Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਚੰਡੀਗੜ੍ਹ

ਧਨਾਸ ਝੀਲ ’ਚੋਂ 7 ਸਾਲਾ ਬੱਚੇ ਦੀ ਲਾਸ਼ ਬਰਾਮਦ

09 ਜੂਨ, 2026 05:11 PM

ਚੰਡੀਗੜ੍ਹ : ਧਨਾਸ ਝੀਲ ’ਚੋਂ ਕਰੀਬ 7 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਸੈਕਟਰ-11 ਥਾਣਾ ਪੁਲਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ। ਬੱਚੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਸਵੇਰੇ ਸੈਰ ਕਰਨ ਆਏ ਇਕ ਵਿਅਕਤੀ ਨੇ ਝੀਲ ’ਚ ਲਾਸ਼ ਤੈਰਦੀ ਦੇਖ ਕੇ ਪੁਲਸ ਨੂੰ ਸੂਚਿਤ ਕੀਤਾ।

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਬੱਚੇ ਦੀ ਉਮਰ ਕਰੀਬ 7 ਤੋਂ 8 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਲਾਸ਼ ਕੋਲੋਂ ਕੋਈ ਪਛਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲੇ, ਜਿਸ ਕਾਰਨ ਸ਼ਨਾਖਤ ਵਿੱਚ ਮੁਸ਼ਕਲ ਆ ਰਹੀ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਰੈਂਸਿਕ ਮੋਬਾਇਲ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਟੀਮ ਨੇ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਮੌਕੇ ਦੀ ਵੀਡੀਓਗ੍ਰਾਫੀ ਵੀ ਕੀਤੀ। ਪੁਲਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਫੋਰੈਂਸਿਕ ਰਿਪੋਰਟਾਂ ਤੋਂ ਬਾਅਦ ਹੀ ਲੱਗ ਸਕੇਗਾ।

ਲਾਪਤਾ ਹੋਣ ਦੇ ਰਿਕਾਰਡ ਦੀ ਜਾਂਚ ਕਰ ਰਹੀ ਪੁਲਸ
ਉੱਧਰ, ਸੈਕਟਰ-11 ਥਾਣਾ ਪੁਲਸ ਨੇ ਮ੍ਰਿਤਕ ਬੱਚੇ ਦੀ ਪਛਾਣ ਲਈ ਟ੍ਰਾਈਸਿਟੀ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਲਾਪਤਾ ਬੱਚਿਆਂ ਦੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਆਲੇ-ਦੁਆਲੇ ਦੇ ਇਲਾਕਿਆਂ ਦੀਆਂ ਸੀ. ਸੀ. ਟੀ. ਵੀ. ਫੁਟੇਜ ਵੀ ਖੰਗਾਲੀਆਂ ਜਾ ਰਹੀਆਂ ਹਨ। ਪੁਲਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ 'ਲੂ' ਦਾ ਕਹਿਰ ਜਾਰੀ, 14 ਤਾਰੀਖ਼ ਤੱਕ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ

ਚੰਡੀਗੜ੍ਹ 'ਚ 'ਲੂ' ਦਾ ਕਹਿਰ ਜਾਰੀ, 14 ਤਾਰੀਖ਼ ਤੱਕ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ

₹661 ਕਰੋੜ ਦੇ ਸਰਕਾਰੀ ਫੰਡ ਘੁਟਾਲੇ 'ਚ CBI ਨੇ ਚੰਡੀਗੜ੍ਹ, ਪੰਚਕੂਲਾ ਤੇ ਦਿੱਲੀ-NCR 'ਚ ਮਾਰੇ ਛਾਪੇ

₹661 ਕਰੋੜ ਦੇ ਸਰਕਾਰੀ ਫੰਡ ਘੁਟਾਲੇ 'ਚ CBI ਨੇ ਚੰਡੀਗੜ੍ਹ, ਪੰਚਕੂਲਾ ਤੇ ਦਿੱਲੀ-NCR 'ਚ ਮਾਰੇ ਛਾਪੇ

ਪਬਲਿਕ ਟ੍ਰਾਂਸਪੋਰਟ ਹੋਵੇਗੀ ਹਾਈਟੈਕ: ਈ-ਬੱਸਾਂ ਤੇ ਸੁਪਰ ਲਗਜ਼ਰੀ ਬੱਸਾਂ ਨਾਲ ਸਫ਼ਰ ਹੋਵੇਗਾ ਆਲੀਸ਼ਾਨ, 400 ਨਵੀਆਂ ਬੱਸਾਂ ਦੀ ਤਿਆਰੀ

ਪਬਲਿਕ ਟ੍ਰਾਂਸਪੋਰਟ ਹੋਵੇਗੀ ਹਾਈਟੈਕ: ਈ-ਬੱਸਾਂ ਤੇ ਸੁਪਰ ਲਗਜ਼ਰੀ ਬੱਸਾਂ ਨਾਲ ਸਫ਼ਰ ਹੋਵੇਗਾ ਆਲੀਸ਼ਾਨ, 400 ਨਵੀਆਂ ਬੱਸਾਂ ਦੀ ਤਿਆਰੀ

PU 'ਚ ਉਪ-ਕੁਲਪਤੀ ਦੇ ਅਹੁਦੇ ਲਈ ਦੌੜ; ਅਰਜ਼ੀਆਂ ਦੀ ਭਰਮਾਰ, 30 ਨਾਮ ਸ਼ਾਰਟਲਿਸਟ, ਜਲਦ ਬਣੇਗਾ ਪੈਨਲ

PU 'ਚ ਉਪ-ਕੁਲਪਤੀ ਦੇ ਅਹੁਦੇ ਲਈ ਦੌੜ; ਅਰਜ਼ੀਆਂ ਦੀ ਭਰਮਾਰ, 30 ਨਾਮ ਸ਼ਾਰਟਲਿਸਟ, ਜਲਦ ਬਣੇਗਾ ਪੈਨਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!

ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ ਕੀਤਾ ਸੀਲ

ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ ਕੀਤਾ ਸੀਲ

GMSH-16 ਦੇ ਬਲੱਡ ਬੈਂਕ 'ਚ ਲੱਗੀ ਅੱਗ, ਪਾਇਆ ਗਿਆ ਕਾਬੂ

GMSH-16 ਦੇ ਬਲੱਡ ਬੈਂਕ 'ਚ ਲੱਗੀ ਅੱਗ, ਪਾਇਆ ਗਿਆ ਕਾਬੂ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ