Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਦੋ ਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਮਿਲੀ ਰਾਹਤ, ਨਹੀਂ ਲੱਗੇਗਾ ਕੋਈ ਟੋਲ ਟੈਕਸ

26 ਜੂਨ, 2025 07:11 PM

ਨਵੀਂ ਦਿੱਲੀ : ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਬਿਆਨ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਦੋ ਪਹੀਆ ਵਾਹਨਾਂ 'ਤੇ ਟੋਲ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਨੇ ਤਮਾਮ ਅਟਕਲਾਂ ਨੂੰ ਅਫ਼ਵਾਹ ਦੱਸਿਆ ਹੈ, ਜਿਸ ਦੇ ਤਹਿਤ ਕਿਹਾ ਜਾ ਰਿਹਾ ਸੀ ਕਿ 15 ਜੁਲਾਈ ਤੋਂ ਦੋ ਪਹੀਆ ਵਾਹਨਾਂ ਤੋਂ ਵੀ ਟੋਲ ਵਸੂਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਪੱਸ਼ਟ ਕੀਤਾ ਕਿ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਟਕਲਾਂ ਬਿਲਕੁਲ ਗਲਤ ਹਨ। ਦੋ ਪਹੀਆ ਵਾਹਨਾਂ ਤੋਂ ਟੋਲ ਟੈਕਸ ਨਹੀਂ ਲਿਆ ਜਾਵੇਗਾ।

ਨਿਤਿਨ ਗਡਕਰੀ ਨੇ 'ਐਕਸ' 'ਤੇ ਕਿਹਾ...
ਗਡਕਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਕੁਝ ਮੀਡੀਆ ਹਾਊਸ ਅਜਿਹੀਆਂ ਖ਼ਬਰਾਂ ਚਲਾ ਰਿਹਾ ਹੈ ਕਿ ਦੋ ਪਹੀਆ ਵਾਹਨਾਂ 'ਤੇ ਟੋਲ ਟੈਕਸ ਲਿਆ ਜਾਵੇਗਾ। ਟੋਲ ਟੈਕਸ ਲਾਏ ਜਾਣ ਦੀਆਂ ਗਲਤ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਅਜਿਹਾ ਕੋਈ ਫ਼ੈਸਲਾ ਪ੍ਰਸਤਾਵਿਤ ਨਹੀਂ ਹੈ। ਦੋ ਪਹੀਆ ਵਾਹਨ ਦੇ ਟੋਲ 'ਤੇ ਪੂਰੀ ਤਰ੍ਹਾਂ ਛੋਟ ਜਾਰੀ ਰਹੇਗੀ। ਸੱਚ ਜਾਣੇ ਬਿਨਾਂ ਝੂਠੀਆਂ ਖ਼ਬਰਾਂ ਫੈਲਾਉਣਾ ਸਿਹਤਮੰਦ ਪੱਤਰਕਾਰੀ ਦੀ ਨਿਸ਼ਾਨੀ ਨਹੀਂ ਹੈ। ਮੈਂ ਇਸਦੀ ਨਿੰਦਾ ਕਰਦਾ ਹਾਂ।

ਮੰਤਰੀ ਨੇ ਹੋਰ ਕੀ ਕਿਹਾ?
ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦਾ ਮਕਸਦ ਸੜਕਾਂ ਨੂੰ ਆਧੁਨਿਕ ਬਣਾਉਣਾ ਅਤੇ ਆਮ ਲੋਕਾਂ ਲਈ ਯਾਤਰਾ ਨੂੰ ਆਸਾਨ ਬਣਾਉਣਾ ਹੈ, ਨਾ ਕਿ ਉਨ੍ਹਾਂ ਉੱਤੇ ਵਾਧੂ ਭਾਰ ਪਾਉਣਾ।

ਬੀਤੇ ਦਿਨੀਂ ਗਡਕਰੀ ਨੇ ਕੀਤਾ ਸੀ ਵੱਡਾ ਐਲਾਨ
ਦੱਸ ਦੇਈਏ ਕਿ ਇਸ ਮਹੀਨੇ ਦੀ 18 ਤਾਰੀਖ ਨੂੰ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸੋਸ਼ਲ ਮੀਡੀਆ 'ਤੇ ਫਾਸਟੈਗ ਪਾਸ ਸਕੀਮ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਸ ਨੂੰ ਨੈਸ਼ਨਲ ਹਾਈਵੇਅ 'ਤੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਵੱਲ ਇਕ ਪਰਿਵਰਤਨਸ਼ੀਲ ਕਦਮ ਦੱਸਿਆ। ਉਨ੍ਹਾਂ ਨੇ ਇਸ ਪਾਸ ਦੀ ਫੀਸ, ਮਿਆਦ, ਦੂਰੀ ਅਤੇ ਹੋਰ ਸ਼ਰਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਨਾਲ ਮੈਟਰੋ ਸ਼ਹਿਰਾਂ ਵਿਚ ਰੋਜ਼ਾਨਾ ਦਫਤਰ ਜਾਣ ਵਾਲਿਆਂ ਨੂੰ ਟੋਲ ਪਲਾਜ਼ਿਆਂ 'ਤੇ ਲੰਬੀਆਂ ਕਤਾਰਾਂ ਵਿਚ ਖੜ੍ਹੇ ਹੋਣ ਤੋਂ ਛੁਟਕਾਰਾ ਮਿਲ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ