Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਧਾਰਮਿਕ ਸਮਾਗਮਾਂ ਨਾਲ ਮੈਂਬਰਾਂ ‘ਚ ਇੱਕਜੁੱਟਤਾ ਵਧਦੀ ਹੈ : ਤਰੁਣ ਬਾਂਸਲ, ਅਜੈਬ ਮੋਰਾਂਵਾਲੀ

01 ਨਵੰਬਰ, 2025 07:51 PM
ਸੁਨਾਮ :(ਰਮੇਸ਼ ਗਰਗ) ਸਿਟੀ ਮੀਡੀਆ ਪ੍ਰੈੱਸ ਕਲੱਬ ਦੀ ਮਹੀਨਾ ਵਾਰ ਮੀਟਿੰਗ ਅਰਬਨ ਕਰੇਵ ਪੈਲਸ ਵਿੱਚ ਕਲੱਬ ਦੇ ਪ੍ਰਧਾਨ ਤਰੁਣ ਬਾਂਸਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਕਲੱਬ ਦੇ ਸਮੂਹ ਮੈਂਬਰਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ ਤੇ ਆਪਣੇ ਵਿਚਾਰ ਸਾਂਝੇ ਕੀਤੇ।
 
ਕਲੱਬ ਦੇ ਮੈਂਬਰ ਵਿਕਰਮ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿਟੀ ਮੀਡੀਆ ਪ੍ਰੈੱਸ ਕਲੱਬ ਸਮਾਜ ਦੇ ਵਿੱਚ ਆਪਣਾ ਵੱਖਰਾ ਮਕਾਮ ਬਣਾਉਂਦਿਆ ਹੋਇਆ ਨਾਮ ਰੋਸ਼ਨ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਸਮਾਜ ਵਿੱਚ ਇੱਕਜੁੱਟਤਾ ਅਤੇ ਭਾਈਚਾਰੇ ਦੀ ਮਿਸਾਲ ਪੇਸ਼ ਕਰਦੇ ਹਨ। ਇਸ ਸੰਬੰਧੀ ਪ੍ਰਧਾਨ ਤਰੁਣ ਬਾਂਸਲ ਅਤੇ ਚੇਅਰਮੈਨ ਅਜੈਬ ਸਿੰਘ ਮੋਰਾਂਵਾਲੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਰਾਹੀਂ ਮੈਂਬਰਾਂ ਵਿੱਚ ਆਪਸੀ ਭਰੋਸਾ ਅਤੇ ਸਹਿਯੋਗ ਹੋਰ ਮਜ਼ਬੂਤ ਹੁੰਦਾ ਹੈ।
 
ਮੀਟਿੰਗ ਦੌਰਾਨ ਧਾਰਮਿਕ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਕਲੱਬ ਦੇ ਅਹੁਦੇਦਾਰ ਅਜੈਬ ਸਿੰਘ ਮੋਰਾਂਵਾਲੀ,ਭਗਵੰਤ ਸਿੰਘ ਚੰਦੜ, ਮਨਪ੍ਰੀਤ ਨੀਲੋਵਾਲ ਅਤੇ ਹਾਕਮ ਸਿੰਘ ਭੱਟੀ ਦੀ ਪ੍ਰੋਜੈਕਟ ਚੇਅਰਮੈਨ ਦੀ ਨਿਯੁਕਤੀ ਕੀਤੀ ਗਈ। ਇਸ ਤੋਂ ਇਲਾਵਾ ਕਲੱਬ ਦੀ ਚੰਗੀ ਕਾਰਗੁਜ਼ਾਰੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਦੇਖਦੇ ਹੋਏ ਨਵੇਂ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਵੀ ਵਿਚਾਰ ਕੀਤਾ ਗਿਆ।
 
ਇਸ ਮੌਕੇ  ਸੀਨੀਅਰ ਪੱਤਰਕਾਰ ਸਵਰਗੀ ਕ੍ਰਿਤਵ ਸੁਨਾਮੀ ਦੇ ਪੁੱਤਰ ਅਤੇ “ਸੰਸਕ੍ਰਿਤੀ ਨਵੀਂ ਪੁਰਾਣੀ” ਅਖ਼ਬਾਰ ਦੇ ਸੰਪਾਦਕ ਨਵਨੀਤ ਕੁਮਾਰ ਨੂੰ ਕਲੱਬ ਦਾ ਨਵਾਂ ਮੈਂਬਰ ਬਣਾਇਆ ਗਿਆ।
 
ਮੀਟਿੰਗ ਦੌਰਾਨ ਕਲੱਬ ਦੇ ਪੀ.ਆਰ.ਓ. ਅਸ਼ੋਕ ਬਾਂਸਲ ਦਾ ਜਨਮਦਿਨ ਮਨਾਇਆ ਗਿਆ ਅਤੇ ਸਭ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਵਿਕਰਮ ਸ਼ਰਮਾ ਦੇ ਕਲੱਬ ਪ੍ਰਤੀ ਵਿਸ਼ੇਸ਼ ਸਮਰਪਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
 
ਤਰੁਣ ਬਾਂਸਲ ਨੇ ਕਿਹਾ ਕਿ ਮੈਂਬਰਾਂ ਦੇ ਆਪਣੇ-ਆਪਣੇ ਰੁਝੇਵਿਆਂ ਦੇ ਬਾਵਜੂਦ ਸਭ ਨੂੰ ਕਲੱਬ ਦੀ ਮੀਟਿੰਗ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ, ਜੋ ਕਲੱਬ ਦੀ ਮਜ਼ਬੂਤ ਇੱਕਤਾ ਦਾ ਪ੍ਰਤੀਕ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ