Tuesday, May 19, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਗਰਮੀ ਤੋਂ ਬਚਾਅ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣਾ ਬੇਹੱਦ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ ਸੁਨਾਮ ਜਿਨ੍ਹਾਂ ਉਮੀਦਵਾਰਾਂ ਦੇ ਫਾਰਮ ਹੋਏ ਰੱਦ  ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

ਰਾਸ਼ਟਰੀ

ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ

19 ਮਈ, 2026 06:41 PM

ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕ ਸਥਿਤੀ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਦੇਸ਼ ਇਕ ਵੱਡੇ ਆਰਥਿਕ ਸੰਕਟ ਵੱਲ ਵੱਧ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਪ੍ਰਭਾਵ ਆਮ ਲੋਕਾਂ 'ਤੇ ਪਵੇਗਾ। ਉੱਤਰ ਪ੍ਰਦੇਸ਼ ਦੇ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਦੇਸ਼ ਦਾ ਆਰਥਿਕ ਢਾਂਚਾ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਕਾਰਨ ਇਕ ਵੱਡਾ ਆਰਥਿਕ ਤੂਫਾਨ ਆਉਣ ਵਾਲਾ ਹੈ।

ਉਨ੍ਹਾਂ ਕਿਹਾ, "ਮੈਂ ਪਿਛਲੇ ਕੁਝ ਦਿਨਾਂ ਤੋਂ ਕਹਿ ਰਿਹਾ ਹਾਂ ਕਿ ਮੋਦੀ ਜੀ ਨੇ ਦੇਸ਼ ਦਾ ਆਰਥਿਕ ਢਾਂਚਾ ਬਦਲ ਦਿੱਤਾ ਹੈ। ਇੱਕ ਵੱਡਾ ਆਰਥਿਕ ਸੰਕਟ ਆਉਣ ਵਾਲਾ ਹੈ। ਬਦਕਿਸਮਤੀ ਨਾਲ, ਆਮ ਆਦਮੀ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਇਹ ਆਰਥਿਕ ਝਟਕਾ ਨਾ ਸਿਰਫ਼ ਅਡਾਨੀ, ਅੰਬਾਨੀ ਅਤੇ ਮੋਦੀ ਨੂੰ ਪ੍ਰਭਾਵਿਤ ਕਰੇਗਾ, ਸਗੋਂ ਦੇਸ਼ ਦੇ ਆਮ ਲੋਕਾਂ 'ਤੇ ਵੀ ਇਸਦਾ ਡੂੰਘਾ ਪ੍ਰਭਾਵ ਪਵੇਗਾ।" ਗਾਂਧੀ ਨੇ ਦੋਸ਼ ਲਗਾਇਆ ਕਿ ਆਰਥਿਕ ਚੁਣੌਤੀਆਂ ਦਾ ਹੱਲ ਲੱਭਣ ਦੀ ਬਜਾਏ ਸਰਕਾਰ ਲੋਕਾਂ ਨੂੰ ਵਿਦੇਸ਼ ਯਾਤਰਾ ਨਾ ਕਰਨ ਦੀ ਸਲਾਹ ਦੇ ਰਹੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਲਗਾਤਾਰ ਵਿਦੇਸ਼ੀ ਦੌਰਿਆਂ 'ਤੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਦੇਸ਼ ਲਈ ਮੁਸ਼ਕਲ ਹੋ ਸਕਦਾ ਹੈ ਅਤੇ ਸਰਕਾਰ ਨੂੰ ਸਮੇਂ ਸਿਰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੀ ਗਾਂਧੀ ਮੰਗਲਵਾਰ ਨੂੰ ਆਪਣੇ ਸੰਸਦੀ ਹਲਕੇ, ਰਾਏਬਰੇਲੀ ਦਾ ਦੌਰਾ ਕਰ ਰਹੇ ਹਨ, ਜਿੱਥੇ ਉਹ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਬੱਛਰਵਾਂ ਵਿਧਾਨ ਸਭਾ ਹਲਕੇ ਵਿੱਚ ਮੈਰਿਜ ਹਾਲ ਅਤੇ ਗ੍ਰਾਮ ਵਿਕਾਸ ਸੰਵਾਦ ਦਾ ਉਦਘਾਟਨ, ਹਰਚੰਦਪੁਰ ਵਿਧਾਨ ਸਭਾ ਹਲਕੇ ਵਿੱਚ ਵਰਕਰਾਂ ਨੂੰ ਸੰਬੋਧਨ, ਲਾਲਗੰਜ ਦੇ ਸਰੇਨੀ ਇਲਾਕੇ ਵਿੱਚ ਮਹਿਲਾ ਸੰਵਾਦ ਪ੍ਰੋਗਰਾਮ ਅਤੇ ਵੈਭਵ ਨਗਰ ਵਾਰਡ ਨੰਬਰ-14 ਵਿੱਚ ਸੜਕ ਉਦਘਾਟਨ ਪ੍ਰੋਗਰਾਮ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

'ਛੱਤੀਸਗੜ੍ਹ ਵਿੱਚੋਂ 'ਡਰ ਦਾ ਮਾਹੌਲ' ਪੂਰੀ ਤਰ੍ਹਾਂ ਖ਼ਤਮ', ਅਮਿਤ ਸ਼ਾਹ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

'ਛੱਤੀਸਗੜ੍ਹ ਵਿੱਚੋਂ 'ਡਰ ਦਾ ਮਾਹੌਲ' ਪੂਰੀ ਤਰ੍ਹਾਂ ਖ਼ਤਮ', ਅਮਿਤ ਸ਼ਾਹ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ

ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਔਰਤਾਂ ਲਈ ਮੁਫਤ ਬੱਸ ਸਫਰ ਤੇ ਆਸ਼ਾ ਵਰਕਰਾਂ ਦੇ ਮਾਣਭੱਤੇ 'ਚ ਵਾਧਾ, ਕੇਰਲ ਦੇ ਨਵੇਂ CM ਵੀ.ਡੀ. ਸਤੀਸ਼ਨ ਦੇ ਵੱਡੇ ਫੈਸਲੇ

ਔਰਤਾਂ ਲਈ ਮੁਫਤ ਬੱਸ ਸਫਰ ਤੇ ਆਸ਼ਾ ਵਰਕਰਾਂ ਦੇ ਮਾਣਭੱਤੇ 'ਚ ਵਾਧਾ, ਕੇਰਲ ਦੇ ਨਵੇਂ CM ਵੀ.ਡੀ. ਸਤੀਸ਼ਨ ਦੇ ਵੱਡੇ ਫੈਸਲੇ

ਕੇਰਲ 'ਚ 26 ਮਈ ਨੂੰ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਜਾਰੀ ਕੀਤਾ ਅਲਰਟ

ਕੇਰਲ 'ਚ 26 ਮਈ ਨੂੰ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਜਾਰੀ ਕੀਤਾ ਅਲਰਟ

ਲਖੀਮਪੁਰ ਖੀਰੀ ਹਾਦਸਾ: PM ਮੋਦੀ ਤੇ CM ਯੋਗੀ ਵੱਲੋਂ ਦੁੱਖ ਦਾ ਪ੍ਰਗਟਾਵਾ, ਮੁਆਵਜ਼ੇ ਦਾ ਕੀਤਾ ਐਲਾਨ

ਲਖੀਮਪੁਰ ਖੀਰੀ ਹਾਦਸਾ: PM ਮੋਦੀ ਤੇ CM ਯੋਗੀ ਵੱਲੋਂ ਦੁੱਖ ਦਾ ਪ੍ਰਗਟਾਵਾ, ਮੁਆਵਜ਼ੇ ਦਾ ਕੀਤਾ ਐਲਾਨ