Sunday, October 18, 2026
BREAKING
• ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ • ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ • ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ • 'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ • ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਰਾਸ਼ਟਰੀ

ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ

18 ਅਕਤੂਬਰ, 2026 06:19 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ 'ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਸਾਡੀ ਸਿੱਖਿਆ ਪ੍ਰਣਾਲੀ ਲੱਖਾਂ ਨੌਜਵਾਨਾਂ ਨੂੰ ਇਸ ਪ੍ਰਣਾਲੀ ਤੋਂ ਬਾਹਰ ਰੱਖਣ ਦਾ ਇਕ ਤਰੀਕਾ ਬਣ ਗਈ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਭਾਰਤੀ ਸਿੱਖਿਆ ਪ੍ਰਣਾਲੀ ਸਿਰਫ਼ ਕੁਝ ਲੋਕਾਂ ਦੇ ਹਿੱਤਾਂ ਦੀ ਵਿਵਸਥਾ ਹੈ। ਇਸ ਅਜਿਹੀ ਪ੍ਰਣਾਲੀ ਦਾ ਸਾਰ ਇਹ ਹੈ ਕਿ ਜਿਸ ਕੋਲ ਪੈਸਾ, ਤਾਕਤ ਜਾਂ ਅੰਗਰੇਜ਼ੀ ਬੋਲਣ ਦਾ ਹੁਨਰ ਨਹੀਂ ਹੈ, ਇਹ ਉਨ੍ਹਾਂ ਲੋਕਾਂ ਨੂੰ ਬਾਹਰ ਕਰ ਦਿੰਦੀ ਹੈ।

ਇਸ ਸਬੰਧ ਵਿਚ ਗਾਂਧੀ ਗਾਂਧੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਸ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ, "ਜੇਕਰ ਤੁਹਾਡੇ ਕੋਲ ਪੈਸਾ, ਤਾਕਤ ਨਹੀਂ ਹੈ ਜਾਂ ਤੁਸੀਂ ਅੰਗਰੇਜ਼ੀ ਬੋਲਣ ਦੀ ਯੋਗਤਾ ਨਹੀਂ ਰੱਖਦੇ ਤਾਂ ਇਹ ਸਿਸਟਮ ਤੁਹਾਨੂੰ ਬਿਨਾਂ ਸੋਚੇ ਸਮਝੇ ਬਾਹਰ ਕਰ ਦੇਵੇਗੀ। ਇਸਨੂੰ ਸਿੱਖਿਆ ਪ੍ਰਣਾਲੀ ਨਹੀਂ ਕਿਹਾ ਜਾ ਸਕਦਾ। ਇਹ ਇੱਕ ਅਜਿਹੀ ਬੇਦਖਲੀ ਪ੍ਰਣਾਲੀ ਹੈ, ਜੋ ਲੱਖਾਂ ਭਾਰਤੀ ਨੌਜਵਾਨਾਂ ਨੂੰ ਬਾਹਰ ਰੱਖਣ ਲਈ ਬਣਾਈ ਗਈ ਹੈ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ

'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ