Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

20 ਜੁਲਾਈ, 2026 06:28 PM

ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੋਮਵਾਰ ਨੂੰ ਸੀਜੇਪੀ ਦੇ ਵਿਰੋਧ ਮਾਰਚ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਕਥਿਤ ਪ੍ਰੀਖਿਆ ਬੇਨਿਯਮੀਆਂ ਨੂੰ ਲੈ ਕੇ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਕਾਕਰੋਚ ਜਨਤਾ ਪਾਰਟੀ ਦੇ ਸੱਦੇ 'ਤੇ ਹਜ਼ਾਰਾਂ ਲੋਕਾਂ ਨੇ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਨੇ ਸ਼ਾਹ ਨਾਲ ਸੰਸਦ ਭਵਨ ਕੰਪਲੈਕਸ ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।

ਹਾਲਾਂਕਿ, ਉਨ੍ਹਾਂ ਵਲੋਂ ਕੀਤੀ ਗਈ ਮੀਟਿੰਗ ਵਿੱਚ ਕੀ ਚਰਚਾ ਹੋਈ, ਇਸ ਦੇ ਵੇਰਵੇ ਤੁਰੰਤ ਉਪਲਬਧ ਨਹੀਂ ਸਨ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਅਗਵਾਈ ਹੇਠ ਸੰਗਠਨ ਦੇ ਪ੍ਰਦਰਸ਼ਨਕਾਰੀ 20 ਜੂਨ ਤੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਇਹ ਸੰਗਠਨ NEET ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ, ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਅਤੇ ਪ੍ਰਭਾਵਿਤ ਵਿਦਿਆਰਥੀਆਂ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਸੰਗਠਨ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ "ਚਲੋ ਸੰਸਦ" ਮਾਰਚ ਦਾ ਸੱਦਾ ਦਿੱਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ