Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਨਗਰ ਨਿਗਮ ਦੀਆਂ ਬ੍ਰਾਂਚਾਂ 31 ਮਾਰਚ ਤੱਕ ਛੁੱਟੀਆਂ ਅਤੇ ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੀਆਂ ਰਹਿਣਗੀਆਂ: ਕਮਿਸ਼ਨਰ

13 ਮਾਰਚ, 2026 08:06 PM
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਿਗਮ ਦੀਆਂ ਪ੍ਰਾਪਰਟੀ ਟੈਕਸ, ਕਿਰਾਇਆ ਅਤੇ ਵਾਟਰ ਸਪਲਾਈ ਸ਼ਾਖਾਵਾਂ 31 ਮਾਰਚ 2026 ਤੱਕ ਸਾਰੀਆਂ ਸਰਕਾਰੀ ਛੁੱਟੀਆਂ ਅਤੇ ਆਉਣ ਵਾਲੇ ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਾਖਾਵਾਂ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ, ਤਾਂ ਜੋ ਸ਼ਹਿਰ ਵਾਸੀ ਆਸਾਨੀ ਨਾਲ ਆਪਣੇ ਬਕਾਇਆ ਬਿੱਲ ਅਤੇ ਟੈਕਸ ਜਮ੍ਹਾ ਕਰਵਾ ਸਕਣ।  ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹਿਰ ਵਾਸੀਆਂ ਦੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਤੇ ਸੀਵਰੇਜ ਬਿੱਲ ਜਾਂ ਕਿਰਾਇਆ ਬਕਾਇਆ ਹੈ, ਉਹ 31 ਮਾਰਚ 2026 ਤੱਕ ਕੰਮਕਾਜੀ ਦਿਨਾਂ ਦੇ ਨਾਲ-ਨਾਲ ਸਰਕਾਰੀ ਛੁੱਟੀਆਂ ਅਤੇ ਸ਼ਨੀਚਰ-ਐਤਵਾਰ ਨੂੰ ਵੀ ਨਗਰ ਨਿਗਮ ਦਫ਼ਤਰ ਆ ਕੇ ਆਪਣਾ ਬਣਦਾ ਟੈਕਸ, ਬਿੱਲ ਅਤੇ ਕਿਰਾਇਆ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਬਕਾਇਆ ਬਿੱਲਾਂ ਦਾ ਭੁਗਤਾਨ ਕਰ ਦੇਣ, ਤਾਂ ਜੋ ਬਾਅਦ ਵਿੱਚ ਲੱਗਣ ਵਾਲੇ ਜੁਰਮਾਨੇ ਅਤੇ ਵਾਧੂ ਖਰਚੇ ਤੋਂ ਬਚ ਸਕਣ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ