Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਮਨੋਰੰਜਨ

ਧਰਮਿੰਦਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ

12 ਨਵੰਬਰ, 2025 04:56 PM

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਨੂੰ ਕਈ ਦਿਨਾਂ ਤੱਕ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਆਖਰਕਾਰ ਛੁੱਟੀ ਦੇ ਦਿੱਤੀ ਗਈ ਹੈ। ਧਰਮਿੰਦਰ ਜੋ ਲੰਬੇ ਸਮੇਂ ਤੋਂ ਇਲਾਜ ਅਧੀਨ ਸਨ, ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਦੇ ਅਨੁਸਾਰ ਉਨ੍ਹਾਂ ਦਾ ਅੱਗੇ ਦਾ ਇਲਾਜ ਹੁਣ ਘਰ ਵਿੱਚ ਹੀ ਜਾਰੀ ਰਹੇਗਾ। ਹਸਪਤਾਲ ਤੋਂ ਛੁੱਟੀ ਮਿਲਣ ਦੀ ਇੱਕ ਨਵੀਂ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ।


ਧਰਮਿੰਦਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ
ਬ੍ਰੀਚ ਕੈਂਡੀ ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਪ੍ਰਿਤਿਤ ਸਮਦਾਨੀ ਜੋ ਧਰਮਿੰਦਰ ਦਾ ਇਲਾਜ ਕਰ ਰਹੇ ਹਨ, ਨੇ ਪੀਟੀਆਈ ਨੂੰ ਦੱਸਿਆ, "ਧਰਮਿੰਦਰ ਜੀ ਨੂੰ ਸਵੇਰੇ 7:30 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰਿਵਾਰ ਦੀ ਇੱਛਾ ਅਨੁਸਾਰ ਉਨ੍ਹਾਂ ਦਾ ਅੱਗੇ ਦਾ ਇਲਾਜ ਘਰ ਵਿੱਚ ਹੀ ਕੀਤਾ ਜਾਵੇਗਾ।"

ਡਾਕਟਰ ਨੇ ਇਹ ਵੀ ਦੱਸਿਆ ਕਿ ਅਦਾਕਾਰ ਦੀ ਹਾਲਤ ਹੁਣ ਸਥਿਤ ਹੈ ਅਤੇ ਉਨ੍ਹਾਂ ਨੂੰ ਦਵਾਈਆਂ ਦੇ ਨਾਲ ਬਹੁਤ ਸਾਰੇ ਆਰਾਮ ਦੀ ਲੋੜ ਹੈ।


ਹਸਪਤਾਲ ਤੋਂ ਬਾਹਰ ਦਿਖੀ ਹਲਚਲ
ਪਾਪਾਰਾਜ਼ੀ ਪੱਲਵ ਪਾਲੀਵਾਲ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਸਵੇਰੇ ਤੜਕੇ ਬ੍ਰੀਚ ਕੈਂਡੀ ਹਸਪਤਾਲ ਤੋਂ ਐਂਬੂਲੈਂਸ ਨਿਕਲਦੀ ਦਿਖਾਈ ਦੇ ਰਹੀ ਹੈ। ਪਾਲੀਵਾਲ ਨੇ ਕੈਪਸ਼ਨ ਵਿੱਚ ਲਿਖਿਆ, "ਅਜਿਹਾ ਲੱਗਦਾ ਹੈ ਕਿ ਧਰਮਿੰਦਰ ਜੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।" ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਰਾਹਤ ਮਿਲੀ ਕਿ ਧਰਮ ਪਾਜੀ ਘਰ ਵਾਪਸ ਆ ਗਏ ਹਨ। ਧਰਮਿੰਦਰ ਦੇ ਛੁੱਟੀ ਮਿਲਣ ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਦੇ ਚਿਹਰਿਆਂ 'ਤੇ ਮੁਸਕਰਾਹਟ ਵਾਪਸ ਲਿਆ ਦਿੱਤੀ। ਸੋਸ਼ਲ ਮੀਡੀਆ 'ਤੇ ਲੋਕ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ। ਧਰਮਿੰਦਰ ਨੂੰ 31 ਅਕਤੂਬਰ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਬਹੁਤ ਚਿੰਤਤ ਸਨ ਪਰ ਹੁਣ, ਡਾਕਟਰਾਂ ਅਤੇ ਪਰਿਵਾਰ ਦੀ ਦੇਖਭਾਲ ਹੇਠ, ਉਹ ਹੌਲੀ-ਹੌਲੀ ਠੀਕ ਹੋ ਰਹੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ