Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਧਨੁਸ਼ ਦੀ ਫਿਲਮ ਕੁਬੇਰ ਦਾ ਪਹਿਲਾ ਸਿੰਗਲ ਟਰੈਕ ਰਿਲੀਜ਼

20 ਅਪ੍ਰੈਲ, 2025 04:48 PM

ਮੁੰਬਈ : ਦੱਖਣੀ ਭਾਰਤੀ ਫ਼ਿਲਮਾਂ ਦੇ ਸੁਪਰਸਟਾਰ ਧਨੁਸ਼ ਦੀ ਆਉਣ ਵਾਲੀ ਫ਼ਿਲਮ ਕੁਬੇਰ ਦਾ ਪਹਿਲਾ ਸਿੰਗਲ 'ਜਾਕੇ ਆਨਾ ਯਾਰਾ' ਰਿਲੀਜ਼ ਹੋ ਗਿਆ ਹੈ। "ਜਾਕੇ ਆਨਾ ਯਾਰਾ" ਦਾ ਟਰੈਕ ਸ਼ਾਨਦਾਰ ਹੈ, ਜਿਸਨੂੰ 3 ਰਾਸ਼ਟਰੀ ਪੁਰਸਕਾਰ ਜੇਤੂਆਂ ਧਨੁਸ਼, ਨਿਰਦੇਸ਼ਕ ਸ਼ੇਖਰ ਕਮੂਲਾ ਅਤੇ ਸੰਗੀਤ ਦੇ ਉਸਤਾਦ ਦੇਵੀ ਸ਼੍ਰੀ ਪ੍ਰਸਾਦ (ਡੀ.ਐੱਸ.ਪੀ.) ਦੀ ਇੱਕ ਸ਼ਾਨਦਾਰ ਟੀਮ ਵੱਲੋਂ ਪੇਸ਼ ਕੀਤਾ ਗਿਆ ਹੈ। ਇਸ ਟਰੈਕ ਦਾ ਹਿੰਦੀ ਸੰਸਕਰਣ ਨਕਾਸ਼ ਅਜ਼ੀਜ਼ ਦੁਆਰਾ ਗਾਇਆ ਗਿਆ ਹੈ ਅਤੇ ਬੋਲ ਰਕੀਬ ਆਲਮ ਦੁਆਰਾ ਲਿਖੇ ਗਏ ਹਨ ਅਤੇ ਡੀ.ਐੱਸ.ਪੀ. (ਦੇਵੀ ਸ਼੍ਰੀ ਪ੍ਰਸਾਦ) ਨੇ ਚਾਰਟਬਸਟਰ ਬਣਾਇਆ ਹੈ। 

ਨਿਰਦੇਸ਼ਕ ਸ਼ੇਖਰ ਕੁੰਮਾਲਾ ਨੇ ਕਿਹਾ ਕਿ ਜਦੋਂ ਅਸੀਂ ਤਿੰਨੋਂ ਇਕੱਠੇ ਆਵਾਂਗੇ ਤਾਂ ਸੰਗੀਤ, ਮੌਜ-ਮਸਤੀ ਅਤੇ ਜਾਦੂ ਦੀ ਉਮੀਦ ਰੱਖੋ। ਨਿਰਮਾਤਾ ਸੁਨੀਲ ਨਾਰੰਗ ਅਤੇ ਪੁਸ਼ਕਰ ਰਾਮ ਮੋਹਨ ਰਾਓ ਨੇ ਕਿਹਾ, “ਅਸੀਂ ਦਿੱਗਜ ਸੰਗੀਤਕਾਰ ਰੌਕ ਸਟਾਰ ਡੀ.ਐੱਸ.ਪੀ. ਅਤੇ ਧਨੁਸ਼ ਨਾਲ ਕੰਮ ਕਰਕੇ ਉਤਸ਼ਾਹਿਤ ਹਾਂ, ਜਿਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ! ਇਹ ਗਾਣਾ ਯਕੀਨੀ ਤੌਰ 'ਤੇ ਇੱਕ ਚਾਰਟਬਸਟਰ ਹੈ ਅਤੇ ਅਸੀਂ ਪਹਿਲਾਂ ਹੀ ਪ੍ਰਸ਼ੰਸਕਾਂ ਦੇ ਕ੍ਰੇਜ਼ ਨੂੰ ਮਹਿਸੂਸ ਕਰ ਸਕਦੇ ਹਾਂ!'' ਕੁਸ਼ਲ ਸ਼ੇਖਰ ਕਮੂਲਾ ਦੁਆਰਾ ਨਿਰਦੇਸ਼ਤ, ਫਿਲਮ ਕੁਬੇਰ 20 ਜੂਨ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫਿਲਮ ਵਿੱਚ ਧਨੁਸ਼, ਨਾਗਾਰਜੁਨ, ਰਸ਼ਮੀਕਾ ਮੰਦਾਨਾ ਅਤੇ ਜਿਮ ਸਰਭ ਵਰਗੇ ਸੁਪਰਸਟਾਰਾਂ ਦੀ ਇੱਕ ਸਮੂਹਿਕ ਕਾਸਟ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !