Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

29 ਮਈ, 2026 06:11 PM

ਧੂਰੀ : ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ 'ਤੇ ਨਗਰ ਕੌਂਸਲ ਧੂਰੀ ਦੀ ਚੋਣ ਦੌਰਾਨ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਲੋਕਾਂ ਦੇ ਭਰੋਸੇ ਅਤੇ ਸਰਕਾਰ ਵੱਲੋਂ ਕੀਤੇ ਗਏ ਇਮਾਨਦਾਰ ਕੰਮਾਂ ਦੀ ਜਿੱਤ ਹੈ।

ਸੁਖਵੀਰ ਸਿੰਘ ਨੇ ਧੂਰੀ ਦੇ ਲੋਕਾਂ ਵੱਲੋਂ ਦਿੱਤੇ ਭਰਪੂਰ ਸਮਰਥਨ ਲਈ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਹਰ ਇਕ ਵੋਟਰ ਦੀ ਜਿੱਤ ਹੈ, ਜਿਸ ਨੇ ਵਿਕਾਸ ਅਤੇ ਇਮਾਨਦਾਰੀ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ।

ਉਨ੍ਹਾਂ ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਅਸ਼ੋਕ ਲੱਖਾ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰਹੇੜੀ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ ਅਤੇ ਸਤਿੰਦਰ ਸਿੰਘ ਚੱਠਾ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਵਲੰਟੀਅਰਾਂ ਵੱਲੋਂ ਕੀਤੀ ਗਈ ਦਿਨ-ਰਾਤ ਮਿਹਨਤ, ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲਗਨ ਸਦਕਾ ਹੀ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਸੁਖਵੀਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਆਮ ਆਦਮੀ ਪਾਰਟੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹੇਗੀ ਅਤੇ ਧੂਰੀ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ