Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਨਗਰ ਕੌਂਸਲਰ ਰਾਜਬੀਰ ਸਿੰਘ ਰਾਜੀ (ਵਾਰਡ ਨੰਬਰ 12) ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਪ੍ਰੇਰਣਾਦਾਇਕ ਸੰਦੇਸ਼

24 ਮਾਰਚ, 2026 06:40 PM

ਖਰੜ (ਪ੍ਰੀਤ ਪੱਤੀ) : ਸ਼ਹੀਦੀ ਦਿਵਸ ਦੇ ਮੌਕੇ 'ਤੇ ਨਗਰ ਕੌਂਸਲਰ ਰਾਜਬੀਰ ਸਿੰਘ ਰਾਜੀ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਦਾ ਅਮਰ ਨਾਇਕ ਦੱਸਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਤ ਸਿੰਘ ਦਾ ਜੀਵਨ ਦੇਸ਼ਭਗਤੀ, ਹਿੰਮਤ ਅਤੇ ਬਲਿਦਾਨ ਦਾ ਪ੍ਰਤੀਕ ਹੈ, ਜੋ ਅੱਜ ਵੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ।

ਰਾਜਬੀਰ ਸਿੰਘ ਰਾਜੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਵੀਰਾਂ ਦੇ ਬਲਿਦਾਨ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣ ਨਿਓਛਾਵਰ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਆਜ਼ਾਦੀ ਦਾ ਅਨਮੋਲ ਤੋਹਫ਼ਾ ਦਿੱਤਾ।

ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਹੀ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਹੈ।

ਅੰਤ ਵਿੱਚ, ਰਾਜੀ ਨੇ ਸਾਰੇ ਨਾਗਰਿਕਾਂ ਨੂੰ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਅਤੇ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਣ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ