Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦੇ ਵਫਾਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ ---- ਵਿਜੇ ਸ਼ਰਮਾ ਟਿੰਕੂ

02 ਮਈ, 2026 07:30 PM

ਖਰੜ (ਪ੍ਰੀਤ ਪੱਤੀ) : ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਵਾਰਡ ਨੰਬਰ ਸੱਤ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਅਹਿਮ ਮੀਟਿੰਗ ਹੋਈ ਇਸ ਮੀਟਿੰਗ ਦੇ ਵਿੱਚ ਮੁੱਖ ਮਹਿਮਾਨ ਵਜੋਂ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਯੋਗ ਉਮੀਦਵਾਰਾਂ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ ਉਨਾਂ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕੀ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹੰਬਲਾ ਮਾਰਨ ਸ੍ਰੀ ਟਿੰਕੂ ਨੇ ਇਹ ਵੀ ਵਿਸ਼ੇਸ਼ ਤੌਰ ਤੇ ਕਿਹਾ ਕਿ ਪਾਰਟੀ ਨਾਲ ਗਦਾਰੀ ਕਰਨ ਵਾਲਿਆਂ ਦੀ ਪਾਰਟੀ ਵਿੱਚ ਕੋਈ ਥਾਂ ਨਹੀਂ ਸ਼੍ਰੀ ਟਿੰਕੂ ਨੇ ਅੱਜ ਦੇ ਇਤਿਹਾਸਿਕ ਦਿਹਾੜੇ ਮਜ਼ਦੂਰ ਦਿਵਸ ਬਾਰੇ ਵੀ ਚਾਨਣਾ ਪਾਇਆ ਅਤੇ ਸਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਇਸ ਸਮਾਗਮ ਮੌਕੇ ਸ਼ੇਰ ਸਿੰਘ ਗੁਰਾਇਆ ਸੀਨੀਅਰ ਕਾਂਗਰਸੀ ਆਗੂ, ਮਨਪ੍ਰੀਤ ਸਿੰਘ ਬਤਰਾ, ਮੈਡਮ ਸਰਬਜੀਤ ਕੌਰ ਸੋਸ਼ਲ ਮੀਡੀਆ ਇੰਚਾਰਜ, ਮੈਡਮ ਸ਼ਸ਼ੀ ਅਗਨੀ ਹੋਤਰੀ, ਜਸ਼ਨ ਕੱਲੋਂ, ਕਿਰਪਾਲ ਸਿੰਘ ਜੋਤੀ ਸਿੰਘ ਤੇ ਨਿਰਮਲ ਸਿੰਘ ਆਦਿ ਨੇ ਵੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਅਪੀਲ ਕੀਤੀ ਅਤੇ ਹਲਕਾ ਇੰਚਾਰਜ ਖਰੜ ਤੋਂ ਇਹ ਵੀ ਮੰਗ ਕੀਤੀ ਕਿ ਪਾਰਟੀ ਦੇ ਵਫਾਦਾਰ ਇਮਾਨਦਾਰ ਅਤੇ ਮਿਹਨਤੀ ਆਗੂਆਂ ਨੂੰ ਅੱਗੇ ਲਿਆਂਦਾ ਜਾਵੇ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ, ਦੀਪਕ ਕੁਮਾਰ (ਗੋਲਾ ), ਸੁਰਿੰਦਰਜੀਤ ਸਿੰਘ, ਸਰਬਜੀਤ ਸਿੰਘ ਸਹੋਤਾ, ਹਰਜੀਤ ਸਿੰਘ ਗਾਂਧੀ, ਰਛਪਾਲ ਸਿੰਘ ਡੀਐਸਪੀ (ਰਿਟਾਇਰ ) ਚਰਨਪਾਲ ਸਿੰਘ, ਜਸਵੀਰ ਕੌਰ, ਕਮਲਜੀਤ ਕੌਰ, ਲਲੀਤਾ, ਸੁਰਿੰਦਰ ਕੌਰ, ਮਲਕੀਤ ਕੌਰ, ਰਜਨੀ ਬਾਲਾ ਅਤੇ ਕੁਲਦੀਪ ਸਿੰਘ ਓਇੰਦ ਪੀਏ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਨੰਬਰ ਸੱਤ ਦੇ ਵਾਸੀ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ