੇ ਅੰਤਰਰਾਸ਼ਟਰੀ ਸਬੰਧਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC ਨੇ ਜਾਰੀ ਕੀਤੀ ਤਾਜ਼ਾ ਰਿਪੋਰਟ

ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC ਨੇ ਜਾਰੀ ਕੀਤੀ ਤਾਜ਼ਾ ਰਿਪੋਰਟ

ਪਾਲਘਰ ਸਟੀਲ ਪਲਾਂਟ ਵਿੱਚ ਭਿਆਨਕ ਧਮਾਕਾ, ਇੱਕ ਕਰਮਚਾਰੀ ਗੰਭੀਰ ਜ਼ਖਮੀ

ਪਾਲਘਰ ਸਟੀਲ ਪਲਾਂਟ ਵਿੱਚ ਭਿਆਨਕ ਧਮਾਕਾ, ਇੱਕ ਕਰਮਚਾਰੀ ਗੰਭੀਰ ਜ਼ਖਮੀ

ਕੇਰਲ ਦਾ ਨਾਮ ਬਦਲ ਕੇ ਕੇਰਲਮ ਕਰਨ ਦੇ ਬਿੱਲ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਮਨਜ਼ੂਰੀ

ਕੇਰਲ ਦਾ ਨਾਮ ਬਦਲ ਕੇ ਕੇਰਲਮ ਕਰਨ ਦੇ ਬਿੱਲ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਮਨਜ਼ੂਰੀ

CM ਫੜਨਵੀਸ ਨੇ PM ਮੋਦੀ ਨਾਲ ਮੁਲਾਕਾਤ ਕਰ ਕੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟਾਂ 'ਤੇ ਕੀਤੀ ਚਰਚਾ

CM ਫੜਨਵੀਸ ਨੇ PM ਮੋਦੀ ਨਾਲ ਮੁਲਾਕਾਤ ਕਰ ਕੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟਾਂ 'ਤੇ ਕੀਤੀ ਚਰਚਾ

ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ

ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਗਾਂ ਨੂੰ ਚਾਰਾ ਤੇ ਮੋਰਾਂ ਨੂੰ ਦਾਣਾ ਖੁਆਉਂਦੇ ਦੀ ਵੀਡੀਓ ਕੀਤੀ ਸਾਂਝੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਗਾਂ ਨੂੰ ਚਾਰਾ ਤੇ ਮੋਰਾਂ ਨੂੰ ਦਾਣਾ ਖੁਆਉਂਦੇ ਦੀ ਵੀਡੀਓ ਕੀਤੀ ਸਾਂਝੀ

ਆਜ਼ਾਦੀ ਦਿਹਾੜੇ ਮੌਕੇ ਕਾਂਗਰਸ ਨੇ ਕੀਤਾ 'ਵੰਦੇ ਮਾਤਰਮ' ਦਾ ਅਪਮਾਨ, ਮੰਗਣ ਮੁਆਫ਼ੀ: ਅਮਿਤ ਸ਼ਾਹ

ਆਜ਼ਾਦੀ ਦਿਹਾੜੇ ਮੌਕੇ ਕਾਂਗਰਸ ਨੇ ਕੀਤਾ 'ਵੰਦੇ ਮਾਤਰਮ' ਦਾ ਅਪਮਾਨ, ਮੰਗਣ ਮੁਆਫ਼ੀ: ਅਮਿਤ ਸ਼ਾਹ

PM ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ ਵਿਕਸਤ ਭਾਰਤ ਬਣਨ ਦਾ ਟੀਚਾ : PM ਮੋਦੀ

ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ ਵਿਕਸਤ ਭਾਰਤ ਬਣਨ ਦਾ ਟੀਚਾ : PM ਮੋਦੀ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ