Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ

02 ਜੂਨ, 2026 06:59 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸ੍ਰੀ ਗਨਪਤੀ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਸੁਨਾਮ ਵੱਲੋਂ ਪ੍ਰਧਾਨ ਵਿਸ਼ਾਲ ਕੋਸ਼ਲ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਸਮੇਤ ਸੁਨਾਮ ਦੇ ਵਾਰਡ ਨੰਬਰ 13  ਵਿਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਮਿਉਂਸਪਲ ਕਮੇਟੀ ਸੁਨਾਮ ਦੇ ਸਭ ਤੋਂ ਛੋਟੀ ਉਮਰੇ ਐਮ ਸੀ ਬਣੇ ਮੈਡਮ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਨੂੰ ਓਹਨਾਂ ਦੇ ਘਰ ਜ਼ਾ ਕੇ ਹਾਰ,ਸਰੋਪੇ ਅਤੇ ਫੁੱਲਾਂ ਦੇ ਬੁਕੇ ਨਾਲ ਸਨਮਾਨਿਤ ਕੀਤਾ ਗਿਆ।ਇਸ ਮੋਕੇ ਪ੍ਰਧਾਨ ਵਿਸ਼ਾਲ ਕੋਸ਼ਲ ਨੇ ਇੱਕ ਪ੍ਰੈਸ ਮਿਲਨੀ ਵਿੱਚ ਕਿਹਾ ਕਿ 2 ਪਲਾਨ ਐਮ ਸੀ ਰਹੇ ਸ੍ਰੀ ਲੱਛਮਣ ਦਾਸ ਰੇਗਰ ਜੀ ਦੇ ਪੁੱਤਰ ਭਾਨੂੰ ਪ੍ਤਾਪ ਜੀ ਨੇ ਅਪਣੇ ਪਿਤਾ ਜੀ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਗਰਾਉਂਡ ਲੇਵਲ ਤੇ ਲੋਕਾਂ ਵਿੱਚ ਵਿਚਰ ਕੇ ਧੀ ਭੈਣ ਦੇ ਸਾਂਝੇ ਸੁੱਖ ਦੁੱਖ ਦੇ ਭਾਈਵਾਲ ਬਣਕੇ ਅਪਣੀ ਪਹਿਚਾਣ ਬਣਾਈ ਹੈ ਲੋਕਾਂ ਨੇ ਇਹਨਾਂ ਦੀਆਂ ਸਮਰਪਣ ਭਾਵਨਾਵਾਂ ਤੇ ਮੋਹਰ ਲਾਕੇ ਜੋ ਵਿਸ਼ਵਾਸ਼ ਪ੍ਰਗਟਾਇਆ ਹੈ ਇਹ ਉਸ ਤੇ ਖੁਦ ਪੈਰੋਕਾਰੀ ਕਰਕੇ ਹਰ ਪਲ ਸੇਵਾ ਕਰਦਿਆਂ ਮਾਨ ਸਨਮਾਨ ਸਮੇਤ ਮੋੜਨਗੇ,ਇਹ ਸਾਡਾ ਵਿਸ਼ਵਾਸ਼ ਹੈ।
 
ਇਸ ਮੋਕੇ ਰਾਜੇਸ਼ ਖੀਪਲਾ, ਅਮਿੱਤ ਫੁੱਲ,ਮੰਗਲ ਸਿੰਘ ਕਾਲਾ, ਡਾ, ਵਿਕਾਸ ਭਰਤ, ਜਸਵੀਰ ਸਿੰਘ,ਮਨੀ ਗੋਇਲ,ਡਾ਼ ਪ੍ਰਿੰਸ ਭਰਤ, ਕ੍ਰਿਸ਼ਨ ਅਰੋੜਾ,ਘਨਈਆ ਲਾਲ,ਮਾਸਟਰ ਸੁਖਵੀਰ ਸਿੰਘ ਆਦਿ ਹਾਜ਼ਿਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ