Wednesday, August 26, 2026
BREAKING
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਪੰਜਾਬ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

26 ਅਗਸਤ, 2026 05:50 PM

ਲੁਧਿਆਣਾ : ਮਹਾਨਗਰ ਵਿਚ ਨਗਰ ਨਿਗਮ ਦਫ਼ਤਰ ਨੂੰ ਇਕ ਵਾਰ ਫ਼ਿਰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਨਾਲ ਪ੍ਰਸ਼ਾਸਨਿਕ ਤੇ ਪੁਲਸ ਮਹਿਕਮੇ ਵਿਚ ਹੜਕੰਪ ਮੱਚ ਗਿਆ ਹੈ। ਇਸ ਤੋਂ ਪਹਿਲਾਂ ਵੀ ਨਗਰ ਨਿਗਮ ਦਫ਼ਤਰ ਨੂੰ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਤਾਜ਼ਾ ਈ-ਮੇਲ ਵਿਚ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਤੇ ਖ਼ਾਲਿਸਤਾਨ ਨੈਸ਼ਨਲ ਆਰਮੀ ਦਾ ਹਵਾਲਾ ਦਿੰਦਿਆਂ ਦੁਪਹਿਰ 1.11 ਵਜੇ ਨਿਗਮ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵੀ ਇਤਰਾਜ਼ਯੋਗ ਤੇ ਧਮਕੀ ਭਰੀ ਭਾਸ਼ਾ ਦੀ ਵਰਤੋਂ ਕੀਤੀ ਗਈ। ਸੂਚਨਾ ਮਿਲਦਿਆਂ ਹੀ ਪੁਲਸ ਪ੍ਰਸ਼ਾਸਨ, ਬੰਬ ਨਿਰੋਧਕ ਦਸਤਾ ਤੇ ਸਾਈਬਰ ਸੈੱਲ ਅਲਰਟ ਮੋਡ 'ਤੇ ਆ ਗਏ ਹਨ।

ਧਮਕੀ ਭਰੀ ਈ-ਮੇਲ ਸਾਹਮਣੇ ਆਉਂਦਿਆਂ ਹੀ ਪੁਲਸ ਕਮਿਸ਼ਨਰੇਟ ਲੁਧਿਆਣਾ ਨੇ ਤੁਰੰਤ ਨੋਟਿਸ ਲਿਆ ਤੇ ਅਹਿਤਿਆਤਨ ਨਗਰ ਨਿਗਮ ਹੈੱਡ ਆਫ਼ਿਸ ਤੇ ਜ਼ੋਨ ਦਫ਼ਤਰਾਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਡੌਗ ਸਕੁਐਡ ਤੇ ਬੰਬ ਨਿਰੋਧਕ ਦਸਤੇ ਵੱਲੋਂ ਕੈਂਪਸ ਦੀ ਤਲਾਸ਼ੀ ਲਈ ਜਾ ਰਹੀ ਹੈ। ਸਾਈਬਰ ਕ੍ਰਾਈਮ ਵਿੰਗ ਈ-ਮੇਲ ਦੇ ਸਰਵਰ, ਵੀ. ਪੀ. ਐੱਨ. ਤੇ ਆਈ. ਪੀ. ਐਡ੍ਰੈੱਸ ਨੂੰ ਟ੍ਰੇਸ ਕਰਨ ਵਿਚ ਜੁਟ ਗਈਆਂ ਹਨ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਰਤ ਵਿਦੇਸ਼ ਤੋਂ ਕੀਤੀ ਗਈ ਹੈ ਜਾਂ ਕਿਸੇ ਸਥਾਨਕ ਸ਼ਰਾਰਤੀ ਅਨਸਰ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਖੱਤਰੀ ਸਭਾ ਖਰੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਵਿਖੇ ਹੋਈ

ਖੱਤਰੀ ਸਭਾ ਖਰੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਵਿਖੇ ਹੋਈ