Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ ! ਕੀਤੀ ਇਹ ਖਾਸ ਅਪੀਲ

18 ਮਾਰਚ, 2026 06:46 PM

ਮੁੰਬਈ : ਬਾਲੀਵੁੱਡ ਫਿਲਮ ਨਿਰਮਾਤਾ ਆਦਿੱਤਿਆ ਧਰ ਨੇ ਫਿਲਮ 'ਧੁਰੰਦਰ ਦਿ ਰਿਵੈਂਜ' ਦੀ ਰਿਲੀਜ਼ ਤੋਂ ਪਹਿਲਾਂ ਦਰਸ਼ਕਾਂ ਨੂੰ ਫਿਲਮ ਦੇਖਣ ਤੋਂ ਬਾਅਦ ਸਪੋਇਲਰ ਸਾਂਝਾ ਨਾ ਕਰਨ ਦੀ ਇਕ ਖਾਸ ਅਪੀਲ ਕੀਤੀ ਹੈ। ਜੀਓ ਸਟੂਡੀਓਜ਼ ਅਤੇ ਬੀ62 ਸਟੂਡੀਓਜ਼ ਦੀ ਫਿਲਮ 'ਧੁਰੰਦਰ ਦਿ ਰਿਵੈਂਜ' ਕੱਲ 19 ਮਾਰਚ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿਚ ਰਿਲੀਜ਼ ਹੋ ਰਹੀ ਹੈ, ਜਦੋਂਕਿ ਪੇਡ ਪ੍ਰੀਵਿਊ ਅੱਜ ਤੋਂ ਸ਼ੁਰੂ ਹੋ ਚੁੱਕੇ ਹਨ ਅਤੇ ਸ਼ੁਰੂਆਤੀ ਸ਼ੋਅ ਵਿਚ ਜ਼ਬਰਦਸਤ ਮਾਹੌਲ ਬਣ ਰਿਹਾ ਹੈ।

 

ਆਦਿੱਤਿਆ ਧਰ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਲਿਖਿਆ, 'ਅਸੀਂ 'ਧੁਰੰਦਰ ਦਿ ਰਿਵੈਂਜ' ਵਿਚ ਆਪਣਾ ਦਿਲ ਅਤੇ ਮਿਹਨਤ ਲਗਾ ਦਿੱਤੀ ਹੈ, ਤਾਂ ਤੁਸੀਂ ਹਰ ਟਵਿਸਟ ਅਤੇ ਹਰ ਇਮੋਸ਼ਨ ਨੂੰ ਉਸੇ ਤਰ੍ਹਾਂ ਹੀ ਮਹਿਸੂਸ ਕਰ ਸਕੋ, ਜਿਵੇਂ ਇਸ ਨੂੰ ਬਣਾਇਆ ਗਿਆ ਹੈ। ਥੀਏਟਰ ਵਿਚ, ਹਨੇਰੇ ਵਿਚ, ਦੋਸਤਾਂ, ਪਰਿਵਾਰ ਅਤੇ ਬਾਕੀ ਲੋਕਾਂ ਨਾਲ ਬੈਠ ਕੇ ਇਕ ਅਜਿਹਾ ਅਨੁਭਵ ਕਰਨਾ ਹੀ ਅਸਲੀ ਮਜ਼ਾ ਹੈ।' ਆਦਿੱਤਿਆ ਧਰ ਨੇ ਲਿਖਿਆ, 'ਫਿਲਮਾਂ ਨੂੰ ਇਸੇ ਤਰ੍ਹਾਂ ਦੇਖਣਾ ਚਾਹੀਦਾ ਹੈ, ਨਾ ਕਿ ਕਿਸੇ ਦੇ ਫੋਨ 'ਤੇ ਮਾੜੀ ਕੁਆਲਟੀ ਵਿਚ। ਇਸ ਲਈ ਮੇਰੀ ਦਿਲ ਤੋਂ ਇਕ ਹੀ ਬੇਨਤੀ ਹੈ, ਕਿ ਕਿਰਪਾ ਕਰਕੇ ਸਪੋਇਲਰ ਸਾਂਝਾ ਨਾ ਕਰੋ। ਹਰ ਦਰਸ਼ਕ ਬਿਨਾਂ ਕੁੱਝ ਜਾਣੇ ਪਰ ਉਤਸੁਕਤਾ ਨਾਲ ਫਿਲਮ ਦੇਖਣ ਆਏ ਅਤੇ ਆਪਣੇ ਹਿਸਾਬ ਨਾਲ ਉਸ ਨੂੰ ਮਹਿਸੂਸ ਕਰੇ।'

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ