Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਦੇਹਰਾਦੂਨ ਮਿਲਟਰੀ ਅਕੈਡਮੀ ’ਚ ਸਿਖਲਾਈ ਲੈਣ ਪਿੱਛੋਂ ਫੌਜ ’ਚ ਸ਼ਾਮਲ ਹੋਏ 525 ਅਧਿਕਾਰੀ

14 ਦਸੰਬਰ, 2025 05:41 PM

ਦੇਹਰਾਦੂਨ ’ਚ ਇੰਡੀਅਨ ਮਿਲਟਰੀ ਅਕੈਡਮੀ ’ਚ ਸਖ਼ਤ ਸਿਖਲਾਈ ਲੈਣ ਤੋਂ ਬਾਅਦ 525 ਕੈਡਿਟਾਂ ਨੇ ਸ਼ਨੀਵਾਰ ਸ਼ਾਨਦਾਰ 'ਪਾਸਿੰਗ ਆਊਟ ਪਰੇਡ' ’ਚ ਹਿੱਸਾ ਲਿਆ। ਹੁਣ ਉਨ੍ਹਾਂ ਨੂੰ ਭਾਰਤੀ ਫੌਜ ’ਚ ਅਧਿਕਾਰੀ ਵਜੋਂ ਕਮਿਸ਼ਨ ਦਿੱਤਾ ਜਾਵੇਗਾ। ਜ਼ਮੀਨੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅਕੈਡਮੀ ਦੀ ਚੈਟਵੁੱਡ ਬਿਲਡਿੰਗ ਦੇ ਸਾਹਮਣੇ ਇਤਿਹਾਸਕ ਡ੍ਰਿਲ ਸਕੁਏਅਰ ਵਿਖੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ।
ਪਾਸਿੰਗ ਆਊਟ ਪਰੇਡ ’ਚ 157ਵੇਂ ਰੈਗੂਲਰ ਕੋਰਸ, 46ਵੀਂ ਟੈਕਨੀਕਲ ਐਂਟਰੀ ਸਕੀਮ, 140ਵਾਂ ਟੈਕਨੀਕਲ ਗ੍ਰੈਜੂਏਟ ਕੋਰਸ, 55ਵਾਂ ਸਪੈਸ਼ਲ ਕਮਿਸ਼ਨਡ ਅਾਫੀਸਰ ਕੋਰਸ ਤੇ ਟੈਰੀਟੋਰੀਅਲ ਆਰਮੀ ਅਾਨਲਾਈਨ ਐਂਟਰੀ ਪ੍ਰੀਖਿਆ ਕੋਰਸ 2023 ਸ਼ਾਮਲ ਸਨ। ਪਰੇਡ ’ਚ 14 ਸਹਿਯੋਗੀ ਦੇਸ਼ਾਂ ਦੇ 34 ਵਿਦੇਸ਼ੀ ਕੈਡਿਟਾਂ ਨੇ ਵੀ ਹਿੱਸਾ ਲਿਆ।

ਸਿਖਲਾਈ ਦੌਰਾਨ ਪਹਿਲੀ ਥਾਂ ਹਾਸਲ ਕਰਨ ਲਈ ‘ਸਵਾਰਡ ਆਫ਼ ਆਨਰ’ ਤੇ ‘ਗੋਲਡ ਮੈਡਲ’ ਨਾਲ ਨਿਸ਼ਕਲ ਦਿਵੇਦੀ ਨੂੰ ਸਨਮਾਨਿਤ ਕੀਤਾ ਗਿਆ। ਦੂਜੇ ਨੰਬਰ ਦੇ ਜੇਤੂ ਬੀ.ਯੂ.ਓ. ਬਾਦਲ ਯਾਦਵ ਨੇ ਚਾਂਦੀ ਦਾ ਮੈਡਲ ਤੇ ਤੀਜੇ ਨੰਬਰ ਲਈ ਕਮਲਜੀਤ ਸਿੰਘ ਨੂੰ ਕਾਂਸੀ ਦਾ ਮੈਡਲ ਮਿਲਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ