Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਧੀਆਂ ਦੀ ਸੁਰੱਖਿਆ ਨੂੰ ਦਰਪੇਸ਼ ਖਤਰੇ ਪ੍ਰਤੀ ਪ੍ਰਸ਼ਾਸਨ ਨੂੰ ਗੰਭੀਰ ਹੋਣ ਦੀ ਲੋੜ੍ਹ – ਉਪਕਾਰ ਸੋਸਾਇਟੀ

07 ਅਕਤੂਬਰ, 2025 04:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਥਾਨਕ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜੇ ਐਸ ਗਿੱਦਾ ਦੀ ਪ੍ਰਧਾਨਗੀ ਹੇਠ ਉਪਕਾਰ ਦਫਤਰ ਵਿਖੇ ਹੋਈ। ਮੀਟਿੰਗ ਵਿੱਚ ਧੀਆਂ ਦੀ ਸੁਰੱਖਿਆ ਲਈ ਪੈਦਾ ਹੋ ਰਹੇ ਖਤਰਿਆਂ ਪ੍ਰਤੀ ਚਰਚਾ ਹੋਈ। ਮੀਟਿੰਗ ਦਾ ਸੰਚਾਲਨ ਪ੍ਰਵਿੰਦਰ ਸਿੰਘ ਜੱਸੋਮਜਾਰਾ ਜਨਰਲ ਸਕੱਤਰ ਨੇ ਕੀਤਾ। ਹਾਜਰ ਮੈਂਬਰਾਂ ਵਲੋਂ ਜੋਰ ਦੇ ਕੇ ਆਖਿਆ ਗਿਆ ਕਿ ਅੱਜ ਧੀਆਂ ਸੁਰਖਿੱਅਤ ਨਹੀਂ ਹਨ ਜਿਸ ਦੀ ਮਿਸਾਲ ਬੀਤੇ ਦਿਨੀ ਇੱਕ ਨਿੱਜੀ ਹਸਪਤਾਲ ਵਿੱਚ ਇੱਕ ਬੱਚੀ ਨਾਲ੍ਹ ਹੋਈ ਦੁੱਖਦਾਈ ਘਟਨਾ ਹੈ । ਹਾਊਸ ਵਲੋਂ ਸਰਵਸੰਮਤੀ ਨਾਲ੍ਹ ਇੱਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ ਵਿੱਚ ਵਾਪਰੀ ਘਟਨਾ ਦੀ ਘੋਰ ਨਿੰਦਾ ਕੀਤੀ ਗਈ। ਦੋਸ਼ੀ ਅਤੇ ਸ਼ਹਿ ਦੇਣ ਵਾਲ੍ਹਿਆਂ ਨੂੰ ਮਿਸਾਲੀ ਸਜਾ ਦੀ ਮੰਗ ਕੀਤੀ ਗਈ। ਮੀਟਿੰਗ ਵਲੋਂ ਪੀੜ੍ਹਤ ਬਂਚੀ ਤੇ ਉਸ ਦੇ ਮਾਪਿਆਂ ਨਾਲ੍ਹ ਹਮਦਰਦੀ ਪ੍ਰਗਟ ਕੀਤੀ ਗਈ । ਮੀਟਿੰਗ ਵਲੋਂ ਸਮਾਜ ਦੇ ਉਹਨਾਂ ਚਿੰਤਕਾਂ ਦੀ ਪ੍ਰਸੰਸਾ ਕੀਤੀ ਗਈ ਜਿਹਨਾਂ ਦੇ ਯਤਨਾਂ ਨਾਲ੍ਹ ਪੁਲਿਸ ਨੇ ਮੁਕੱਦਮਾ ਦਰਜ ਹੋ ਸਕਿਆ ਹੈ। ਸਬੰਧਤ ਹਸਪਤਾਲ ਦੇ ਡਾਕਟਰ ਦੀ ਜ਼ਿੰਮੇਵਾਰੀ ਪ੍ਰਤੀ ਲਾਪ੍ਰਵਾਹੀ ਵੱਡੇ ਸਵਾਲ ਖੜ੍ਹੇ ਕਰਦੀ ਹੈ। ਘਟਨਾ ਦੇ ਦੋਸ਼ੀ ਅਤੇ ਹੋਰ ਜ਼ਿੰਮੇਵਾਰ ਬਣਦੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਜਿਸ ਨਾਲ੍ਹ ਇਹੋ ਜਿਹੇ ਹੋਰ ਗੈਰ-ਸਮਾਜਿਕ ਤੱਤਾਂ ਨੂੰ ਭਵਿੱਖ ਵਿੱਚ ਕੰਨ ਹੋਣ ਤੇ ਕਿਸੇ ਦੀ ਅਜਿਹੇ ਜੁਰਮ ਕਰਨ ਦੀ ਹਿੰਮਤ ਨਾ ਪਵੇ। ਸੋਸਾਇਟੀ ਦਾ ਵਫਦ ਜਲਦੀ ਹੀ ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਦੇ ਕੇ ਧੀਆਂ ਦੀ ਸੁਰੱਖਿਆ ਦੇ ਉਚਿੱਤ ਪ੍ਰਬੰਧ ਕਰਨ ਦੀ ਮੰਗ ਕਰੇਗਾ। ਮੀਟਿੰਗ ਵਿੱਚ ਜੇ.ਐਸ.ਗਿੱਦਾ, ਪਰਵਿੰਦਰ ਸਿੰਘ ਜੱਸੋਮਜਾਰਾ, ਦੇਸ ਰਾਜ ਬਾਲੀ, ਬੀਰਬੱਲ ਤੱਖੀ, ਨਰਿੰਦਰ ਸਿੰਘ ਭਾਰਟਾ, ਡਾ.ਅਵਤਾਰ ਸਿੰਘ ਦੇਣੋਵਾਲ੍ਹ ਕਲਾਂ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਹਰਬੰਸ ਕੌਰ, ਜਯੋਤੀ ਬੱਗਾ, ਰਾਜਿੰਦਰ ਕੌਰ ਗਿੱਦਾ, ਬਲਵਿੰਦਰ ਕੌਰ ਬਾਲੀ, ਸਤਨਾਮ ਸਿੰਘ ਚੱਕ ਗੁਰੂ ਤੇ ਪ੍ਰਮਿੰਦਰ ਸਿੰਘ ਬਸਿਆਲ੍ਹਾ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ