Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਦੌਰਾਂਗਲਾ ਪੁਲਸ ਨੇ 1 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

15 ਜੁਲਾਈ, 2025 04:32 PM

ਦੀਨਾਨਗਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ।

ਇਸ ਮੌਕੇ ਪ੍ਰੈਸ ਕਾਨਫੰਰਸ ਦੌਰਾਨ ਡੀਐਸਪੀ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਪੁਲਸ ਪਾਰਟੀ ਨਾਲ ਪਿੰਡ ਦੇ ਠਾਕੁਰਪੁਰ ਮੋੜ 'ਤੇ ਨਾਕਾਬੰਦੀ ਕਰ ਰਹੇ ਸਨ। ਇਸ ਦੌਰਾਨ, ਇੱਕ ਕਾਰ ਨੰਬਰ PB-65V-0252 ਨੂੰ ਰਾਮਪੁਰ ਪਿੰਡ ਤੋਂ ਆਈ। ਜਦੋਂ ਇਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਹੌਲੀ ਹੋਈ ਅਤੇ ਕਾਰ ਦੀ ਪਿਛਲੀ ਸੀਟ 'ਤੇ ਬੈਠਾ ਇੱਕ ਵਿਅਕਤੀ ਕਾਰ ਤੋਂ ਹੇਠਾਂ ਉਤਰਿਆ ਅਤੇ ਨੇੜਲੇ ਗੰਨੇ ਦੇ ਖੇਤ 'ਚ ਭੱਜਣ ਵਿੱਚ ਕਾਮਯਾਬ ਹੋ ਗਿਆ।

ਕਾਰ 'ਚ ਨਸ਼ੀਲੇ ਪਾਊਡਰ ਆਦਿ ਦੀ ਮੌਜੂਦਗੀ ਦਾ ਸ਼ੱਕ ਹੋਣ 'ਤੇ ਕਾਰ 'ਚ ਬੈਠੇ ਦੋ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਕਾਰ ਦੀ ਤਲਾਸ਼ੀ ਲਈ ਗਈ। ਡਰਾਈਵਰ ਦੀ ਸੀਟ ਹੇਠੋਂ ਹੈਰੋਇਨ ਦੇ ਦੋ ਪੈਕੇਟ ਬਰਾਮਦ ਹੋਏ। ਜਦੋਂ ਜਾਂਚ ਕੀਤੀ ਗਈ ਤਾਂ ਇਹ 1 ਕਿਲੋ 68 ਮਿਲੀਗ੍ਰਾਮ ਪਾਇਆ ਗਿਆ। ਜਿਸ 'ਤੇ ਕਾਰ ਵਿੱਚੋਂ ਬਾਹਰ ਕੱਢੇ ਗਏ ਮੁਲਜ਼ਮ ਓਮਕਾਰ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਰਾਮਪੁਰ ਕਲੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁੱਛਗਿੱਛ ਦੌਰਾਨ ਭੱਜਣ 'ਚ ਕਾਮਯਾਬ ਹੋਣ ਵਾਲਾ ਵਿਅਕਤੀ ਗੁਰਪ੍ਰੀਤ ਸਿੰਘ ਪੁੱਤਰ ਅੰਚਲ ਸਿੰਘ ਵਾਸੀ ਪਿੰਡ ਚੱਕਰੀ ਦੌਰਾਂਗਲਾ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਅਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਲੈਣ ਤੋਂ ਬਾਅਦ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ