Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਦ੍ਰੋਪਦੀ ਮੁਰਮੂ ਨੇ ਪ੍ਰੇਮਾਨੰਦ ਮਹਾਰਾਜ ਨਾਲ ਕੀਤੀ ਮੁਲਾਕਾਤ, ਜਨਮ ਦਿਨ ਦੀ ਦਿੱਤੀ ਵਧਾਈ

20 ਮਾਰਚ, 2026 05:42 PM

ਮਥੁਰਾ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉੱਤਰ ਪ੍ਰਦੇਸ਼ ਦੇ ਆਪਣੇ ਦੌਰੇ ਦੇ ਦੂਜੇ ਦਿਨ ਸ਼ੁੱਕਰਵਾਰ ਸਵੇਰੇ ਸੰਤ ਪ੍ਰੇਮਾਨੰਦ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਅਧਿਆਤਮਿਕ ਚਰਚਾ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ 19 ਮਾਰਚ ਤੋਂ ਉੱਤਰ ਪ੍ਰਦੇਸ਼ ਦੇ ਤਿੰਨ ਦਿਨਾ ਦੌਰੇ 'ਤੇ ਹਨ। ਵੀਰਵਾਰ ਨੂੰ ਅਯੁੱਧਿਆ 'ਚ ਦਰਸ਼ਨ-ਪੂਜਾ ਕਰਨ ਤੋਂ ਬਾਅਦ ਉਹ ਮਥੁਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮੰਦਰਾਂ 'ਚ ਪੂਜਾ ਕੀਤੀ ਅਤੇ ਕਈ ਹੋਰ ਪ੍ਰੋਗਰਾਮਾਂ 'ਚ ਹਿੱਸਾ ਲਿਆ। 

ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਅਧਿਆਤਮਿਕ ਪ੍ਰੋਗਰਾਮਾਂ ਨਾਲ ਦਿਨ ਦੀ ਸ਼ੁਰੂਆਤ ਕੀਤੀ। ਰਾਸ਼ਟਰਪਤੀ ਰਾਧਾ ਕੇਲੀ ਕੁੰਜ ਸਥਿਤ ਸੰਤ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਪਹੁੰਚੀ, ਜਿੱਥੇ ਉਨ੍ਹਾਂ ਨੇ ਸੰਤ ਦੇ ਪ੍ਰਵਚਨ ਸੁਣੇ। ਇਹ ਹਫ਼ਤਾ ਇਸ ਵੀ ਵਿਸ਼ੇਸ਼ ਹੈ, ਕਿਉਂਕਿ ਵੀਰਵਾਰ ਨੂੰ ਸੰਤ ਪ੍ਰੇਮ ਮਹਾਰਾਜ ਜੀ ਦਾ ਜਨਮਦਿਨ ਸੀ। ਆਸ਼ਰਮ 'ਚ ਰਾਸ਼ਟਰਪਤੀ ਨੇ ਸੰਤ ਨਾਲ ਅਧਿਆਤਮਿਕ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਹੱਥ ਜੋੜ ਕੇ ਪ੍ਰਣਾਮ ਕੀਤਾ ਹੈ। ਸੰਤ ਪ੍ਰੇਮਾਨੰਦ ਨੇ ਪ੍ਰਸੰਨ ਮੁਦਰਾ 'ਚ 'ਰਾਧੇ-ਰਾਧੇ' ਕਹਿ ਕੇ ਉਨ੍ਹਾਂ ਦਾ ਪ੍ਰਣਾਮ ਸਵੀਕਾਰ ਕੀਤਾ। ਮੁਰਮੂ ਨੇ ਸੰਤ ਪ੍ਰੇਮਾਨੰਦ ਮਹਾਰਾਜ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ