Tuesday, March 31, 2026
BREAKING
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਫਸੋਸ ਕਰਨ ਲਈ ਪਹੁੰਚੇ ਜਸਵਿੰਦਰ ਧੀਮਾਨ ਚੀਮਾਂ ਸਾਹਿਬ ਵਿਖੇ ਨੌਜਵਾਨਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲੀ, ਵਿਰਸੇ ਨਾਲ ਜੁੜੀ ਸੋਚ ਦਾ ਪ੍ਰਗਟਾਵਾ ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਵਿਦਿਆਰਥੀਆਂ ਦਾ ਰਿਜਲਟ ਘੋਸ਼ਿਤ, ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ ਸ਼੍ਰੀ ਰਾਮ ਆਸ਼ਰਮ ਮੰਦਿਰ ਵਿਖੇ ਸ਼੍ਰੀ ਮਦ ਭਾਗਵਤ ਕਥਾ ਗਿਆਨ ਯੱਗ ਦਾ ਹੋਇਆ ਸ਼ਾਨਦਾਰ ਆਗਾਜ਼ ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ “ਮੋਟਰ ਤੇ ਮੁਸ਼ਾਇਰਾ ਅਤੇ ਓਪਨ ਮਾਈਕ” – ਤਾਰਿਆਂ ਹੇਠ ਇਕ ਵਿਲੱਖਣ ਸਭਿਆਚਾਰਕ ਸ਼ਾਮ ਜ਼ਿਲ੍ਹਾ ਪੈਨਸ਼ਨਰ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਮੁਹਾਲੀ ਵਿਖੇ ਸ. ਸੁਖਦੀਪ ਸਿੰਘ ਨਿਆਂ ਸਹਿਰ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਪੰਜਾਬ

ਨਗਰ ਕੌਂਸਲ ਖਰੜ ਵਿਖੇ ਕਰਮਚਾਰੀ ਗੁਰਮੇਲ ਸਿੰਘ 31 ਸਾਲਾਂ ਦੀ ਸੇਵਾ ਕਰਦੇ ਹੋਏ ਸੇਵਾ ਮੁਕਤ।

31 ਮਾਰਚ, 2026 05:39 PM

ਪ੍ਰੀਤ ਪੱਤੀ

ਖਰੜ - ਖਰੜ ਨਗਰ ਕੌਂਸਲ ਵਿਖੇ ਸੰਨ 1995 ਤੋਂ ਸੇਵਾ ਕਰ ਰਹੇ ਕਰਮਚਾਰੀ ਗੁਰਮੇਲ ਸਿੰਘ ਅੱਜ 31 ਸਾਲਾਂ ਬਾਅਦ ਸੇਵਾ ਮੁਕਤ ਹੋਏ। ਇਸ ਮੌਕੇ ਮਿਊਨਸੀਪਲ ਵੈਲਫੇਅਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਅਮਿਤ ਕੁਮਾਰ ਅਤੇ ਯੂਨੀਅਨ ਦੇ ਮੈਂਬਰਾਂ ਸਾਹਿਬਾਨ ਵੱਲੋਂ ਇੱਕ ਚਾਹ ਦੀ ਪਾਰਟੀ ਦਿੱਤੀ ਗਈ ਜਿਸ ਵਿੱਚ ਨਗਰ ਕੌਂਸਲ ਖਰੜ ਦੇ ਪ੍ਰਧਾਨ ਬੀਬੀ ਅੰਜੂ ਚੰਦਰ , ਕਾਰਜ ਸਾਧਕ ਅਫਸਰ ਸੁਖਦੇਵ ਸਿੰਘ , ਲੇਖਾਕਾਰ ਵਿਨਸ ਕੁਮਾਰ, ਗੋਰਵ ਕੁਮਾਰ, ਹਰਦਰਸ਼ਨਜੀਤ ਸਿੰਘ ਸੈਨੇਟਰੀ ਇੰਸਪੈਕਟਰ , ਰਜਿੰਦਰ ਕੁਮਾਰ ਸੈਨੇਟਰੀ ਇੰਸਪੈਕਟਰ ਅਤੇ ਯੂਨੀਅਨ ਦੇ ਅਹੁਦੇਦਾਰ ਅਮਿਤ ਕੁਮਾਰ ਪ੍ਰਧਾਨ, ਪ੍ਰਦੀਪ ਕੁਮਾਰ ਚੇਅਰਮੈਨ , ਜਨਰਲ ਸੈਕਟਰੀ ਅੰਗਰੇਜ਼ ਸਿੰਘ, ਕੁਲਜੀਤ ਸਿੰਘ ਰਣਜੀਤ ਸਿੰਘ , ਵਿਕਰਮ ਸਿੰਘ (ਦੋਲਾ) ਵਿਕਰਮ ਭੁੱਲਰ ਅਤੇ ਸਮੂਹ ਐਗਜੈਕਟਿਵ ਮੈਂਬਰ ਅਤੇ ਸੁਪਰਵਾਈਜ਼ਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਫਸੋਸ ਕਰਨ ਲਈ ਪਹੁੰਚੇ ਜਸਵਿੰਦਰ ਧੀਮਾਨ

ਅਫਸੋਸ ਕਰਨ ਲਈ ਪਹੁੰਚੇ ਜਸਵਿੰਦਰ ਧੀਮਾਨ

ਚੀਮਾਂ ਸਾਹਿਬ ਵਿਖੇ ਨੌਜਵਾਨਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲੀ, ਵਿਰਸੇ ਨਾਲ ਜੁੜੀ ਸੋਚ ਦਾ ਪ੍ਰਗਟਾਵਾ

ਚੀਮਾਂ ਸਾਹਿਬ ਵਿਖੇ ਨੌਜਵਾਨਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲੀ, ਵਿਰਸੇ ਨਾਲ ਜੁੜੀ ਸੋਚ ਦਾ ਪ੍ਰਗਟਾਵਾ

ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਵਿਦਿਆਰਥੀਆਂ ਦਾ ਰਿਜਲਟ ਘੋਸ਼ਿਤ, ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਵਿਦਿਆਰਥੀਆਂ ਦਾ ਰਿਜਲਟ ਘੋਸ਼ਿਤ, ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ਼੍ਰੀ ਰਾਮ ਆਸ਼ਰਮ ਮੰਦਿਰ ਵਿਖੇ ਸ਼੍ਰੀ ਮਦ ਭਾਗਵਤ ਕਥਾ ਗਿਆਨ ਯੱਗ ਦਾ ਹੋਇਆ ਸ਼ਾਨਦਾਰ ਆਗਾਜ਼

ਸ਼੍ਰੀ ਰਾਮ ਆਸ਼ਰਮ ਮੰਦਿਰ ਵਿਖੇ ਸ਼੍ਰੀ ਮਦ ਭਾਗਵਤ ਕਥਾ ਗਿਆਨ ਯੱਗ ਦਾ ਹੋਇਆ ਸ਼ਾਨਦਾਰ ਆਗਾਜ਼

ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ

“ਮੋਟਰ ਤੇ ਮੁਸ਼ਾਇਰਾ ਅਤੇ ਓਪਨ ਮਾਈਕ” – ਤਾਰਿਆਂ ਹੇਠ ਇਕ ਵਿਲੱਖਣ ਸਭਿਆਚਾਰਕ ਸ਼ਾਮ

“ਮੋਟਰ ਤੇ ਮੁਸ਼ਾਇਰਾ ਅਤੇ ਓਪਨ ਮਾਈਕ” – ਤਾਰਿਆਂ ਹੇਠ ਇਕ ਵਿਲੱਖਣ ਸਭਿਆਚਾਰਕ ਸ਼ਾਮ

ਜ਼ਿਲ੍ਹਾ ਪੈਨਸ਼ਨਰ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਮੁਹਾਲੀ ਵਿਖੇ ਸ. ਸੁਖਦੀਪ ਸਿੰਘ ਨਿਆਂ ਸਹਿਰ ਦੀ ਪ੍ਰਧਾਨਗੀ ਹੇਠ ਹੋਈ

ਜ਼ਿਲ੍ਹਾ ਪੈਨਸ਼ਨਰ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਮੁਹਾਲੀ ਵਿਖੇ ਸ. ਸੁਖਦੀਪ ਸਿੰਘ ਨਿਆਂ ਸਹਿਰ ਦੀ ਪ੍ਰਧਾਨਗੀ ਹੇਠ ਹੋਈ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ।