Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਧੋਖੇ ਅਤੇ ਚਾਲਬਾਜ਼ੀਆਂ ਨਾਲ ਭਰੀ ਰਿਐਲਿਟੀ ਸੀਰੀਜ਼ ‘ਦਿ ਟ੍ਰੇਟਰਜ਼’ ਦਾ ਟ੍ਰੇਲਰ ਲਾਂਚ, 20 ਸੈਲੀਬ੍ਰਿਟੀਜ਼ ਆਉਣਗੇ ਨਜ਼ਰ

01 ਜੂਨ, 2025 05:08 PM

ਮੁੰਬਈ- ਪ੍ਰਾਈਮ ਵੀਡੀਓ ਨੇ ਅਪਕਮਿੰਗ ਅਨਸਕ੍ਰਿਪਟਡ ਓਰੀਜਨਲ ਸ਼ੋਅ ‘ਦਿ ਟ੍ਰੇਟਰਜ਼’ ਦਾ ਟ੍ਰੇਲਰ ਲਾਂਚ ਕਰ ਦਿੱਤਾ ਹੈ। ਇੰਟਰਨੈਸ਼ਨਲ ਹਿੱਟ ਰਿਐਲਿਟੀ ਸੀਰੀਜ਼ ਦੇ ਇੰਡੀਅਨ ਅਡੈਪਟੇਸ਼ਨ ਨੂੰ ਕਰਨ ਜੌਹਰ ਹੋਸਟ ਕਰ ਰਹੇ ਹਨ। ਸ਼ੋਅ 12 ਜੂਨ ਤੋਂ ਪ੍ਰਾਈਮ ਵੀਡੀਓ ’ਤੇ ਸਟ੍ਰੀਮ ਹੋਵੇਗਾ ਅਤੇ ਹਰ ਵੀਰਵਾਰ ਰਾਤ 8 ਵਜੇ ਨਵਾਂ ਐਪੀਸੋਡ ਆਵੇਗਾ, ਜੋ ਗ੍ਰੈਂਡ ਫਿਨਾਲੇ ਵੱਲ ਲੈ ਜਾਵੇਗਾ।

ਧੋਖੇ ਅਤੇ ਚਾਲਬਾਜ਼ੀਆਂ ਨਾਲ ਭਰਪੂਰ ਰਿਐਲਿਟੀ ਸੀਰੀਜ਼ ਦੇ ਪਹਿਲੇ ਸੀਜ਼ਨ ’ਚ 20 ਸੈਲੀਬ੍ਰਿਟੀਜ਼ ਹਿੱਸਾ ਲੈ ਰਹੇ ਹਨ, ਜਿਨ੍ਹਾਂ ’ਚ ਅੰਸ਼ੁਲਾ ਕਪੂਰ, ਅਪੂਰਵਾ, ਆਸ਼ੀਸ਼ ਵਿਦਿਆਰਥੀ, ਇਲਨਾਜ਼ ਨੌਰੋਜ਼ੀ, ਹਰਸ਼ ਗੁਜਰਾ, ਜੰਨਤ ਜ਼ੁਬੈਰ, ਜਾਨ੍ਹਵੀ ਗੌਰ, ਜੈਸਮੀਨ ਭਸੀਨ, ਕਰਨ ਕੁੰਦਰਾ, ਲਕਸ਼ਮੀ ਮਾਂਚੂ, ਮਹੀਪ ਕਪੂਰ, ਮੁਕੇਸ਼ ਛਾਬੜਾ, ਨਿਕਿਤਾ ਲੂਥਰ, ਪੂਰਵ ਝਾਅ, ਰਫਤਾਰ, ਰਾਜ ਕੁੰਦਰਾ, ਸਾਹਿਲ ਸਲਾਥੀਆ, ਸੁਧਾਂਸ਼ੂ ਪਾਂਡੇ, ਸੂਫੀ ਮੋਤੀਵਾਲਾ ਅਤੇ ਉਰਫੀ ਜਾਵੇਦ ਸ਼ਾਮਲ ਹਨ। 

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ