Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਨਗਰ ਕੌਂਸਲ ਖਰੜ ਵੱਲੋਂ ਜੇਕਰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਹੋਣਗੇ ਮਜਬੂਰ - ਕਮਲ ਕਿਸ਼ੋਰ ਸ਼ਰਮਾ , ਕੌਂਸਲਰ ਨੀਲਮ ਸ਼ਰਮਾ

12 ਮਾਰਚ, 2026 07:02 PM

ਖਰੜ (ਪ੍ਰੀਤ ਪੱਤੀ) : ਖਰੜ ਸ਼ਹਿਰ ਦੇ ਵਿਕਾਸ ਲਈ ਲਗਭਗ 400 ਕਰੋੜ ਰੁਪਏ ਦੇ ਕੰਮ ਪਾਸ ਹੋ ਚੁੱਕੇ ਹਨ, ਪਰ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ। ਮਿਤੀ 10.03.2025 ਨੂੰ ਨਗਰ ਕੌਂਸਲ ਦੀ ਮੀਟਿੰਗ ਵਿੱਚ ਐਮ.ਸੀ. ਸਾਹਿਬਾਨ ਅਤੇ ਪ੍ਰਧਾਨ ਵੱਲੋਂ ਕਈ ਮਹੱਤਵਪੂਰਨ ਵਿਕਾਸ ਕਾਰਜਾਂ ਦੇ ਪ੍ਰਸਤਾਵ ਪਾਸ ਕੀਤੇ ਗਏ ਸਨ। ਪਰ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਇਹ ਪ੍ਰਸਤਾਵ ਸਰਕਾਰ ਵੱਲੋਂ ਲਗਭਗ 8 ਮਹੀਨੇ ਦੀ ਦੇਰੀ ਨਾਲ ਮਨਜ਼ੂਰ ਕੀਤੇ ਗਏ।

ਨਿਯਮਾਂ ਮੁਤਾਬਕ ਇਹ ਫਾਈਲਾਂ ਡਿਪਟੀ ਡਾਇਰੈਕਟਰ ਵੱਲੋਂ ਲਗਭਗ ਇੱਕ ਮਹੀਨੇ ਦੇ ਅੰਦਰ ਪਾਸ ਕਰਕੇ ਵਾਪਸ ਭੇਜਣੀਆਂ ਸੀ , ਪਰ ਉਹ ਵੀ ਦੇਰੀ ਨਾਲ ਮਨਜ਼ੂਰ ਹੋਈਆਂ। ਹੁਣ ਇਹ ਪ੍ਰਸਤਾਵ ਅੱਜ ਤੋਂ ਕਰੀਬ 3 ਮਹੀਨੇ ਪਹਿਲਾਂ ਪਾਸ ਹੋ ਚੁੱਕੇ ਹਨ, ਇਸ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਵੀ ਟੈਂਡਰ ਲਾਏ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਮਾੜੀ ਅਤੇ ਮੰਦਭਾਗੀ ਗੱਲ ਹੈ।

ਇਸ ਤੋਂ ਇਲਾਵਾ 31.12.2025 ਨੂੰ ਵੀ ਕਈ ਵਿਕਾਸ ਕਾਰਜ ਮਨਜ਼ੂਰ ਹੋ ਕੇ ਆਏ ਹੋਏ ਹਨ, ਪਰ ਅਜੇ ਤੱਕ ਨਗਰ ਕੌਂਸਲ ਵੱਲੋਂ ਉਹਨਾਂ ਲਈ ਵੀ ਟੈਂਡਰ ਨਹੀਂ ਲਗਾਏ ਗਏ।

ਉਧਰ ਵਾਰਡ ਨੰਬਰ 23 ਦੀ ਮਿਊਂਸਪਲ ਕੌਂਸਲਰ ਨੀਲਮ ਸ਼ਰਮਾ ਵੱਲੋਂ ਮਿਤੀ 26 ਮਾਰਚ 2025 ਅਤੇ 18 ਜੁਲਾਈ 2025 ਨੂੰ ਸੜਕਾਂ ਅਤੇ ਲੋਕਾਂ ਦੀ ਸੁਵਿਧਾ ਨਾਲ ਸੰਬੰਧਿਤ ਕੰਮ ਪਾਸ ਕਰਵਾਏ ਗਏ ਸਨ, ਪਰ ਅਜੇ ਤੱਕ ਨਗਰ ਕੌਂਸਲ ਵੱਲੋਂ ਉਹਨਾਂ ਕੰਮਾਂ ਦੀ ਸ਼ੁਰੂਆਤ ਨਹੀਂ ਕੀਤੀ ਗਈ।

ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਸਖ਼ਤ ਰੋਸ ਜਤਾਉਂਦੇ ਹੋਏ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਟਕਾ ਕੇ ਬੈਠੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਇਹ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਖਰੜ ਸ਼ਹਿਰ ਅਤੇ ਸ਼ਹਿਰ ਵਾਸੀਆਂ ਦੇ ਨਾਲ ਖੜਾ ਹਾਂ ਅਤੇ ਉਹਨਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦਾ ਰਹਾਂਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ